ਪੜਚੋਲ ਕਰੋ

Anita Raj: 80 ਦੇ ਦਹਾਕੇ ਦੀ ਸੁਪਰਹਿਟ ਹੀਰੋਇਨ ਸੀ ਅਨੀਤਾ ਰਾਜ, 59 ਸਾਲ ਦੀ ਉਮਰ ਵਿੱਚ ਵੀ ਲੱਗਦੀ ਹੈ 30 ਦੀ

Happy Birthday Anita Raj: 80 ਦੇ ਦਹਾਕੇ ਦੀ ਮਸ਼ਹੂਰ ਅਦਾਕਾਰਾ ਅਨੀਤਾ ਰਾਜ 13 ਅਗਸਤ ਨੂੰ ਆਪਣਾ ਜਨਮਦਿਨ ਮਨਾ ਰਹੀ ਹੈ। ਉਨ੍ਹਾਂ ਨੇ ਫਿਲਮਾਂ ਦੇ ਨਾਲ-ਨਾਲ ਛੋਟੇ ਪਰਦੇ 'ਤੇ ਆਪਣੀ ਅਦਾਕਾਰੀ ਦੇ ਜੌਹਰ ਦਿਖਾਇਆ ਹੈ

Anita Raj

1/6
ਅਨੀਤਾ ਦੀ ਉਮਰ 59 ਸਾਲ ਹੈ ਪਰ ਉਸ ਨੂੰ ਦੇਖ ਕੇ ਕੋਈ ਵੀ ਉਸ ਦੀ ਅਸਲ ਉਮਰ ਦਾ ਅੰਦਾਜ਼ਾ ਨਹੀਂ ਲਗਾ ਸਕਦਾ। ਅਨੀਤਾ ਨੇ ਬਾਲੀਵੁੱਡ 'ਚ ਮਿਥੁਨ ਅਤੇ ਧਰਮਿੰਦਰ ਵਰਗੇ ਸੁਪਰਸਟਾਰਾਂ ਨਾਲ ਕੰਮ ਕੀਤਾ ਹੈ। ਇਸ ਦੇ ਨਾਲ ਹੀ ਅਨੀਤਾ ਟੀਵੀ ਦੇ ‘ਛੋਟੀ ਸਰਦਾਰਨੀ’ ਅਤੇ ਅਨਿਲ ਕਪੂਰ ਦੇ ਸ਼ੋਅ ‘24’ ਵਿੱਚ ਨੈਨਾ ਸਿੰਘਾਨੀਆ ਦੇ ਰੂਪ ਵਿੱਚ ਨਜ਼ਰ ਆ ਚੁੱਕੀ ਹੈ। ਉਨ੍ਹਾਂ ਦਾ ਜਨਮ 13 ਅਗਸਤ 1962 ਨੂੰ ਮੁੰਬਈ 'ਚ ਹੋਇਆ ਸੀ।

2/6
ਅਨੀਤਾ ਨੇ ਸਾਲ 1982 'ਚ ਫਿਲਮ 'ਪ੍ਰੇਮ ਗੀਤ' ਨਾਲ ਬਾਲੀਵੁੱਡ 'ਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਉਹ ਰਾਤੋ-ਰਾਤ ਸਟਾਰ ਬਣ ਗਈ। ਅਨੀਤਾ ਦੀ ਜ਼ਿੰਦਗੀ ਹਮੇਸ਼ਾ ਲੋਕਾਂ ਲਈ ਖੁੱਲ੍ਹੀ ਕਿਤਾਬ ਵਾਂਗ ਰਹੀ ਹੈ। ਉਸਨੇ ਸਾਲ 1992 ਵਿੱਚ ਸੁਨੀਲ ਹਿੰਗੋਰਾਨੀ ਨਾਲ ਵਿਆਹ ਕੀਤਾ ਅਤੇ ਆਪਣੇ ਬੇਟੇ ਦੇ ਜਨਮ ਤੋਂ ਬਾਅਦ ਇੰਡਸਟਰੀ ਛੱਡ ਦਿੱਤੀ। ਹਾਲਾਂਕਿ ਸਾਲ 2012 'ਚ ਉਹ ਇੱਕ ਵਾਰ ਫਿਰ ਲਾਈਮਲਾਈਟ 'ਚ ਆਈ ਸੀ ਪਰ ਇਸ ਵਾਰ ਕਾਰਨ ਫਿਲਮ ਨਹੀਂ ਸਗੋਂ ਉਸ ਦੇ ਪਤੀ ਵੱਲੋਂ ਔਰਤ ਨਾਲ ਛੇੜਛਾੜ ਦਾ ਮਾਮਲਾ ਸੀ।

3/6
ਅਨੀਤਾ ਦੇ ਪਤੀ ਸੁਨੀਲ ਹਿੰਗੋਰਾਨੀ 'ਤੇ ਇੱਕ ਔਰਤ ਨਾਲ ਛੇੜਛਾੜ ਕਰਨ ਅਤੇ ਧਮਕੀਆਂ ਦੇਣ ਦਾ ਦੋਸ਼ ਸੀ। ਇਸ ਦੇ ਨਾਲ ਹੀ ਉਸ ਦੀ ਸੁਸਾਇਟੀ ਦੇ ਗੁਆਂਢੀਆਂ ਨੇ ਉਸ 'ਤੇ ਸੋਸਾਇਟੀ ਦੇ ਫੰਡ 'ਚੋਂ ਇੱਕ ਕਰੋੜ ਰੁਪਏ ਦੀ ਗਬਨ ਕਰਨ ਦਾ ਦੋਸ਼ ਲਗਾਇਆ ਸੀ ਅਤੇ ਉਸ 'ਤੇ ਤਿੰਨ ਲੱਖ ਰੁਪਏ ਬਕਾਇਆ ਹਨ। ਹਾਲਾਂਕਿ ਗ੍ਰਿਫਤਾਰੀ ਤੋਂ ਬਾਅਦ ਸੁਨੀਲ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਸੀ। ਫਿਲਮਾਂ ਤੋਂ ਦੂਰੀ ਬਣਾ ਚੁੱਕੀ ਅਨੀਤਾ ਦੇ ਪ੍ਰਸ਼ੰਸਕ ਉਨ੍ਹਾਂ ਦੀਆਂ ਫਿਲਮਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਸਨ ਅਤੇ ਜਦੋਂ ਵੀ ਉਨ੍ਹਾਂ ਤੋਂ ਪੁੱਛਿਆ ਜਾਂਦਾ ਸੀ ਕਿ ਉਹ ਫਿਰ ਤੋਂ ਵੱਡੇ ਪਰਦੇ 'ਤੇ ਕਦੋਂ ਵਾਪਸੀ ਕਰੇਗੀ ਤਾਂ ਉਨ੍ਹਾਂ ਦਾ ਜਵਾਬ ਹੁੰਦਾ ਸੀ, 'ਜੇ ਮੈਨੂੰ ਕੋਈ ਚੰਗਾ ਰੋਲ ਮਿਲਿਆ ਤਾਂ ਮੈਂ ਜ਼ਰੂਰ ਕਰਾਂਗੀ।'

4/6
ਇਸ ਵਿਚਾਲੇ ਖਬਰਾਂ ਆਈਆਂ ਸਨ ਕਿ ਅਨੀਤਾ ਨੂੰ ਸਾਲ 2007 'ਚ ਫਿਲਮ 'ਥੋਡਾ ਪਿਆਰ ਥੋਡਾ ਮੈਜਿਕ' 'ਚ ਕੰਮ ਕਰਨ ਦਾ ਆਫਰ ਮਿਲਿਆ ਸੀ ਅਤੇ ਉਸ ਨੂੰ ਫਿਲਮ ਦੀ ਕਹਾਣੀ ਵੀ ਕਾਫੀ ਪਸੰਦ ਆਈ ਸੀ ਪਰ ਫਿਲਮ 'ਚ ਸਿਤਾਰਿਆਂ ਦੀ ਭੀੜ ਕਾਰਨ ਉਸ ਨੇ ਇਹ ਪ੍ਰੋਜੈਕਟ ਛੱਡ ਦਿੱਤਾ ਸੀ।

5/6
ਬਹੁਤ ਘੱਟ ਲੋਕ ਜਾਣਦੇ ਹਨ ਕਿ ਅਨੀਤਾ ਦੇ ਪਿਤਾ ਜਗਦੀਸ਼ ਰਾਜ ਹਨ ਜਿਨ੍ਹਾਂ ਨੇ ਜ਼ਿਆਦਾਤਰ ਫਿਲਮਾਂ ਵਿੱਚ ਪੁਲਿਸ ਇੰਸਪੈਕਟਰ ਦੀ ਭੂਮਿਕਾ ਨਿਭਾਈ ਹੈ। ਹਾਲਾਂਕਿ ਜਗਦੀਸ਼ ਰਾਜ ਹੁਣ ਇਸ ਦੁਨੀਆ 'ਚ ਨਹੀਂ ਰਹੇ। 28 ਜੁਲਾਈ 2013 ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ। ਫਿਲਮਾਂ ਤੋਂ ਇਲਾਵਾ ਅਨੀਤਾ ਨੇ 'ਆਸ਼ਿਕੀ', 'ਈਨਾ ਮੀਨਾ ਡੀਕਾ', '24' ਸਮੇਤ ਕਈ ਟੀਵੀ ਸੀਰੀਅਲਾਂ 'ਚ ਵੀ ਕੰਮ ਕੀਤਾ ਹੈ।

6/6
ਅਨੀਤਾ ਰਾਜ ਦੀ ਖ਼ੂਬਸੂਰਤੀ ਅੱਜ ਵੀ ਕਾਇਮ ਹੈ। 59 ਸਾਲ ਦੀ ਉਮਰ ਵਿੱਚ ਵੀ ਅਨੀਤਾ ਰਾਜ ਨੇ ਆਪਣੇ ਆਪ ਨੂੰ ਸੰਭਾਲਿਆ ਹੋਇਆ ਹੈ। ਅਦਾਕਾਰਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਅਨੀਤਾ ਰਾਜ ਹਰ ਰੋਜ਼ ਆਪਣੀ ਫਿਟਨੈੱਸ ਨਾਲ ਜੁੜੀਆਂ ਵੀਡੀਓਜ਼ ਅਤੇ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਪਿਛਲੇ ਦਿਨੀਂ, ਅਨੀਤਾ ਰਾਜ ਨੇ ਜਿਮ ਵਿੱਚ ਕਸਰਤ ਕਰਨ ਅਤੇ ਊਰਜਾ ਵਧਾਉਣ ਦਾ ਇੱਕ ਵੀਡੀਓ ਸਾਂਝਾ ਕੀਤਾ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Embed widget