ਪੜਚੋਲ ਕਰੋ

ਅੰਕਿਤਾ ਲੋਖੰਡੇ ਨੇ ਪਤੀ ਵਿੱਕੀ ਜੈਨ ਨਾਲ ਕਰਾਇਆ ਰੋਮਾਂਟਿਕ ਫ਼ੋਟੋਸ਼ੂਟ, ਦੇਖੋ PICS

ਅੰਕਿਤਾ ਲੋਖੰਡੇ

1/8
ਛੋਟੇ ਪਰਦੇ ਤੋਂ ਬਾਲੀਵੁੱਡ ਤੱਕ ਆਪਣਾ ਰਾਹ ਤੈਅ ਕਰਨ ਵਾਲੀ ਅੰਕਿਤਾ ਲੋਖੰਡੇ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ। ਅਦਾਕਾਰਾ ਦੀ ਤਸਵੀਰ ਹੋਵੇ ਜਾਂ ਵੀਡੀਓ, ਇਹ ਖੂਬ ਵਾਇਰਲ ਹੁੰਦੀ ਹੈ। ਹਾਲ ਹੀ 'ਚ ਪਤੀ ਵਿੱਕੀ ਜੈਨ ਨਾਲ ਉਸ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸੁਰਖੀਆਂ ਬਟੋਰ ਰਹੀਆਂ ਹਨ।

2/8
ਦਰਅਸਲ ਅੰਕਿਤਾ ਲੋਖੰਡੇ ਨੇ ਪਤੀ ਵਿੱਕੀ ਜੈਨ ਨਾਲ ਰੋਮਾਂਟਿਕ ਫੋਟੋਸ਼ੂਟ ਕਰਵਾਇਆ ਹੈ। ਤਸਵੀਰ 'ਚ ਉਹ ਆਪਣੇ ਪਤੀ ਨਾਲ ਇਕ ਤੋਂ ਵਧ ਕੇ ਇਕ ਰੋਮਾਂਟਿਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

3/8
ਤਸਵੀਰ 'ਚ ਅੰਕਿਤਾ ਲੋਖੰਡੇ ਡੀਪ ਹੈਲਟਰ ਨੇਕ ਟੀਲ ਬਲਿਊ ਸ਼ਿਮਰੀ ਡਰੈੱਸ 'ਚ ਨਜ਼ਰ ਆ ਰਹੀ ਹੈ। ਉਸਨੇ ਇੱਕ ਥਾਈ ਹਾਈ ਸਲਿਟ ਡਰੈੱਸ ਵਿੱਚ ਨਜ਼ਰ ਆ ਰਹੀ ਹੈ।

4/8
ਅੰਕਿਤਾ ਲੋਖੰਡੇ ਦੀ ਇਹ ਰਿਵੀਲਿੰਗ ਡਰੈੱਸ ਕਾਫੀ ਚਰਚਾ 'ਚ ਰਹਿੰਦੀ ਹੈ। ਇਸ ਦੇ ਨਾਲ ਹੀ ਵਿੱਕੀ ਜੈਨ ਬਲੈਕ ਕਲਰ ਦੀ ਕੋਟ-ਪੈਂਟ ਦੇ ਨਾਲ ਵਾਈਟ ਕਲਰ ਦੀ ਕਮੀਜ਼ ਵਿੱਚ ਨਜ਼ਰ ਆਏ।

5/8
ਇਹ ਤਸਵੀਰਾਂ ਇੱਕ ਐਵਾਰਡ ਫੰਕਸ਼ਨ ਦੀਆਂ ਹਨ ਜਿੱਥੇ ਅੰਕਿਤਾ ਲੋਖੰਡੇ ਅਤੇ ਵਿੱਕੀ ਜੈਨ ਆਪਣੀ ਬੈਸਟ ਜੋੜੀ ਦੀ ਟਰਾਫੀ ਲੈਣ ਪਹੁੰਚੇ ਸਨ।

6/8
ਅਦਾਕਾਰਾ ਨੇ ਆਪਣੇ ਪਤੀ ਨਾਲ ਫੋਟੋਸ਼ੂਟ ਦੀਆਂ ਝਲਕੀਆਂ ਵੱਖ-ਵੱਖ ਅੰਦਾਜ਼ 'ਚ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।

7/8
ਦੋਹਾਂ ਦੀ ਕੈਮਿਸਟਰੀ ਕਾਫੀ ਜ਼ਬਰਦਸਤ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਧੂਮ ਮਚਾ ਰਹੀਆਂ ਹਨ।

8/8
ਕੁਝ ਤਸਵੀਰਾਂ 'ਚ ਅਭਿਨੇਤਰੀ ਆਪਣੇ ਪਤੀ ਦੀ ਗੋਦ 'ਚ ਬੈਠੀ ਨਜ਼ਰ ਆ ਰਹੀ ਸੀ, ਜਿਸ 'ਚ ਦੋਵੇਂ ਇੱਕ ਦੂਜੇ ਨਾਲ ਕੋਜ਼ੀ ਹੁੰਦੇ ਨਜ਼ਰ ਆਏ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget