ਪੜਚੋਲ ਕਰੋ

Anmol Kwatra: ਅਨਮੋਲ ਕਵਾਤਰਾ ਨੇ ਪੰਜਾਬ ਸਰਕਾਰ ਨੂੰ ਪਾਈਆਂ ਲਾਹਨਤਾਂ, ਸਿਹਤ ਸਿਸਟਮ 'ਤੇ ਚੁੱਕੇ ਸਵਾਲ, CM ਮਾਨ ਨੂੰ ਦਿੱਤੀ ਖੁੱਲ੍ਹੀ ਚੁਣੌਤੀ

Anmol Kwatra Slams Punjab Govt: ਅਨਮੋਲ ਕਵਾਤਰਾ ਨੇ ਪੰਜਾਬ ਸਰਕਾਰ ਖਿਲਾਫ ਰੱਜ ਕੇ ਭੜਾਸ ਕੱਢੀ। ਉਨ੍ਹਾਂ ਕਿਹਾ ਕਿ "ਵੱਡੇ ਵੱਡੇ ਬੋਰਡ ਲਾਉਣ ਨਾਲ ਕੁੱਝ ਨਹੀਂ ਹੁੰਦਾ। ਪੰਜਾਬ ਚ ਸਿਹਤ ਸਿਸਟਮ ਦਾ ਹਾਲ ਬੁਰਾ ਹੈ, ਪਹਿਲਾਂ ਉਸ ਨੂੰ ਸਹੀ ਕਰੋ।

Anmol Kwatra Slams Punjab Govt: ਅਨਮੋਲ ਕਵਾਤਰਾ ਨੇ ਪੰਜਾਬ ਸਰਕਾਰ ਖਿਲਾਫ ਰੱਜ ਕੇ ਭੜਾਸ ਕੱਢੀ। ਉਨ੍ਹਾਂ ਕਿਹਾ ਕਿ

ਅਨਮੋਲ ਕਵਾਤਰਾ ਨੇ ਪੰਜਾਬ ਸਰਕਾਰ ਨੂੰ ਪਾਈਆਂ ਲਾਹਨਤਾਂ, ਸਿਹਤ ਸਿਸਟਮ 'ਤੇ ਚੁੱਕੇ ਸਵਾਲ, CM ਮਾਨ ਨੂੰ ਦਿੱਤੀ ਖੁੱਲ੍ਹੀ ਚੁਣੌਤੀ

1/8
ਸਮਾਜ ਸੇਵੀ ਅਨਮੋਲ ਕਵਾਤਰਾ (Anmol Kwatra) ਅਕਸਰ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਉਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।
ਸਮਾਜ ਸੇਵੀ ਅਨਮੋਲ ਕਵਾਤਰਾ (Anmol Kwatra) ਅਕਸਰ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਉਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।
2/8
ਇਸ ਦੇ ਨਾਲ ਨਾਲ ਉਹ ਕਿਸੇ ਵੀ ਮੁੱਦੇ 'ਤੇ ਆਪਣੀ ਰਾਏ ਬੇਬਾਕੀ ਨਾਲ ਰੱਖਣ ਤੋਂ ਵੀ ਪਿੱਛੇ ਨਹੀਂ ਹਟਦਾ। ਫਿਰ ਭਾਵੇਂ ਉਹ ਪੰਜਾਬ ਸਰਕਾਰ (Punjab Govt) ਨੂੰ ਸ਼ੀਸ਼ਾ ਦਿਖਾਉਣਾ ਹੀ ਕਿਉਂ ਨਾ ਹੋਵੇ।
ਇਸ ਦੇ ਨਾਲ ਨਾਲ ਉਹ ਕਿਸੇ ਵੀ ਮੁੱਦੇ 'ਤੇ ਆਪਣੀ ਰਾਏ ਬੇਬਾਕੀ ਨਾਲ ਰੱਖਣ ਤੋਂ ਵੀ ਪਿੱਛੇ ਨਹੀਂ ਹਟਦਾ। ਫਿਰ ਭਾਵੇਂ ਉਹ ਪੰਜਾਬ ਸਰਕਾਰ (Punjab Govt) ਨੂੰ ਸ਼ੀਸ਼ਾ ਦਿਖਾਉਣਾ ਹੀ ਕਿਉਂ ਨਾ ਹੋਵੇ।
3/8
ਅਨਮੋਲ ਕਵਾਤਾਰਾ ਪਹਿਲਾਂ ਵੀ ਆਪਣੇ ਕਈ ਵੀਡੀਓਜ਼ 'ਚ ਪੰਜਾਬ ਸਰਕਾਰ ਦੇ ਸਿਹਤ ਸਿਸਟਮ ਦੀ ਆਲੋਚਨਾ ਕਰ ਚੁੱਕਿਆ ਹੈ। ਅਨਮੋਲ ਕਵਾਤਰਾ ਦਾ ਤਾਜ਼ਾ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਇੱਕ ਵਾਰ ਫਿਰ ਤੋਂ ਪੰਜਾਬ ਸਰਕਾਰ 'ਤੇ ਤੰਜ ਕੱਸਦਾ ਨਜ਼ਰ ਆ ਰਿਹਾ ਹੈ।

4/8
ਅਨਮੋਲ ਇੱਕ ਗਰੀਬ ਲਾਚਾਰ ਪਰਿਵਾਰ ਦੀ ਹਾਲਤ ਦੇਖ ਕੇ ਪਰੇਸ਼ਾਨ ਨਜ਼ਰ ਆਇਆ। ਉਸ ਨੇ ਕਿਹਾ ਕਿ 'ਇਹ ਲੜਕਾ ਆਪਣੇ ਘਰ ਦੇ ਕਾਗਜ਼ ਗਿਰਵੀ ਰੱਖ ਕੇ ਆਪਣੇ ਬੀਮਾਰ ਭਰਾ ਦਾ ਇਲਾਜ ਕਰਵਾ ਰਿਹਾ ਹੈ।
ਅਨਮੋਲ ਇੱਕ ਗਰੀਬ ਲਾਚਾਰ ਪਰਿਵਾਰ ਦੀ ਹਾਲਤ ਦੇਖ ਕੇ ਪਰੇਸ਼ਾਨ ਨਜ਼ਰ ਆਇਆ। ਉਸ ਨੇ ਕਿਹਾ ਕਿ 'ਇਹ ਲੜਕਾ ਆਪਣੇ ਘਰ ਦੇ ਕਾਗਜ਼ ਗਿਰਵੀ ਰੱਖ ਕੇ ਆਪਣੇ ਬੀਮਾਰ ਭਰਾ ਦਾ ਇਲਾਜ ਕਰਵਾ ਰਿਹਾ ਹੈ।
5/8
ਕਿਸੇ ਨਾਲ ਕੋਈ ਲੜਾਈ ਹੁੰਦੀ ਹੋਵੇ, ਕਿਸੇ ਦੇ ਘਰ ਦਾ ਜਲੂਸ ਨਿਕਲਦਾ ਹੋਵੇ, ਉਹ ਵੀਡੀਓ ਲੋਕ ਬੜੇ ਚਾਅ ਨਾਲ ਸ਼ੇਅਰ ਕਰਦੇ, ਸਰਕਾਰ ਨੂੰ ਇਹ ਚੀਜ਼ਾਂ ਦਿਖਾਓ।'
ਕਿਸੇ ਨਾਲ ਕੋਈ ਲੜਾਈ ਹੁੰਦੀ ਹੋਵੇ, ਕਿਸੇ ਦੇ ਘਰ ਦਾ ਜਲੂਸ ਨਿਕਲਦਾ ਹੋਵੇ, ਉਹ ਵੀਡੀਓ ਲੋਕ ਬੜੇ ਚਾਅ ਨਾਲ ਸ਼ੇਅਰ ਕਰਦੇ, ਸਰਕਾਰ ਨੂੰ ਇਹ ਚੀਜ਼ਾਂ ਦਿਖਾਓ।'
6/8
ਅਨਮੋਲ ਕਵਾਤਰਾ ਨੇ ਆਪਣੇ ਵੀਡੀਓ 'ਚ ਪੰਜਾਬ ਸਰਕਾਰ ਖਿਲਾਫ ਰੱਜ ਕੇ ਭੜਾਸ ਕੱਢੀ। ਉਨ੍ਹਾਂ ਕਿਹਾ ਕਿ
ਅਨਮੋਲ ਕਵਾਤਰਾ ਨੇ ਆਪਣੇ ਵੀਡੀਓ 'ਚ ਪੰਜਾਬ ਸਰਕਾਰ ਖਿਲਾਫ ਰੱਜ ਕੇ ਭੜਾਸ ਕੱਢੀ। ਉਨ੍ਹਾਂ ਕਿਹਾ ਕਿ "ਵੱਡੇ ਵੱਡੇ ਬੋਰਡ ਲਾਉਣ ਨਾਲ ਕੁੱਝ ਨਹੀਂ ਹੁੰਦਾ।
7/8
ਪੰਜਾਬ 'ਚ ਸਿਹਤ ਸਿਸਟਮ ਦਾ ਹਾਲ ਬੁਰਾ ਹੈ, ਪਹਿਲਾਂ ਉਸ ਨੂੰ ਸਹੀ ਕਰੋ। ਇਹ ਬੜੇ ਦਾਅਵੇ ਕਰਦੇ ਨੇ, ਬੜੀ ਚੁਣੌਤੀਆਂ ਦਿੰਦੇ ਕਿ ਫਲਾਣੀ ਪਾਰਟੀ ਦਾ ਕੋਈ ਵੀ ਮੰਤਰੀ ਆ ਕੇ ਸਾਡੇ ਨਾਲ ਬਹਿਸ ਕਰੇ। ਪਰ ਤੁਸੀਂ ਮੈਨੂੰ ਇੱਕ ਵਾਰ ਡੀਬੇਟ 'ਚ ਬੁਲਾ ਕੇ ਦੇਖੋ।
ਪੰਜਾਬ 'ਚ ਸਿਹਤ ਸਿਸਟਮ ਦਾ ਹਾਲ ਬੁਰਾ ਹੈ, ਪਹਿਲਾਂ ਉਸ ਨੂੰ ਸਹੀ ਕਰੋ। ਇਹ ਬੜੇ ਦਾਅਵੇ ਕਰਦੇ ਨੇ, ਬੜੀ ਚੁਣੌਤੀਆਂ ਦਿੰਦੇ ਕਿ ਫਲਾਣੀ ਪਾਰਟੀ ਦਾ ਕੋਈ ਵੀ ਮੰਤਰੀ ਆ ਕੇ ਸਾਡੇ ਨਾਲ ਬਹਿਸ ਕਰੇ। ਪਰ ਤੁਸੀਂ ਮੈਨੂੰ ਇੱਕ ਵਾਰ ਡੀਬੇਟ 'ਚ ਬੁਲਾ ਕੇ ਦੇਖੋ।"
8/8
ਕਾਬਿਲੇਗ਼ੌਰ ਹੈ ਕਿ ਅਨਮੋਲ ਕਵਾਤਰਾ ਸਮੇਂ-ਸਮੇਂ 'ਤੇ ਪੰਜਾਬ ਸਰਕਾਰ ਨੂੰ ਸ਼ੀਸ਼ਾ ਦਿਖਾਉਂਦਾ ਰਿਹਾ ਹੈ। ਉਹ ਅਕਸਰ ਹੀ ਸਰਕਾਰ ਦੀ ਮਾੜੇ ਸਿਹਤ ਸਿਸਟਮ 'ਤੇ ਤੰਜ ਕੱਸਣ ਤੋਂ ਗੁਰੇਜ਼ ਨਹੀਂ ਕਰਦਾ। ਇੱਥੋਂ ਤੱਕ ਕਿ ਉਹ ਕਈ ਵਾਰੀ ਮੋਹੱਲਾ ਕਲੀਨਿਕਾਂ ਨੂੰ ਵੀ ਨਿਸ਼ਾਨਾ ਬਣਾ ਚੁੱਕਿਆ ਹੈ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget