ਪੜਚੋਲ ਕਰੋ

Anmol Kwatra: ਅਨਮੋਲ ਕਵਾਤਰਾ ਨੇ ਸਕੂਲੀ ਬੱਚਿਆਂ ਨੂੰ ਸਿੱਖ ਇਤਿਹਾਸ ਸਿੱਖਣ ਦੀ ਕੀਤੀ ਅਪੀਲ, ਕਿਹਾ- 'ਕ੍ਰਿਸਮਸ ਮਨਾਓ ਪਰ ਨਾਲ ਹੀ...'

Anmol Kwatra Video: ਲੁਧਿਆਣਾ ਦੇ ਸਕੂਲ ਨੇ ਅਨਮੋਲ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਸੀ। ਇੱਥੇ ਉਸ ਨੇ ਕਿਹਾ ਕਿ ਬੱਚਿਆਂ ਨੂੰ ਕ੍ਰਿਸਮਸ ਜ਼ਰੂਰ ਮਨਾਉਣਾ ਚਾਹੀਦਾ ਹੈ, ਪਰ ਨਾਲ ਹੀ ਸਿੱਖ ਇਤਿਹਾਸ ਨੂੰ ਵੀ ਯਾਦ ਰੱਖਣਾ ਚਾਹੀਦਾ ਹੈ।

ਅਨਮੋਲ ਕਵਾਤਰਾ ਨੇ ਸਕੂਲੀ ਬੱਚਿਆਂ ਨੂੰ ਸਿੱਖ ਇਤਿਹਾਸ ਸਿੱਖਣ ਦੀ ਕੀਤੀ ਅਪੀਲ, ਕਿਹਾ- 'ਕ੍ਰਿਸਮਸ ਮਨਾਓ ਪਰ ਨਾਲ ਹੀ...'

1/9
ਅਨਮੋਲ ਕਵਾਤਰਾ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਸ ਨੇ ਸਮਾਜਸੇਵਾ ਕਰਨ ਲਈ ਆਪਣਾ ਗਾਇਕੀ ਦਾ ਕਰੀਅਰ ਛੱਡਿਆ।

2/9
ਅੱਜ ਉਹ ਆਪਣੀ 'ਏਕ ਜ਼ਰੀਆ' ਨਾਮ ਦੀ ਐਨਜੀਓ ਰਾਹੀਂ ਲੋਕ ਸੇਵਾ ਕਰ ਰਿਹਾ ਹੈ। ਹੁਣ ਅਨਮੋਲ ਕਵਾਤਰਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਸਕੂਲ ਦੇ ਕ੍ਰਿਸਮਸ ਫੰਕਸ਼ਨ 'ਚ ਨਜ਼ਰ ਆ ਰਿਹਾ ਹੈ।

3/9
ਦਰਅਸਲ, ਲੁਧਿਆਣਾ ਦੇ ਇੱਕ ਪ੍ਰਾਇਵੇਟ ਸਕੂਲ ਨੇ ਅਨਮੋਲ ਨੂੰ ਮੁੱਖ ਮਹਿਮਾਨ ਵਜੋਂ ਆਪਣੇ ਸਕੂਲ 'ਚ ਸੱਦਾ ਦਿੱਤਾ ਸੀ।

4/9
ਇੱਥੇ ਉਸ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਬੱਚਿਆਂ ਨੂੰ ਕ੍ਰਿਸਮਸ ਜ਼ਰੂਰ ਮਨਾਉਣਾ ਚਾਹੀਦਾ ਹੈ, ਪਰ ਨਾਲ ਹੀ ਆਪਣੇ ਸਿੱਖ ਇਤਿਹਾਸ ਨੂੰ ਵੀ ਯਾਦ ਰੱਖਣਾ ਚਾਹੀਦਾ ਹੈ।

5/9
ਹਰ ਬੱਚੇ ਨੂੰ ਇਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਲਾਸਾਨੀ ਕੁਰਬਾਨੀ ਬਾਰੇ ਪਤਾ ਹੋਣਾ ਚਾਹੀਦਾ ਹੈ।

6/9
ਹਰ ਬੱਚੇ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਜ਼ੋਰਾਵਰ ਸਿੰਘ ਕੌਣ ਹੈ। ਕ੍ਰਿਸਮਸ ਮਨਾਓ, ਪਰ ਆਪਣੇ ਸੱਭਿਆਚਾਰ ਨੂੰ ਵੀ ਨਾ ਭੁੱਲੋ।

7/9
ਅਨਮੋਲ ਕਵਾਤਰਾ ਦਾ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਲੋਕ ਉਸ ਦੇ ਇਸ ਵੀਡੀਓ 'ਤੇ ਖੂਬ ਕਮੈਂਟ ਕਰਕੇ ਉਸ  ਤੇ ਪਿਆਰ ਦੀ ਵਰਖਾ ਕਰ ਰਹੇ ਹਨ।

8/9
ਦੱਸ ਦਈਏ ਕਿ ਅਨਮੋਲ ਕਵਾਤਰਾ ਦੇ ਵੀਡੀਓਜ਼ ਅਕਸਰ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਰਹਿੰਦੇ ਹਨ। ਖਾਸ ਕਰਕੇ ਉਸ ਦੇ ਮੋਟੀਵੇਸ਼ਨਲ ਵੀਡੀਓਜ਼ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ।

9/9
ਇਹੀ ਨਹੀਂ ਅਨਮੋਲ ਕਵਾਤਰਾ ਦੇ ਸੋਸ਼ਲ ਮੀਡੀਆ' 'ਤੇ ਕਾਫੀ ਵਧੀਆ ਫੈਨ ਫਾਲੋਇੰਗ ਹੈ। ਅਨਮੋਲ ਦੇ ਇਕੱਲੇ ਇੰਸਟਾਗ੍ਰਾਮ 'ਤੇ ਹੀ 2 ਮਿਲੀਅਨ ਦੇ ਕਰੀਬ ਫਾਲੋਅਰਜ਼ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

500 ਕਰੋੜ ਦੇ ਮਾਮਲੇ 'ਚ ਭਾਰਤੀ ਤੇ ਐਲਵਿਸ਼ ਤੇ ਤਲਵਾਰPanchayat Election | Former Cabinet Minister ਨੇ ਫ਼ੋਲੇ 'ਆਪ' ਦੇ ਪੋਤੜੇ ! | Bhagwant Maan | AapBigg Boss 18 House ਦੀ ਵੀਡੀਓ Leak | ਐਥੇ ਹੋਏਗਾ ਕਲੇਸ਼ਬੱਬੂ ਮਾਨ, ਹਿਮਾਂਸ਼ੀ ਖੁਰਾਨਾ ਸਮੇਤ ਸਿਤਾਰੇ ਕੀ ਬੋਲ ਗਏ ਗੁਰੂ ਰੰਧਾਵਾ ਬਾਰੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget