ਪੜਚੋਲ ਕਰੋ

ਅਨਮੋਲ ਕਵਾਤਰਾ ਨੂੰ ਮਿਲਿਆ ਭਗਤ ਪੂਰਨ ਸਿੰਘ ਰਾਜ ਪੁਰਸਕਾਰ, ਕਵਾਤਰਾ ਨੇ ਸ਼ੇਅਰ ਕੀਤਾ ਵੀਡੀਓ

Anmol Kwatra Video: ਅਨਮੋਲ ਕਵਾਤਰਾ ਨੂੰ ਹਾਲ ਹੀ 'ਚ ਭਗਤ ਪੂਰਨ ਸਿੰਘ ਰਾਜ ਪੁਰਸਕਾਰ 2023 ਨਾਲ ਸਨਮਾਨਤ ਕੀਤਾ ਗਿਆ ਹੈ। ਉਸ ਨੂੰ ਇਹ ਐਵਾਰਡ ਉਸ ਵੱਲੋਂ ਸਮਾਜ ਸੇਵਾ ਦੇ ਖੇਤਰ 'ਚ ਪਾਏ ਗਏ ਵਡਮੁੱਲੇ ਯੋਗਦਾਨ ਲਈ ਪ੍ਰਦਾਨ ਕੀਤਾ ਗਿਆ।

ਅਨਮੋਲ ਕਵਾਤਰਾ

1/7
ਅਮਮੋਲ ਕਵਾਤਰਾ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਸ ਨੇ ਲੋਕ ਭਲਾਈ ਦੇ ਕੰਮਾਂ ਲਈ ਆਪਣਾ ਕਰੀਅਰ ਕੁਰਬਾਨ ਕੀਤਾ ਹੈ। ਫਿਲਹਾਲ ਅਨਮੋਲ ਕਵਾਤਰਾ ਨੂੰ ਲੈਕੇ ਅਸੀਂ ਤੁਹਾਨੂੰ ਇੱਕ ਵੱਡੀ ਅਪਡੇਟ ਦੱਸਣ ਜਾ ਰਹੇ ਹਾਂ।

2/7
ਅਨਮੋਲ ਕਵਾਤਰਾ ਨੂੰ ਹਾਲ ਹੀ 'ਚ ਭਗਤ ਪੂਰਨ ਸਿੰਘ ਰਾਜ ਪੁਰਸਕਾਰ 2023 ਨਾਲ ਸਨਮਾਨਤ ਕੀਤਾ ਗਿਆ ਹੈ। ਉਸ ਨੂੰ ਇਹ ਐਵਾਰਡ ਉਸ ਵੱਲੋਂ ਸਮਾਜ ਸੇਵਾ ਦੇ ਖੇਤਰ 'ਚ ਪਾਏ ਗਏ ਵਡਮੁੱਲੇ ਯੋਗਦਾਨ ਲਈ ਪ੍ਰਦਾਨ ਕੀਤਾ ਗਿਆ ਹੈ।

3/7
ਇਸ ਦੀ ਇੱਕ ਤਸਵੀਰ ਕਵਾਤਰਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਸ਼ੇਅਰ ਕੀਤੀ ਸੀ।

4/7
ਇਸ ਦੇ ਨਾਲ ਨਾਲ ਉਸ ਨੇ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਸੀ। ਇਸ ਵੀਡੀਓ 'ਚ ਉਹ ਸ੍ਰੀ ਮੁਕਤਸਰ ਸਾਹਿਬ ਵਿਖੇ ਹੈ ਅਤੇ ਉਸ ਦਾ ਉੱਥੇ ਸ਼ਾਨਦਾਰ ਸਵਾਗਤ ਕੀਤਾ ਜਾ ਰਿਹਾ ਹੈ।

5/7
ਕਾਬਿਲੇਗ਼ੌਰ ਹੈ ਕਿ ਅਨਮੋਲ ਕਵਾਤਰਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਿਹਾ ਹੈ। ਉਹ ਹਾਲ ਹੀ ਪੰਜਾਬ 'ਚ ਹੜ੍ਹ ਪੀੜਤਾਂ ਦੀ ਮਦਦ ਕਰਦਾ ਨਜ਼ਰ ਆਇਆ ਸੀ। ਉਸ ਦੇ ਵੀਡੀਓ ਤੇ ਤਸਵੀਰਾਂ ਕਾਫੀ ਜ਼ਿਆਦਾ ਵਾਇਰਲ ਹੋਈਆਂ ਸੀ।

6/7
ਦੱਸ ਦਈਏ ਕਿ ਅਨਮੋਲ ਕਵਾਤਰਾ ਪੰਜਾਬੀ ਇੰਡਸਟਰੀ ਦਾ ਜਾਣਿਆ ਮਾਣਿਆ ਗਾਇਕ ਤੇ ਮਾਡਲ ਰਿਹਾ ਹੈ। ਉਸ ਨੇ ਸਮਾਜ ਸੇਵਾ ਲਈ ਆਪਣਾ ਕਰੀਅਰ ਛੱਡ ਦਿੱਤਾ।

7/7
ਇਸ ਦੇ ਨਾਲ ਨਾਲ ਅਨਮੋਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦਾ ਹੈ। ਉਸ ਦੀ ਸੋਸ਼ਲ ਮੀਡੀਆ 'ਤੇ ਮਿਲੀਅਨਜ਼ ਦੇ ਵਿੱਚ ਫੈਨ ਫਾਲੋਇੰਗ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget