ਪੜਚੋਲ ਕਰੋ

ਅਨੁਸ਼ਕਾ ਸੇਨ ਬੈਕਲੈੱਸ ਬਿਕਨੀ 'ਚ ਆਈ ਨਜ਼ਰ, ਆਸਮਾਨੀ ਰੰਗ 'ਚ ਢਾਇਆ ਕਹਿਰ

ਅਨੁਸ਼ਕਾ ਸੇਨ

1/7
ਅਨੁਸ਼ਕਾ ਸੇਨ ਸਭ ਤੋਂ ਖੂਬਸੂਰਤ ਟੀਵੀ ਅਭਿਨੇਤਰੀਆਂ ਵਿੱਚੋਂ ਇੱਕ ਹੈ। ਹਾਲ ਹੀ 'ਚ ਅਨੁਸ਼ਕਾ ਮਾਲਦੀਵ 'ਚ ਛੁੱਟੀਆਂ ਮਨਾਉਣ ਗਈ ਸੀ।

2/7
ਅਸਮਾਨੀ ਰੰਗ ਦੀ ਮੋਨੋਕਿਨੀ ਪਹਿਨ ਕੇ ਅਨੁਸ਼ਕਾ ਸੇਨ ਨੇ ਆਪਣਾ ਸੈਕਸੀ ਰੂਪ ਦਿਖਾ ਕੇ ਦਰਸ਼ਕਾਂ ਨੂੰ ਆਪਣਾ ਦੀਵਾਨਾ ਬਣਾ ਦਿੱਤਾ ਹੈ।

3/7
ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਪੋਨੀ ਨਾਲ ਕੰਨਾਂ 'ਚ ਝੁਮਕੇ ਪਾਹਿਣੀ ਨਜ਼ਰ ਆ ਰਹੀ ਹੈ।

4/7
ਇਨ੍ਹਾਂ ਬੈਕਲੈੱਸ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਨੁਸ਼ਕਾ ਨੇ ਕੈਪਸ਼ਨ 'ਚ ਲਿਖਿਆ- ਬੀਚ ਬੇਬੀ...

5/7
ਅਨੁਸ਼ਕਾ ਨੇ ਮਾਲਦੀਵ ਤੋਂ ਕਈ ਹੋਰ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਘੋੜੇ ਦੀ ਸਵਾਰੀ ਕਰਦੀ ਨਜ਼ਰ ਆ ਰਹੀ ਹੈ। ਬੀਚ 'ਤੇ ਅਦਾਕਾਰਾ ਦਾ ਅਣਦੇਖਿਆ ਅੰਦਾਜ਼ ਦੇਖਣ ਨੂੰ ਮਿਲਿਆ ਹੈ।

6/7
ਇਸ ਦੇ ਨਾਲ ਹੀ ਅਭਿਨੇਤਰੀ ਨੇ ਗ੍ਰੀਨ ਕਲਰ ਦੀ ਮੈਕਸੀ ਡਰੈੱਸ 'ਚ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਖੂਬਸੂਰਤ ਟਾਪੂ 'ਤੇ ਸਮਾਂ ਬਿਤਾਉਂਦੇ ਹੋਏ ਅਨੁਸ਼ਕਾ ਸੇਨ ਕਾਫੀ ਖੁਸ਼ ਨਜ਼ਰ ਆ ਰਹੀ ਹੈ।

7/7
ਅਭਿਨੇਤਰੀ ਦੀਆਂ ਨਾ ਸਿਰਫ ਤਸਵੀਰਾਂ ਖੂਬਸੂਰਤ ਹਨ, ਸਗੋਂ ਉਸ ਦੇ ਕੈਪਸ਼ਨ ਹੋਰ ਵੀ ਵਿਲੱਖਣ ਹਨ। ਚਿੱਟੇ ਰੰਗ ਦੀ ਬਿਕਨੀ 'ਚ ਤਸਵੀਰਾਂ ਸ਼ੇਅਰ ਕਰਦੇ ਹੋਏ ਅਨੁਸ਼ਕਾ ਨੇ ਕੈਪਸ਼ਨ 'ਚ ਗੀਤ ਲਿਖਿਆ ਸੀ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
Actress  Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ,  ਹਸਪਤਾਲ 'ਚ ਚੱਲ ਰਿਹਾ ਸੀ ਇਲਾਜ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP  vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

Embed widget