ਪੜਚੋਲ ਕਰੋ

ਬੇਟੇ ਰਣਬੀਰ ਕਪੂਰ ਦੇ ਵਿਆਹ ਤੋਂ ਅਗਲੇ ਹੀ ਦਿਨ ਕੰਮ 'ਤੇ ਪਹੁੰਚੀ ਨੀਤੂ ਕਪੂਰ, ਇਸ ਅੰਦਾਜ਼ 'ਚ ਆਈ ਨਜ਼ਰ

ਨੀਤੂ ਕਪੂਰ

1/6
ਬਾਲੀਵੁੱਡ ਕਪਲ ਆਲੀਆ ਭੱਟ-ਰਣਬੀਰ ਕਪੂਰ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਆਲੀਆ ਅਤੇ ਰਣਬੀਰ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਰਣਬੀਰ ਦੀ ਮਾਂ ਨੀਤੂ ਕਪੂਰ ਨੇ ਵਿਆਹ 'ਚ ਖੂਬ ਮਸਤੀ ਕੀਤੀ। ਬੇਟੇ ਦੇ ਵਿਆਹ ਤੋਂ ਬਾਅਦ ਹੁਣ ਨੀਤੂ ਕਪੂਰ ਕੰਮ 'ਤੇ ਪਰਤ ਆਈ ਹੈ।

2/6
ਨੀਤੂ ਕਪੂਰ ਜਲਦੀ ਹੀ ਡਾਂਸ ਰਿਐਲਿਟੀ ਸ਼ੋਅ ਡਾਂਸ ਦੀਵਾਨੇ ਜੂਨੀਅਰ ਨੂੰ ਜੱਜ ਕਰਦੀ ਨਜ਼ਰ ਆਵੇਗੀ। ਉਹ ਸ਼ੋਅ ਨੂੰ ਪ੍ਰਮੋਟ ਕਰਨ ਲਈ ਟੈਲੇਂਟ ਰਿਐਲਿਟੀ ਸ਼ੋਅ ਹੁਨਰਬਾਜ਼ ਦੇ ਸੈੱਟ 'ਤੇ ਗਏ ਸਨ।

3/6
ਨੀਤੂ ਕਪੂਰ ਦੀ ਹੁਨਰਬਾਜ਼ ਦੇ ਸੈੱਟ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਸੈੱਟ 'ਤੇ ਉਹ ਕਾਫੀ ਖੁਸ਼ ਨਜ਼ਰ ਆ ਰਹੇ ਸਨ।

4/6
ਨੀਤੂ ਕਪੂਰ ਇਸ ਦੌਰਾਨ ਬਲੈਕ ਆਊਟਫਿਟ 'ਚ ਨਜ਼ਰ ਆਈ। ਉਹਨਾਂ ਨੇ ਬਲੈਕ ਟਾਪ ਦੇ ਨਾਲ ਫਲੋਰਲ ਬਲੈਕ ਪਲਾਜ਼ੋ ਪਹਿਨਿਆ ਸੀ। ਉਹਨਾਂ ਦਾ ਲੁੱਕ ਕਾਫੀ ਕੂਲ ਲੱਗ ਰਿਹਾ ਹੈ।

5/6
ਵੀਰਵਾਰ ਨੂੰ ਬੇਟੇ ਰਣਬੀਰ ਦੇ ਵਿਆਹ ਦਾ ਆਨੰਦ ਲੈਣ ਤੋਂ ਬਾਅਦ ਨੀਤੂ ਕਪੂਰ ਵੀ ਅੱਜ ਕੰਮ 'ਤੇ ਵੀ ਪਹੁੰਚ ਗਏ ਹਨ। ਨੀਤੂ ਕਪੂਰ ਨੇ ਆਲੀਆ-ਰਣਬੀਰ ਦੇ ਵਿਆਹ ਦੀਆਂ ਕਾਫੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।

6/6
ਡਾਂਸ ਦੀਵਾਨੇ ਜੂਨੀਅਰ ਦੇ ਪ੍ਰਮੋਸ਼ਨ ਲਈ ਕਰਨ ਕੁੰਦਰਾ ਵੀ ਨੀਤੂ ਕਪੂਰ ਦੇ ਨਾਲ ਸਨ। ਕਰਨ ਕੁੰਦਰਾ ਇਸ ਸ਼ੋਅ ਨੂੰ ਹੋਸਟ ਕਰਦੇ ਨਜ਼ਰ ਆਉਣਗੇ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

Embed widget