ਪੜਚੋਲ ਕਰੋ

Alia Bhatt Pics: ਪ੍ਰੇਨੈਂਸੀ 'ਚ ਆਲੀਆ ਭੱਟ ਦੀਆਂ ਤਾਜ਼ਾਂ ਫੋਟੋਆਂ ਨੇ ਵਧਾਇਆ ਇੰਟਰਨੈੱਟ ਦਾ ਪਾਰਾ, ਦਿਖਿਆ ਸਿਜਲਿੰਗ ਅਵਤਾਰ

ਆਲੀਆ ਭੱਟ

1/8
ਹਿੰਦੀ ਸਿਨੇਮਾ ਦੀ ਮਸ਼ਹੂਰ ਅਭਿਨੇਤਰੀ ਆਲੀਆ ਭੱਟ ਬਾਲੀਵੁੱਡ ਵਿੱਚ ਆਪਣੀ ਸ਼ਾਨਦਾਰ ਅਦਾਕਾਰੀ ਲਈ ਜਾਣੀ ਜਾਂਦੀ ਹੈ। ਹਾਲ ਹੀ 'ਚ ਆਲੀਆ ਭੱਟ ਦੀ ਤਾਜ਼ਾ ਤਸਵੀਰ ਸਾਹਮਣੇ ਆਈ ਹੈ। ਜਿਸ ਨੂੰ ਉਸ ਨੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ।

2/8
ਦਰਅਸਲ, ਆਲੀਆ ਭੱਟ ਨੇ ਜੋ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਉਹ ਆਪਣੇ ਲੇਟੈਸਟ ਫੋਟੋਸ਼ੂਟ ਦੌਰਾਨ ਕੀਤੀਆਂ ਹਨ।

3/8
ਬਾਲੀਵੁੱਡ ਅਭਿਨੇਤਰੀ ਆਲੀਆ ਭੱਟ ਦੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਮੌਜੂਦ ਇਨ੍ਹਾਂ ਤਸਵੀਰਾਂ 'ਚ ਉਨ੍ਹਾਂ ਦਾ ਅੰਦਾਜ਼ ਬਿਲਕੁਲ ਵੱਖਰਾ ਅਤੇ ਖਾਸ ਨਜ਼ਰ ਆ ਰਿਹਾ ਹੈ।

4/8
ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਆਲੀਆ ਭੱਟ ਨੇ ਟਾਈਟ ਫਿੱਟ ਡਰੈੱਸ ਪਾਈ ਹੋਈ ਹੈ। ਪਿੰਕ ਕਲਰ ਦੀ ਇਸ ਡਰੈੱਸ 'ਚ ਆਲੀਆ ਦਾ ਅੰਦਾਜ਼ ਵੱਖਰਾ ਹੀ ਲੱਗ ਰਿਹਾ ਹੈ।

5/8
ਆਲੀਆ ਭੱਟ ਦੀਆਂ ਇਹ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਸ ਦੇ ਨਾਲ ਹੀ ਪ੍ਰਸ਼ੰਸਕ ਵੀ ਉਨ੍ਹਾਂ ਨੂੰ ਕਾਫੀ ਪਸੰਦ ਕਰ ਰਹੇ ਹਨ।

6/8
ਆਲੀਆ ਭੱਟ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਆਲੀਆ ਨੇ ਵੀ ਇੰਟਰਨੈੱਟ ਰਾਹੀਂ ਆਪਣੀ ਪ੍ਰੈਗਨੈਂਸੀ ਦੀ ਖੁਸ਼ਖਬਰੀ ਦਾ ਐਲਾਨ ਕੀਤਾ।

7/8
ਦੱਸਣਯੋਗ ਹੈ ਕਿ ਆਲੀਆ ਭੱਟ ਨੇ ਹਸਪਤਾਲ ਤੋਂ ਇਕ ਤਸਵੀਰ ਸ਼ੇਅਰ ਕਰਕੇ ਆਪਣੀ ਪ੍ਰੈਗਨੈਂਸੀ ਦੀ ਖੁਸ਼ਖਬਰੀ ਦਿੱਤੀ ਹੈ। ਆਲੀਆ ਅਤੇ ਰਣਬੀਰ ਜਲਦੀ ਹੀ ਪਹਿਲੀ ਵਾਰ ਮਾਤਾ-ਪਿਤਾ ਬਣਨ ਜਾ ਰਹੇ ਹਨ।

8/8
ਇੰਨਾ ਹੀ ਨਹੀਂ ਆਲੀਆ ਭੱਟ ਦੀ ਮੋਸਟ ਵੇਟਿਡ ਫਿਲਮ ਬ੍ਰਹਮਾਸਤਰ ਵੀ ਪੂਰੀ ਰਿਲੀਜ਼ ਲਈ ਤਿਆਰ ਹੈ। ਫਿਲਮ ਦਾ ਟ੍ਰੇਲਰ ਪਹਿਲਾਂ ਹੀ ਰਿਲੀਜ਼ ਹੋ ਚੁੱਕਾ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਡਿੰਪੀ ਢਿੱਲੋਂ ਨੇ ਛੱਡਿਆ ਅਕਾਲੀ ਦਲ, ਜਾਣੋ ਕੀ ਹੈ ਅਸਤੀਫ਼ੇ ਦੀ ਵਜ੍ਹਾ ਤੇ ਕਿਹੜੀ ਪਾਰਟੀ 'ਚ ਹੋਣਗੇ ਸ਼ਾਮਲ ?

Punjab News: ਜ਼ਿਮਨੀ ਚੋਣ ਤੋਂ ਪਹਿਲਾਂ ਹੀ ਅਕਾਲੀ ਦਲ ਨੂੰ ਲੱਗ ਸਕਦਾ ਵੱਡਾ ਝਟਕਾ! ਹੁਣ ਹਲਕਾ ਇੰਚਾਰਜ ਨੇ ਬਣਾ ਲਿਆ ਮਨ?

Punjab News: ਮੁਫ਼ਤ ਬਿਜਲੀ ਮਿਲਣ ਤੋਂ ਬਾਅਦ ਵੀ ਨਹੀਂ ਟਲਦੇ ਪੰਜਾਬੀ ! ਫੜੇ 2075 ਬਿਜਲੀ ਚੋਰ, 4.64 ਕਰੋੜ ਦਾ ਠੋਕਿਆ ਜੁਰਮਾਨਾ

'ਮਿਸ ਇੰਡੀਆ ਦੀ List 'ਚ ਕੋਈ ਦਲਿਤ, ਆਦਿਵਾਸੀ, ST SC OBC ਨਹੀਂ', ਰਾਹੁਲ ਗਾਂਧੀ ਦਾ ਦਾਅਵਾ
'ਮਿਸ ਇੰਡੀਆ ਦੀ List 'ਚ ਕੋਈ ਦਲਿਤ, ਆਦਿਵਾਸੀ, ST SC OBC ਨਹੀਂ', ਰਾਹੁਲ ਗਾਂਧੀ ਦਾ ਦਾਅਵਾ
Advertisement
ABP Premium

ਵੀਡੀਓਜ਼

Bathinda ASI Bribe Case | ਬਠਿੰਡਾ 'ਚ 3,000 ਰੁਪਏ ਦੀ ਰਿਸ਼ਵਤ ਲੈਂਦਾ ASI ਕਾਬੂAmritsar NRI Firing Case | ਅੰਮ੍ਰਿਤਸਰ - ਪੀੜਤ NRI ਸੁਖਚੈਨ ਸਿੰਘ ਦੇ ਸਹੁਰੇ ਸਮੇਤ 5 ਕਾਬੂMukatsar Mandir Viral Video | ਮੁਕਤਸਰ ਮੰਦਰ ਅੰਦਰ ਮਹਿਲਾਵਾਂ ਦਾ ਬੇਸ਼ਰਮੀ ਵਾਲਾ ਨਾਚ !ਕੀ ਇਹ ਬੇਅਦਬੀ ਨਹੀਂ ?Manish sisodia at Amritsar Airport |ਸੁੱਖ ਲਾਹੁਣ ਸ੍ਰੀ ਦਰਬਾਰ ਸਾਹਿਬ ਆਏ ਮਨੀਸ਼ ਸਿਸੋਦੀਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਡਿੰਪੀ ਢਿੱਲੋਂ ਨੇ ਛੱਡਿਆ ਅਕਾਲੀ ਦਲ, ਜਾਣੋ ਕੀ ਹੈ ਅਸਤੀਫ਼ੇ ਦੀ ਵਜ੍ਹਾ ਤੇ ਕਿਹੜੀ ਪਾਰਟੀ 'ਚ ਹੋਣਗੇ ਸ਼ਾਮਲ ?
ਵੱਡੀ ਖ਼ਬਰ ! ਡਿੰਪੀ ਢਿੱਲੋਂ ਨੇ ਛੱਡਿਆ ਅਕਾਲੀ ਦਲ, ਜਾਣੋ ਕੀ ਹੈ ਅਸਤੀਫ਼ੇ ਦੀ ਵਜ੍ਹਾ ਤੇ ਕਿਹੜੀ ਪਾਰਟੀ 'ਚ ਹੋਣਗੇ ਸ਼ਾਮਲ ?
Punjab News: ਜ਼ਿਮਨੀ ਚੋਣ ਤੋਂ ਪਹਿਲਾਂ ਹੀ ਅਕਾਲੀ ਦਲ ਨੂੰ ਲੱਗ ਸਕਦਾ ਵੱਡਾ ਝਟਕਾ! ਹੁਣ ਹਲਕਾ ਇੰਚਾਰਜ ਨੇ ਬਣਾ ਲਿਆ ਮਨ?
Punjab News: ਜ਼ਿਮਨੀ ਚੋਣ ਤੋਂ ਪਹਿਲਾਂ ਹੀ ਅਕਾਲੀ ਦਲ ਨੂੰ ਲੱਗ ਸਕਦਾ ਵੱਡਾ ਝਟਕਾ! ਹੁਣ ਹਲਕਾ ਇੰਚਾਰਜ ਨੇ ਬਣਾ ਲਿਆ ਮਨ?
Punjab News: ਮੁਫ਼ਤ ਬਿਜਲੀ ਮਿਲਣ ਤੋਂ ਬਾਅਦ ਵੀ ਨਹੀਂ ਟਲਦੇ ਪੰਜਾਬੀ ! ਫੜੇ 2075 ਬਿਜਲੀ ਚੋਰ, 4.64 ਕਰੋੜ ਦਾ ਠੋਕਿਆ ਜੁਰਮਾਨਾ
Punjab News: ਮੁਫ਼ਤ ਬਿਜਲੀ ਮਿਲਣ ਤੋਂ ਬਾਅਦ ਵੀ ਨਹੀਂ ਟਲਦੇ ਪੰਜਾਬੀ ! ਫੜੇ 2075 ਬਿਜਲੀ ਚੋਰ, 4.64 ਕਰੋੜ ਦਾ ਠੋਕਿਆ ਜੁਰਮਾਨਾ
'ਮਿਸ ਇੰਡੀਆ ਦੀ List 'ਚ ਕੋਈ ਦਲਿਤ, ਆਦਿਵਾਸੀ, ST SC OBC ਨਹੀਂ', ਰਾਹੁਲ ਗਾਂਧੀ ਦਾ ਦਾਅਵਾ
'ਮਿਸ ਇੰਡੀਆ ਦੀ List 'ਚ ਕੋਈ ਦਲਿਤ, ਆਦਿਵਾਸੀ, ST SC OBC ਨਹੀਂ', ਰਾਹੁਲ ਗਾਂਧੀ ਦਾ ਦਾਅਵਾ
AC 'ਚ ਆਟੋਮੈਟਿਕ ਆਨ-ਆਫ ਟਾਈਮਰ ਦੇ ਫਾਇਦੇ ਦੇ ਨਾਲ ਹੋ ਸਕਦੇ ਇਹ ਨੁਕਸਾਨ...ਇੰਝ ਕਰੋ ਇਸ ਫੀਚਰ ਦੀ ਸਹੀ ਵਰਤੋਂ

Emergency Controversy: ਕਿਸਾਨੀ ਅੰਦੋਲਨ 'ਚ ਬਲਾਤਕਾਰ ਹੋਏ, ਬੰਦੇ ਮਾਰ ਸ਼ਰੇਆਮ ਟੰਗੀਆਂ ਲਾਸ਼ਾਂ, ਖ਼ਾਲਿਸਤਾਨੀ ਗੈਂਗ ਬਣਾ ਦੇਣਗੇ ਨਵਾਂ ਬੰਗਲਾਦੇਸ਼, ਕੰਗਨਾ ਨੇ ਮੁੜ ਵੰਗਾਰੇ ਪੰਜਾਬੀ !

Liquor Consumption: ਪੰਜਾਬੀ ਤਾਂ ਐਵੇਂ ਹੀ ਬਦਨਾਮ ਨੇ...., ਆਹ ਸੂਬੇ ਵਾਲੇ ਪੀਂਦੇ ਨੇ ਸਭ ਤੋਂ ਵੱਧ ਸ਼ਰਾਬ, ਪੜ੍ਹੋ ਦੇਸ਼ ਦੇ ਕਿਹੜੇ ਇਲਾਕੇ 'ਚ ਰਹਿੰਦੇ ਨੇ ਸਭ ਤੋਂ ਵੱਡੇ ਸ਼ਰਾਬੀ !

Punjab News: ਟਰੈਕਟਰ ਛੱਡਣ ਲਈ ਥਾਣੇਦਾਰ ਨੇ ਮੰਗੀ ਰਿਸ਼ਵਤ, ਕਿਸਾਨ ਨੇ ਕਰ ਲਈ ਸਾਰੀ ਰਿਕਾਡਿੰਗ, ਹੁਣ ਵਿਜੀਲੈਂਸ ਦਾ ਐਕਸ਼ਨ

Embed widget