ਪੜਚੋਲ ਕਰੋ
Highest Grossing Punjabi Movies: ਇਹ ਹਨ ਅੱਜ ਤੱਕ ਦੀਆਂ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਪੰਜਾਬੀ ਫਿਲਮਾਂ, ਚੈੱਕ ਕਰੋ ਲਿਸਟ
Highest Grossing Punjabi Films: ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਅਜਿਹੀਆਂ ਪੰਜਾਬੀ ਫਿਲਮਾਂ, ਜਿਨ੍ਹਾਂ ਨੇ ਪੰਜਾਬੀ ਸਿਨੇਮਾ ਦੇ ਇਤਿਹਾਸ 'ਚ ਸਭ ਤੋਂ ਵੱਧ ਕਮਾਈ ਕੀਤੀ, ਦੇਖੋ ਇਹ ਲਿਸਟ:
ਇਹ ਹਨ ਅੱਜ ਤੱਕ ਦੀਆਂ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਪੰਜਾਬੀ ਫਿਲਮਾਂ, ਚੈੱਕ ਕਰੋ ਲਿਸਟ
1/10

ਅਰਦਾਸ ਕਰਾਂ (2019): ਇਹ ਫਿਲਮ 2019 'ਚ ਰਿਲੀਜ਼ ਹੋਈ ਸੀ। ਇਸ ਫਿਲਮ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ। ਇਹੀ ਨਹੀਂ ਬਾਕਸ ਆਫਿਸ 'ਤੇ ਵੀ ਇਸ ਫਿਲਮ ਨੇ ਖੂਬ ਧਮਾਲਾਂ ਪਾਈਆਂ ਸੀ। ਇਸ ਫਿਲਮ ਨੇ 31.82 ਕਰੋੜ ਦੀ ਕਮਾਈ ਕੀਤੀ ਸੀ। ਇਸ ਫਿਲਮ 'ਚ ਜਪਜੀ ਖਹਿਰਾ, ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਰਾਣਾ ਰਣਬੀਰ ਮੁੱਖ ਕਿਰਦਾਰਾਂ 'ਚ ਨਜ਼ਰ ਆਏ ਸੀ।
2/10

ਮੰਜੇ ਬਿਸਤਰੇ (2017): ਮੰਜੇ ਬਿਸਤਰੇ 'ਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਦੀ ਰੋਮਾਂਟਿਕ ਕੈਮਿਸਟਰੀ ਨੇ ਸਭ ਦਾ ਦਿਲ ਜਿੱਤ ਲਿਆ ਸੀ। ਫਿਲਮ ਨੇ ਲੋਕਾਂ ਨੂੰ ਖੂਬ ਹਸਾਇਆ ਸੀ। ਇਸ ਫਿਲਮ ਨੇ 32.52 ਕਰੋੜ ਦੀ ਕਮਾਈ ਕੀਤੀ ਸੀ।
Published at : 06 Feb 2023 07:09 PM (IST)
ਹੋਰ ਵੇਖੋ





















