ਪੜਚੋਲ ਕਰੋ

ਬਾਲੀਵੁੱਡ ਗਾਇਕਾ ਅਲਕਾ ਯਾਗਨਿਕ ਦੇ ਨਾਂ ਵੱਡੀ ਪ੍ਰਾਪਤੀ, ਦਿੱਗਜ ਹਾਲੀਵੁੱਡ ਕਲਾਕਾਰਾਂ ਨੂੰ ਪਛਾੜ ਹਾਸਲ ਕੀਤਾ ਇਹ ਮੁਕਾਮ

Alka Yagnik: ਬਾਲੀਵੁੱਡ ਦੀ ਮਸ਼ਹੂਰ ਪਲੇਅਬੈਕ ਸਿੰਗਰ ਅਲਕਾ ਯਾਗਨਿਕ ਦੁਨੀਆ ਦੀ ਸਭ ਤੋਂ ਜ਼ਿਆਦਾ ਸੁਣੀ ਜਾਣ ਵਾਲੀ ਗਾਇਕਾ ਬਣ ਗਈ ਹੈ। ਉਸ ਦਾ ਨਾਂ ਲਗਾਤਾਰ ਤੀਜੀ ਵਾਰ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਦਰਜ ਹੋਇਆ ਹੈ।

ਅਲਕਾ ਯਾਗਨਿਕ

1/7
ਬਾਲੀਵੁੱਡ ਗਾਇਕਾ ਅਲਕਾ ਯਾਗਨਿਕ ਨੇ ਆਪਣੀ ਸੁਰੀਲੀ ਆਵਾਜ਼ ਵਿੱਚ ਕਈ ਸ਼ਾਨਦਾਰ ਗੀਤ ਗਾਏ ਹਨ ਜੋ ਸੁਪਰ-ਡੁਪਰ ਹਿੱਟ ਰਹੇ ਹਨ। ਅਲਕਾ ਦੀ ਆਵਾਜ਼ ਦੇ ਦੁਨੀਆ ਭਰ ਵਿੱਚ ਪ੍ਰਸ਼ੰਸਕ ਹਨ ਜੋ ਉਸ ਦੇ ਗੀਤਾਂ ਨੂੰ ਸੁਣਨ ਲਈ ਬੇਤਾਬ ਹਨ।

2/7
ਦੂਜੇ ਪਾਸੇ ਗਾਇਕਾ ਅਲਕਾ ਯਾਗਨਿਕ ਨੇ ਲਗਾਤਾਰ ਤੀਜੇ ਸਾਲ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਥਾਂ ਬਣਾਈ ਹੈ। ਅਲਕਾ ਨੇ ਟੇਲਰ ਸਵਿਫਟ, ਡਰੇਕ ਅਤੇ ਬਿਓਨਸੀ ਵਰਗੇ ਦੁਨੀਆ ਦੇ ਸਭ ਤੋਂ ਵੱਡੇ ਗਾਇਕਾਂ ਨੂੰ ਪਛਾੜ ਕੇ ਇਹ ਉਪਲਬਧੀ ਹਾਸਲ ਕੀਤੀ ਹੈ ਅਤੇ ਯੂਟਿਊਬ 'ਤੇ ਸਾਲ 2022 ਦੀ ਸਭ ਤੋਂ ਵੱਧ ਸੁਣੀ ਜਾਣ ਵਾਲੀ ਗਾਇਕਾ ਬਣ ਗਈ ਹੈ।

3/7
ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਦੀ ਇੱਕ ਰਿਪੋਰਟ ਦੇ ਅਨੁਸਾਰ, ਅਲਕਾ ਯਾਗਨਿਕ ਦੇ ਗੀਤਾਂ ਨੇ 15.3 ਬਿਲੀਅਨ ਸਟ੍ਰੀਮਜ਼ ਰਿਕਾਰਡ ਕੀਤੇ ਹਨ, ਜਿਸਦਾ ਮਤਲਬ ਹੈ ਕਿ ਰੋਜ਼ਾਨਾ ਔਸਤਨ 42 ਮਿਲੀਅਨ ਸਟ੍ਰੀਮਜ਼ ਹਨ।

4/7
ਖਾਸ ਗੱਲ ਇਹ ਹੈ ਕਿ ਉਸ ਨੇ ਇਹ ਉਪਲਬਧੀ ਵੀ ਪਿਛਲੇ ਦੋ ਸਾਲਾਂ 'ਚ ਹਾਸਲ ਕੀਤੀ ਹੈ। 2021 ਵਿੱਚ ਇਸ ਦੀਆਂ 17 ਬਿਲੀਅਨ ਸਟ੍ਰੀਮਜ਼ ਸਨ ਅਤੇ 2020 ਵਿੱਚ 16.6 ਬਿਲੀਅਨ ਸਟ੍ਰੀਮ ਸਨ। ਸੂਚੀ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਅਲਕਾ ਯਾਗਨਿਕ ਦਾ ਬਹੁਤ ਮਸ਼ਹੂਰ ਗੀਤ ਏਕ ਦਿਨ ਆਪ ਯੂੰ ਹਮ ਕੋ ਮਿਲ ਜਾਏਂਗੇ ਸਾਲ 2021 ਅਤੇ 2020 ਵਿੱਚ ਯੂਟਿਊਬ ਉੱਤੇ 16.6 ਵਾਰ ਸਟ੍ਰੀਮ ਕੀਤਾ ਗਿਆ ਸੀ।

5/7
ਦੱਸ ਦੇਈਏ ਕਿ ਸੂਚੀ ਵਿੱਚ ਅਲਕਾ ਤੋਂ ਬਾਅਦ ਬੈਡ ਬੰਨੀ 14.7 ਬਿਲੀਅਨ ਸਟ੍ਰੀਮ ਦੇ ਨਾਲ ਦੂਜੇ ਨੰਬਰ 'ਤੇ ਹੈ। ਇਸੇ ਸੂਚੀ ਵਿੱਚ ਤਿੰਨ ਭਾਰਤੀ ਗਾਇਕ ਹਨ। ਇਨ੍ਹਾਂ ਵਿੱਚ ਉਦਿਤ ਨਰਾਇਣ (10.8 ਬਿਲੀਅਨ), ਅਰਿਜੀਤ ਸਿੰਘ (10.7 ਬਿਲੀਅਨ) ਅਤੇ ਕੁਮਾਰ ਸਾਨੂ (9.09 ਬਿਲੀਅਨ) ਹਨ।

6/7
ਅਲਕਾ ਯਾਗਿੰਗ 90 ਦੇ ਦਹਾਕੇ ਵਿੱਚ ਬਾਲੀਵੁੱਡ ਦੀ ਇੱਕ ਪ੍ਰਮੁੱਖ ਪਲੇਬੈਕ ਗਾਇਕਾ ਰਹੀ ਹੈ। ਉਸਨੇ ਬਹੁਤ ਸਾਰੇ ਸ਼ਾਨਦਾਰ ਗੀਤ ਗਾਏ ਹਨ। ਅਲਕਾ ਨੇ ਮਾਧੁਰੀ ਦੀਕਸ਼ਿਤ, ਜੂਹੀ ਚਾਵਲਾ, ਸ਼੍ਰੀਦੇਵੀ ਅਤੇ ਕਈ ਵੱਡੀਆਂ ਅਭਿਨੇਤਰੀਆਂ ਲਈ ਪਲੇਬੈਕ ਸਿੰਗਿੰਗ ਕੀਤੀ ਹੈ।

7/7
ਉਸਦੇ ਸਭ ਤੋਂ ਵੱਡੇ ਹਿੱਟ ਗੀਤਾਂ ਵਿੱਚ ਪ੍ਰਦੇਸੀ ਪਰਦੇਸੀ, ਗਜਬ ਕਾ ਹੈ ਦਿਨ, ਤਾਲ ਸੇ ਤਾਲ ਮਿਲਾ ਅਤੇ ਹਾਲ ਹੀ ਵਿੱਚ ਅਗਰ ਤੁਮ ਸਾਥ ਹੋ ਸ਼ਾਮਲ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

Embed widget