ਪੜਚੋਲ ਕਰੋ
Celebs Death Threats: ਅਮਿਤਾਭ ਬੱਚਨ ਤੋਂ ਸਲਮਾਨ ਖਾਨ ਤੱਕ, ਇਨ੍ਹਾਂ ਬਾਲੀਵੁੱਡ ਕਲਾਕਾਰਾਂ ਨੂੰ ਮਿਲ ਚੁੱਕੀਆਂ ਹਨ ਜਾਨੋਂ ਮਾਰ ਦੀਆਂ ਧਮਕੀਆਂ
Celebrity Death Threats: ਹਿੰਦੀ ਸਿਨੇਮਾ ਦੇ ਸੁਪਰਸਟਾਰ ਸਲਮਾਨ ਖਾਨ ਤੋਂ ਲੈ ਕੇ ਅਮਿਤਾਭ ਬੱਚਨ ਤੱਕ ਕਈ ਅਦਾਕਾਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਆਓ ਜਾਣਦੇ ਹਾਂ ਇਸ ਲਿਸਟ 'ਚ ਹੋਰ ਮਸ਼ਹੂਰ ਹਸਤੀਆਂ ਦੇ ਨਾਂ।
ਅਮਿਤਾਭ ਬੱਚਨ ਤੋਂ ਸਲਮਾਨ ਖਾਨ ਤੱਕ, ਇਨ੍ਹਾਂ ਬਾਲੀਵੁੱਡ ਕਲਾਕਾਰਾਂ ਨੂੰ ਮਿਲ ਚੁੱਕੀਆਂ ਹਨ ਜਾਨੋਂ ਮਾਰ ਦੀਆਂ ਧਮਕੀਆਂ
1/7

ਹਿੰਦੀ ਸਿਨੇਮਾ ਦੇ ਮੇਗਾਸਟਾਰ ਅਮਿਤਾਭ ਬੱਚਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪਤਾ ਲੱਗਾ ਹੈ ਕਿ ਅਣਪਛਾਤੇ ਕਾਲਰ ਨੇ ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ ਨੂੰ ਦੱਸਿਆ ਹੈ ਕਿ ਅਮਿਤਾਭ ਦੀ ਰਿਹਾਇਸ਼ 'ਤੇ ਬੰਬ ਵੀ ਲਗਾਏ ਗਏ ਹਨ। ਜਿਸ ਕਾਰਨ ਉਨ੍ਹਾਂ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
2/7

ਦਿੱਗਜ ਅਭਿਨੇਤਾ ਧਰਮਿੰਦਰ ਦੀ ਵੀ ਜਾਨ ਨੂੰ ਖਤਰਾ ਦੱਸਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਮੁਕੇਸ਼ ਅੰਬਾਨੀ ਅਤੇ ਅਮਿਤਾਭ ਬੱਚਨ ਨੂੰ ਧਮਕੀਆਂ ਦੇਣ ਵਾਲਿਆਂ ਦੇ ਨਿਸ਼ਾਨੇ 'ਤੇ ਹੈ।
Published at : 01 Mar 2023 03:16 PM (IST)
ਹੋਰ ਵੇਖੋ





















