ਪੜਚੋਲ ਕਰੋ

ਪਤੀ ਵਿਰਾਟ ਕੋਹਲੀ ਨਾਲ ਏਅਰਪੋਰਟ ਸਪੋਟ ਹੋਈ ਅਨੁਸ਼ਕਾ ਸ਼ਰਮਾ, ਕਪਲ ਨੇ ਸ਼ਾਨਦਾਰ ਲੁੱਕ 'ਚ ਦਿੱਤੇ ਪੋਜ਼

VIrat Kohli

1/7
ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਬਾਲੀਵੁੱਡ ਦੀਆਂ ਪਿਆਰੀਆਂ ਜੋੜੀਆਂ ਵਿੱਚੋਂ ਇੱਕ ਹਨ। ਦੋਵੇਂ ਹਮੇਸ਼ਾ ਪ੍ਰਸ਼ੰਸਕਾਂ ਲਈ ਕਪਲ ਗੋਲਸ ਤੈਅ ਕਰਦੇ ਨਜ਼ਰ ਆਉਂਦੇ ਹਨ। ਜਦੋਂ ਵੀ ਫੈਨਜ਼ ਅਨੁਸ਼ਕਾ-ਵਿਰਾਟ ਨੂੰ ਇਕੱਠੇ ਦੇਖਦੇ ਹਨ ਤਾਂ ਉਹ ਖੁਸ਼ ਹੋ ਜਾਂਦੇ ਹਨ। ਦੋਵਾਂ ਦੀਆਂ ਤਸਵੀਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

2/7
ਅੱਜ ਅਨੁਸ਼ਕਾ ਅਤੇ ਵਿਰਾਟ ਨੂੰ ਮੁੰਬਈ ਏਅਰਪੋਰਟ 'ਤੇ ਸਪਾਟ ਕੀਤਾ ਗਿਆ। ਦੋਵਾਂ ਦੀਆਂ ਏਅਰਪੋਰਟ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

3/7
ਅਨੁਸ਼ਕਾ ਅਤੇ ਵਿਰਾਟ ਦੋਵਾਂ ਨੇ ਏਅਰਪੋਰਟ 'ਤੇ ਫੋਟੋਗ੍ਰਾਫਰਾਂ ਨੂੰ ਪੋਜ਼ ਵੀ ਦਿੱਤੇ। ਦੋਵਾਂ ਦਾ ਏਅਰਪੋਰਟ ਲੁੱਕ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਿਹਾ ਹੈ।

4/7
ਅਨੁਸ਼ਕਾ ਸ਼ਰਮਾ ਨੇ ਡੈਨਿਮ ਸ਼ਾਰਟਸ ਦੇ ਨਾਲ ਹਰੇ ਰੰਗ ਦੀ ਕਮੀਜ਼ ਪਾਈ ਹੋਈ ਹੈ। ਉਸ ਨੇ ਇਸ ਲੁੱਕ ਨੂੰ ਸਫੈਦ ਜੁੱਤੀ ਨਾਲ ਮੈਚ ਕੀਤਾ। ਇਸ ਸਿੰਪਲ ਲੁੱਕ 'ਚ ਅਨੁਸ਼ਕਾ ਕਾਫੀ ਕਿਊਟ ਲੱਗ ਰਹੀ ਹੈ।

5/7
ਦੂਜੇ ਪਾਸੇ ਵਿਰਾਟ ਕੋਹਲੀ ਦੇ ਲੁੱਕ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਚਿੱਟੇ ਟਰਾਊਜ਼ਰ ਦੇ ਨਾਲ ਬੇਬੀ ਪਿੰਕ ਕਲਰ ਦੀ ਟੀ-ਸ਼ਰਟ ਪਾਈ ਸੀ। ਵਿਰਾਟ ਇਸ ਲੁੱਕ 'ਚ ਹਮੇਸ਼ਾ ਦੀ ਤਰ੍ਹਾਂ ਕੂਲ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਫੋਟੋਗ੍ਰਾਫਰਾਂ ਨੂੰ ਮੁਸਕਰਾਉਂਦੇ ਹੋਏ ਪੋਜ਼ ਵੀ ਦਿੱਤੇ।

6/7
ਵਰਕਫਰੰਟ ਦੀ ਗੱਲ ਕਰੀਏ ਤਾਂ ਅਨੁਸ਼ਕਾ ਸ਼ਰਮਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਚੱਕਦਾ ਐਕਸਪ੍ਰੈਸ ਦੀ ਤਿਆਰੀ 'ਚ ਰੁੱਝੀ ਹੋਈ ਹੈ। ਇਸ ਫਿਲਮ ਨਾਲ ਉਹ ਲੰਬੇ ਸਮੇਂ ਬਾਅਦ ਐਕਟਿੰਗ ਦੀ ਦੁਨੀਆ 'ਚ ਵਾਪਸੀ ਕਰਨ ਜਾ ਰਹੀ ਹੈ।

7/7
ਫੈਨਜ਼ ਨੂੰ ਅਨੁਸ਼ਕਾ ਦੀ ਵਾਪਸੀ ਦਾ ਬੇਸਬਰੀ ਨਾਲ ਇੰਤਜ਼ਾਰ ਹੈ। ਇਸ ਫਿਲਮ 'ਚ ਅਨੁਸ਼ਕਾ ਭਾਰਤੀ ਮਹਿਲਾ ਕ੍ਰਿਕਟਰ ਦੀ ਭੂਮਿਕਾ 'ਚ ਨਜ਼ਰ ਆਵੇਗੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ

ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ

Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼

Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ

Embed widget