ਪੜਚੋਲ ਕਰੋ

ਅਨੁਸ਼ਕਾ ਸੇਨ ਪੈਰਿਸ ਦੇ ਆਈਫ਼ਿਲ ਟਾਵਰ ਸਾਹਮਣੇ ਖਿਚਵਾਈਆਂ ਤਸਵੀਰਾਂ, ਕਿਹਾ ਸੁਪਨਾ ਪੂਰਾ ਹੋ ਗਿਆ

Anushka Sen Photos: ਅਨੁਸ਼ਕਾ ਸੇਨ ਨੇ ਬਹੁਤ ਛੋਟੀ ਉਮਰ ਵਿੱਚ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਬੇਸ਼ੱਕ ਅਨੁਸ਼ਕਾ ਹੁਣ ਛੋਟੇ ਪਰਦੇ 'ਤੇ ਨਜ਼ਰ ਨਹੀਂ ਆਉਂਦੀ ਪਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।

ਅਨੁਸ਼ਕਾ ਸੇਨ

1/9

2/9
ਅਨੁਸ਼ਕਾ ਸੇਨ ਇਨ੍ਹੀਂ ਦਿਨੀਂ ਆਪਣੇ ਸੁਪਨੇ ਨੂੰ ਪੂਰਾ ਕਰਨ 'ਚ ਰੁੱਝੀ ਹੋਈ ਹੈ। ਅਜਿਹੇ 'ਚ ਉਹ ਇਕ-ਇਕ ਕਰਕੇ ਆਪਣੇ ਮਨਪਸੰਦ ਸਥਾਨਾਂ 'ਤੇ ਘੁੰਮ ਰਹੀ ਹੈ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ।

3/9
ਅਨੁਸ਼ਕਾ ਸੇਨ ਇਨ੍ਹੀਂ ਦਿਨੀਂ ਪੈਰਿਸ 'ਚ ਹੈ। ਹਾਲ ਹੀ 'ਚ ਉਹ ਆਈਫਲ ਟਾਵਰ ਦੇਖਣ ਗਈ ਸੀ, ਜਿੱਥੋਂ ਉਸ ਨੇ ਕਈ ਖੂਬਸੂਰਤ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

4/9
ਅਨੁਸ਼ਕਾ ਸੇਨ ਆਈਫਲ ਟਾਵਰ ਦੇ ਸਾਹਮਣੇ ਖੜ੍ਹੀ ਹੋ ਕੇ ਇਕ ਤੋਂ ਵਧ ਕੇ ਇਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

5/9
ਤਸਵੀਰਾਂ 'ਚ ਅਨੁਸ਼ਕਾ ਸੇਨ ਦੀ ਮੁਸਕਾਨ ਦੇਖ ਕੇ ਪਤਾ ਲੱਗ ਜਾਂਦਾ ਹੈ ਕਿ ਉਹ ਆਈਫਲ ਟਾਵਰ 'ਤੇ ਜਾ ਕੇ ਕਿੰਨੀ ਖੁਸ਼ ਹੈ। ਉਹ ਹਰ ਤਸਵੀਰ 'ਚ ਕਾਫੀ ਖੁਸ਼ ਨਜ਼ਰ ਆ ਰਹੀ ਹੈ।

6/9
ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਸੇਨ ਸ਼ਾਰਟ ਪ੍ਰਿੰਟਿਡ ਡਰੈੱਸ ਪਹਿਨੀ ਨਜ਼ਰ ਆ ਰਹੀ ਹੈ। ਅਭਿਨੇਤਰੀ ਨੇ ਗੋਗਲਸ ਨਾਲ ਆਪਣਾ ਲੁੱਕ ਪੂਰਾ ਕੀਤਾ।

7/9
ਅਨੁਸ਼ਕਾ ਸੇਨ ਨੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਦੱਸਿਆ ਹੈ ਕਿ ਆਈਫਲ ਟਾਵਰ 'ਤੇ ਜਾਣਾ ਉਸ ਦਾ ਸੁਪਨਾ ਸੀ ਅਤੇ ਸੁਪਨੇ ਪੂਰੇ ਵੀ ਹੋਏ ਹਨ।

8/9
ਅਨੁਸ਼ਕਾ ਸੇਨ ਸਿਰਫ 19 ਸਾਲ ਦੀ ਹੈ। ਇੰਨੀ ਛੋਟੀ ਉਮਰ 'ਚ ਅਭਿਨੇਤਰੀ ਦੇ 38.2 ਮਿਲੀਅਨ ਫਾਲੋਅਰਜ਼ ਹੋ ਚੁੱਕੇ ਹਨ।

9/9
ਅਨੁਸ਼ਕਾ ਸੇਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਾਲ ਕਲਾਕਾਰ ਦੇ ਤੌਰ 'ਤੇ ਕੀਤੀ ਸੀ। ਅਦਾਕਾਰਾ ਆਖਰੀ ਵਾਰ 'ਖਤਰੋਂ ਕੇ ਖਿਲਾੜੀ 11' 'ਚ ਨਜ਼ਰ ਆਈ ਸੀ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ

Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

Embed widget