ਪੜਚੋਲ ਕਰੋ

ਪ੍ਰਕਾਸ਼ ਕੌਰ ਨੂੰ ਪਸੰਦ ਨਹੀਂ ਆਇਆ 'ਐਨੀਮਲ' 'ਚ ਪੁੱਤਰ ਬੌਬੀ ਦਿਓਲ ਦਾ ਕਿਰਦਾਰ, ਬੋਲੀ- 'ਤੂੰ ਅਜਿਹੀਆ ਫਿਲਮਾਂ ਨਾ ਕਰ...'

Bobby Deol Animal: 'ਐਨੀਮਲ' ਦੇਖਦੇ ਹੋਏ ਪ੍ਰਕਾਸ਼ ਕੌਰ ਨੇ ਆਪਣੇ ਬੇਟੇ ਬੌਬੀ ਦਿਓਲ ਨੂੰ ਕਿਹਾ, 'ਤੂੰ ਅਜਿਹੀਆਂ ਫਿਲਮਾਂ ਨਾ ਕਰਿਆ ਕਰ, ਮੇਰੇ ਕੋਲੋਂ ਦੇਖਿਆ ਨਹੀਂ ਜਾਂਦਾ।'

1/9
ਜੇ ਕਿਸੇ ਫਿਲਮ ਦਾ ਸਭ ਤੋਂ ਜ਼ਿਆਦਾ ਰੌਲਾ ਸੁਣਨ ਨੂੰ ਮਿਲ ਰਿਹਾ ਹੈ, ਉਹ ਹੈ 'ਐਨੀਮਲ'। ਸੰਦੀਪ ਰੈੱਡੀ ਵਾਂਗਾ ਦੇ ਨਿਰਦੇਸ਼ਨ ਹੇਠ ਬਣੀ ਅਤੇ ਰਣਬੀਰ ਕਪੂਰ, ਰਸ਼ਮਿਕਾ ਮੰਡਨਾ, ਅਨਿਲ ਕਪੂਰ ਅਤੇ ਬੌਬੀ ਦਿਓਲ ਵਰਗੇ ਸਿਤਾਰਿਆਂ ਨਾਲ ਬਣੀ ਇਸ ਫਿਲਮ ਨੂੰ ਦਰਸ਼ਕਾਂ ਖਾਸਕਰ ਨੌਜਵਾਨਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

2/9
ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਇਸ ਫਿਲਮ ਨੇ ਬੌਬੀ ਦਿਓਲ ਦੇ ਡੁੱਬਦੇ ਕਰੀਅਰ ਨੂੰ ਬਚਾ ਲਿਆਂ ਹੈ। ਉਸ ਦੀ ਐਕਟਿੰਗ ਦੀ ਹਰ ਪਾਸੇ ਤਾਰੀਫ ਹੋ ਰਹੀ ਹੈ। ਪਰ, ਇੰਨੀ ਤਾਰੀਫ ਦੇ ਵਿਚਕਾਰ, ਅਦਾਕਾਰ ਨੂੰ ਆਪਣੀ ਮਾਂ ਤੋਂ ਅਜਿਹੀਆਂ ਫਿਲਮਾਂ ਨਾ ਕਰਨ ਦੀ ਸਲਾਹ ਮਿਲੀ ਹੈ।

3/9
ਹਾਲ ਹੀ 'ਚ ਬੌਬੀ ਦਿਓਲ ਨੇ ਫਿਲਮ 'ਐਨੀਮਲ' ਨੂੰ ਲੈ ਕੇ ਆਪਣੇ ਪਰਿਵਾਰ ਦੀ ਪ੍ਰਤੀਕਿਰਿਆ ਸਾਂਝੀ ਕੀਤੀ ਹੈ। ਅਦਾਕਾਰ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਅਤੇ ਬੇਟੇ ਨੂੰ ਇਹ ਫਿਲਮ ਬਹੁਤ ਪਸੰਦ ਆਈ ਹੈ।

4/9
ਪਰ, ਉਸਦੀ ਮਾਂ ਪ੍ਰਕਾਸ਼ ਕੌਰ ਇਹ ਫਿਲਮ ਨਹੀਂ ਦੇਖ ਸਕੀ। ਬੌਬੀ ਦਿਓਲ ਨੇ ਦੱਸਿਆ ਕਿ ਅਸਲ 'ਚ ਇਹ ਐਕਸ਼ਨ ਥ੍ਰਿਲਰ ਫਿਲਮ ਹੈ ਅਤੇ ਅਜਿਹੀਆਂ ਫਿਲਮਾਂ ਉਨ੍ਹਾਂ ਦੀ ਮਾਂ ਤੋਂ ਦੇਖੀਆਂ ਨਹੀਂ ਜਾਂਦੀਆਂ।

5/9
ਮੀਡੀਆ ਨਾਲ ਗੱਲਬਾਤ ਦੌਰਾਨ ਬੌਬੀ ਦਿਓਲ ਨੇ ਕਿਹਾ ਕਿ ਜਿਸ ਤਰ੍ਹਾਂ ਉਹ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' 'ਚ ਆਪਣੇ ਪਿਤਾ ਦੀ ਮੌਤ ਦਾ ਸੀਨ ਨਹੀਂ ਦੇਖ ਸਕਿਆ, ਉਸੇ ਤਰ੍ਹਾਂ ਬੌਬੀ ਦੀ ਮਾਂ ਤੋਂ ਉਨ੍ਹਾਂ ਦੀ ਮੌਤ ਵਾਲਾ ਸੀਨ ਨਹੀਂ ਦੇਖਿਆ ਗਿਆ।

6/9
'ਐਨੀਮਲ' ਦੇਖਦੇ ਹੋਏ ਪ੍ਰਕਾਸ਼ ਕੌਰ ਨੇ ਆਪਣੇ ਬੇਟੇ ਬੌਬੀ ਦਿਓਲ ਨੂੰ ਕਿਹਾ, 'ਤੂੰ ਅਜਿਹੀਆਂ ਫਿਲਮਾਂ ਨਾ ਕਰਿਆ ਕਰ, ਮੇਰੇ ਕੋਲੋਂ ਦੇਖਿਆ ਨਹੀਂ ਜਾਂਦਾ।'

7/9
ਆਪਣੀ ਮਾਂ ਨੂੰ ਭਾਵੁਕ ਦੇਖ ਕੇ ਬੌਬੀ ਦਿਓਲ ਨੇ ਕਿਹਾ, 'ਦੇਖੋ, ਮੈਂ ਤੁਹਾਡੇ ਸਾਹਮਣੇ ਖੜ੍ਹਾ ਹਾਂ। ਮੈਂ ਫ਼ਿਲਮ ਵਿੱਚ ਸਿਰਫ਼ ਇੱਕ ਹੀ ਭੂਮਿਕਾ ਨਿਭਾਈ ਹੈ। ਬੌਬੀ ਦਿਓਲ ਨੇ ਅੱਗੇ ਕਿਹਾ ਕਿ ਭਾਵੇਂ ਉਨ੍ਹਾਂ ਦੀ ਮਾਂ ਇਹ ਫਿਲਮ ਨਹੀਂ ਦੇਖ ਸਕੀ ਪਰ ਉਹ ਇਸ ਦੀ ਸਫਲਤਾ ਤੋਂ ਬਹੁਤ ਖੁਸ਼ ਹੈ।

8/9
ਬੌਬੀ ਦਿਓਲ ਨੇ ਦੱਸਿਆ ਕਿ ਧਰਮਿੰਦਰ ਅਤੇ ਸੰਨੀ ਦਿਓਲ ਨੇ ਅਜੇ ਤੱਕ ਉਨ੍ਹਾਂ ਦੀ ਫਿਲਮ ਨਹੀਂ ਦੇਖੀ ਹੈ ਪਰ ਬਾਕੀ ਮੈਂਬਰਾਂ ਨੇ ਫਿਲਮ ਦੇਖੀ ਹੈ। ਅਦਾਕਾਰ ਨੇ ਦੱਸਿਆ ਕਿ ਉਸ ਨੂੰ ਹੁਣ ਤੱਕ ਆਪਣੇ ਪਰਿਵਾਰ ਵੱਲੋਂ ਪੂਰਾ ਸਹਿਯੋਗ ਮਿਲਿਆ ਹੈ। ਪਰਿਵਾਰ ਨੂੰ ਉਸ 'ਤੇ ਪੂਰਾ ਭਰੋਸਾ ਹੈ ਅਤੇ ਹੁਣ ਤੱਕ ਉਹ ਵੀ ਇੰਤਜ਼ਾਰ ਕਰ ਰਹੇ ਸਨ ਕਿ ਉਸ ਨੂੰ ਹੋਰ ਚੰਗੀਆਂ ਫਿਲਮਾਂ ਮਿਲਣ।

9/9
ਤੁਹਾਨੂੰ ਦੱਸ ਦੇਈਏ ਕਿ ਫਿਲਮ 'ਐਨੀਮਲ' ਬਾਕਸ ਆਫਿਸ 'ਤੇ ਜ਼ਬਰਦਸਤ ਕਮਾਈ ਕਰ ਰਹੀ ਹੈ। ਇਸ ਫਿਲਮ ਨੇ ਆਪਣੇ ਪਹਿਲੇ ਦਿਨ ਹੀ ਕਈ ਨਵੇਂ ਰਿਕਾਰਡ ਬਣਾਏ। ਅੰਕੜਿਆਂ ਮੁਤਾਬਕ ਇਸ ਫਿਲਮ ਨੇ ਘਰੇਲੂ ਬਾਕਸ ਆਫਿਸ 'ਤੇ 290.13 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਸ ਦੇ ਨਾਲ ਹੀ ਇਸ ਫਿਲਮ ਦਾ ਵਿਸ਼ਵਵਿਆਪੀ ਕਾਰੋਬਾਰ 481 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget