ਪੜਚੋਲ ਕਰੋ

Rupali Ganguly: 'ਅਨੁਪਮਾ' 'ਚ ਅਨਪੜ੍ਹ ਬਣੀ ਰੂਪਾਲੀ ਗਾਂਗੁਲੀ ਅਸਲ ਜ਼ਿੰਦਗੀ 'ਚ ਪੜ੍ਹਾਈ 'ਚ ਰਹੀ ਅੱਵਲ, ਐਕਟਿੰਗ ਤੋਂ ਇਲਾਵਾ ਕਰਦੀ ਹੈ ਇਹ ਕਾਰੋਬਾਰ

Rupali Ganguly Education-Business: 'ਅਨੁਪਮਾ' ਨਾਲ ਮਸ਼ਹੂਰ ਹੋਈ ਟੀਵੀ ਅਦਾਕਾਰਾ ਰੂਪਾਲੀ ਗਾਂਗੁਲੀ ਭਾਵੇਂ ਹੀ ਪਰਦੇ 'ਤੇ ਇੱਕ ਅਨਪੜ੍ਹ ਅਤੇ ਮੱਧ ਵਰਗੀ ਔਰਤ ਦਾ ਕਿਰਦਾਰ ਨਿਭਾ ਰਹੀ ਹੋਵੇ, ਪਰ ਅਸਲ ਜ਼ਿੰਦਗੀ ਵਿੱਚ ਉਹ ਬਹੁਤ ਪੜ੍ਹੀ-ਲਿਖੀ ਹੈ।

ਰੂਪਾਲੀ ਗਾਂਗੁਲੀ

1/7
ਰੂਪਾਲੀ ਗਾਂਗੁਲੀ ਹੁਣ ਟੀਵੀ ਦੀ ਸਭ ਤੋਂ ਮਹਿੰਗੀ, ਮਸ਼ਹੂਰ ਅਤੇ ਸਫਲ ਅਦਾਕਾਰਾ ਬਣ ਗਈ ਹੈ। ਸਾਲ 2020 'ਚ ਸ਼ੁਰੂ ਹੋਇਆ ਉਨ੍ਹਾਂ ਦਾ ਸ਼ੋਅ 'ਅਨੁਪਮਾ' ਸਫਲਤਾ ਦੇ ਸਾਰੇ ਰਿਕਾਰਡ ਤੋੜ ਰਿਹਾ ਹੈ ਅਤੇ ਵੱਡੇ ਟੀਵੀ ਸ਼ੋਅ ਨੂੰ ਪਿੱਛੇ ਛੱਡ ਕੇ ਟੀਆਰਪੀ ਸੂਚੀ 'ਚ ਪਹਿਲੇ ਨੰਬਰ 'ਤੇ ਕਾਬਿਜ਼ ਹੈ।

2/7
ਇਸ ਸ਼ੋਅ ਵਿੱਚ ਰੂਪਾਲੀ ਗਾਂਗੁਲੀ ਇੱਕ ਅਨਪੜ੍ਹ ਅਤੇ ਘਰੇਲੂ ਔਰਤ ਦਾ ਕਿਰਦਾਰ ਨਿਭਾ ਰਹੀ ਹੈ। ਹਾਲਾਂਕਿ, ਰੂਪਾਲੀ ਅਸਲ ਜ਼ਿੰਦਗੀ 'ਚ ਅਜਿਹੀ ਨਹੀਂ ਹੈ।

3/7
ਹਾਲਾਂਕਿ ਰੂਪਾਲੀ ਗਾਂਗੁਲੀ ਨੇ ਅਦਾਕਾਰੀ ਦੀ ਦੁਨੀਆ ਵਿੱਚ ਆਪਣਾ ਕਰੀਅਰ ਬਣਾਇਆ, ਪਰ ਉਸਨੇ ਅਦਾਕਾਰੀ ਦੇ ਖੇਤਰ ਵਿੱਚ ਪੜ੍ਹਾਈ ਨਹੀਂ ਕੀਤੀ ਅਤੇ ਕਿਸੇ ਹੋਰ ਪੇਸ਼ੇ ਵਿੱਚ ਡਿਗਰੀ ਹਾਸਲ ਕੀਤੀ। 5 ਅਪ੍ਰੈਲ 1977 ਨੂੰ ਕਲਕੱਤਾ 'ਚ ਜਨਮੀ ਰੂਪਾਲੀ ਗਾਂਗੁਲੀ ਨੇ ਥੀਏਟਰ ਦੀ ਪੜ੍ਹਾਈ ਦੇ ਨਾਲ-ਨਾਲ ਹੋਟਲ ਮੈਨੇਜਮੈਂਟ ਦਾ ਕੋਰਸ ਕੀਤਾ ਹੈ।

4/7
ਬਿਜ਼ਨੈੱਸ ਦੀ ਗੱਲ ਕਰੀਏ ਤਾਂ ਉਹ ਆਪਣੀ ਐਕਟਿੰਗ ਲਈ ਜਾਣੀ ਜਾਂਦੀ ਹੈ ਪਰ ਸ਼ਾਇਦ ਹੀ ਤੁਸੀਂ ਜਾਣਦੇ ਹੋਵੋਗੇ ਕਿ ਉਹ ਇਕ ਐਡਵਰਟਾਈਜ਼ਿੰਗ ਏਜੰਸੀ ਦੀ ਮਾਲਕਣ ਵੀ ਹੈ। ਉਸ ਨੇ ਇਹ ਏਜੰਸੀ ਸਾਲ 2000 ਵਿੱਚ ਸ਼ੁਰੂ ਕੀਤੀ ਸੀ। ਖੈਰ, ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਰੂਪਾਲੀ ਗਾਂਗੁਲੀ ਬਹੁਤ ਅੱਗੇ ਦੀ ਸੋਚਦੀ ਹੈ ਅਤੇ ਆਪਣੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਪਹਿਲਾਂ ਹੀ ਸੋਚ ਚੁੱਕੀ ਹੈ।

5/7
ਰੂਪਾਲੀ ਗਾਂਗੁਲੀ ਮਸ਼ਹੂਰ ਫਿਲਮ ਨਿਰਦੇਸ਼ਕ ਅਨਿਲ ਗਾਂਗੁਲੀ ਦੀ ਬੇਟੀ ਹੈ। ਅਭਿਨੇਤਰੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਮਹਿਜ਼ 7 ਸਾਲ ਦੀ ਉਮਰ 'ਚ ਫਿਲਮ 'ਸਾਹਿਬ' ਨਾਲ ਕੀਤੀ ਸੀ। ਇਹ ਫਿਲਮ ਉਨ੍ਹਾਂ ਦੇ ਪਿਤਾ ਅਨਿਲ ਗਾਂਗੁਲੀ ਦੇ ਨਿਰਦੇਸ਼ਨ ਹੇਠ ਬਣੀ ਸੀ।

6/7
ਫਿਲਮੀ ਦੁਨੀਆ 'ਚ ਆਪਣਾ ਕਰੀਅਰ ਬਣਾਉਣ ਦੀ ਬਜਾਏ ਅਭਿਨੇਤਰੀ ਨੇ ਟੀਵੀ ਵੱਲ ਰੁਖ ਕੀਤਾ ਅਤੇ 'ਸੁਕੰਨਿਆ' ਨਾਲ ਛੋਟੇ ਪਰਦੇ 'ਤੇ ਡੈਬਿਊ ਕੀਤਾ।

7/7
ਬਾਅਦ ਵਿੱਚ ਉਹ 'ਸੰਜੀਵਨੀ', 'ਭਾਭੀ' ਅਤੇ 'ਸਾਰਾਭਾਈ ਬਨਾਮ ਸਾਰਾਭਾਈ' ਟੀਵੀ ਸ਼ੋਅ ਵਿੱਚ ਨਜ਼ਰ ਆਈ। ਫਿਲਹਾਲ 43 ਸਾਲਾ ਰੂਪਾਲੀ ਗਾਂਗੁਲੀ 'ਅਨੁਪਮਾ' 'ਚ ਨਜ਼ਰ ਆ ਰਹੀ ਹੈ। 'ਅਨੁਪਮਾ' 'ਚ ਰੂਪਾਲੀ ਗਾਂਗੁਲੀ ਅਨੁਜ ਕਪਾਡੀਆ ਉਰਫ਼ ਗੌਰਵ ਖੰਨਾ ਦੀ ਆਨ-ਸਕਰੀਨ ਪਤਨੀ ਦਾ ਕਿਰਦਾਰ ਨਿਭਾਅ ਰਹੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget