ਪੜਚੋਲ ਕਰੋ

Malaika Arora: ਮਲਾਇਕਾ ਅਰੋੜਾ ਦੀ ਪ੍ਰੈਗਨੈਂਸੀ ਦੀਆਂ ਖਬਰਾਂ ‘ਤੇ ਭੜਕਿਆ ਅਰਜੁਨ ਕਪੂਰ, ਗੁੱਸੇ ‘ਚ ਕਹੀਆਂ ਇਹ ਗੱਲਾਂ

Malaika Arora Pregnancy: ਹਾਲ ਹੀ ਵਿੱਚ ਮਲਾਇਕਾ ਅਰੋੜਾ ਬਾਰੇ ਅਜਿਹੀ ਖ਼ਬਰ ਆਈ ਸੀ ਕਿ ਅਦਾਕਾਰਾ ਮਾਂ ਬਣਨ ਵਾਲੀ ਹੈ। ਇਸ ਦੇ ਨਾਲ ਹੀ ਅਰਜੁਨ ਕਪੂਰ ਨੇ ਇਸ 'ਤੇ ਪ੍ਰਤੀਕਿਰਿਆ ਦਿੱਤੀ ਹੈ।

ਮਲਾਇਕਾ ਅਰੋੜਾ, ਅਰਜੁਨ ਕਪੂਰ

1/8
ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਅਤੇ ਅਭਿਨੇਤਾ ਅਰਜੁਨ ਕਪੂਰ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਹਾਲ ਹੀ 'ਚ ਅਜਿਹੀ ਖਬਰ ਸਾਹਮਣੇ ਆਈ ਹੈ, ਜਿਸ ਨੂੰ ਪੜ੍ਹ ਕੇ ਲੋਕ ਹੈਰਾਨ ਰਹਿ ਗਏ ਹਨ।

2/8
ਖਬਰ ਆਈ ਸੀ ਕਿ ਅਦਾਕਾਰਾ ਗਰਭਵਤੀ ਹੈ। ਕੀ ਤੁਸੀਂ ਇਹ ਪੜ੍ਹ ਕੇ ਹੈਰਾਨ ਹੋ ਗਏ ਹੋ ??? ਪਰ ਇਸ ਖਬਰ ਦੇ ਸਾਹਮਣੇ ਆਉਣ ਤੋਂ ਕੁਝ ਹੀ ਦੇਰ ਬਾਅਦ ਅਰਜੁਨ ਕਪੂਰ ਦਾ ਰਿਐਕਸ਼ਨ ਵੀ ਸਾਹਮਣੇ ਆਇਆ। ਅਰਜੁਨ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ 'ਚ ਉਹ ਗੁੱਸੇ 'ਚ ਨਜ਼ਰ ਆ ਰਹੇ ਹਨ।

3/8
ਦਰਅਸਲ ਹਾਲ ਹੀ 'ਚ ਇਕ ਨਿਊਜ਼ ਪੋਰਟਲ 'ਤੇ ਖਬਰ ਪ੍ਰਕਾਸ਼ਿਤ ਹੋਈ ਸੀ, ਜਿਸ 'ਚ ਦੱਸਿਆ ਗਿਆ ਸੀ ਕਿ ਮਲਾਇਕਾ ਅਰੋੜਾ ਗਰਭਵਤੀ ਹੈ। ਉਹ ਅਰਜੁਨ ਕਪੂਰ ਦੇ ਪਹਿਲੇ ਬੱਚੇ ਦੀ ਮਾਂ ਬਣਨ ਜਾ ਰਹੀ ਹੈ।

4/8
ਇਸ ਖਬਰ 'ਚ ਇਹ ਵੀ ਕਿਹਾ ਗਿਆ ਸੀ ਕਿ ਜਦੋਂ ਅਰਜੁਨ ਅਤੇ ਮਲਕਾ ਅਕਤੂਬਰ 'ਚ ਲੰਡਨ ਗਏ ਸਨ ਤਾਂ ਮਲਾਇਕਾ ਨੇ ਗਰਭਵਤੀ ਹੋਣ ਦੀ ਖਬਰ ਆਪਣੇ ਕਰੀਬੀਆਂ ਨਾਲ ਸਾਂਝੀ ਕੀਤੀ ਸੀ।

5/8
ਪ੍ਰੈਗਨੈਂਸੀ ਦੀਆਂ ਖਬਰਾਂ ਸਾਹਮਣੇ ਆਉਣ ਤੋਂ ਬਾਅਦ ਮਲਾਇਕਾ ਅਰੋੜਾ ਅਤੇ ਅਰਜੁਨ ਕਪੂਰ ਦੋਵੇਂ ਹੀ ਲਾਈਮਲਾਈਟ 'ਚ ਆ ਗਏ ਹਨ। ਇਸ ਦੌਰਾਨ ਅਰਜੁਨ ਕਪੂਰ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਇਸ ਖਬਰ ਨੂੰ ਬਿਲਕੁਲ ਗਲਤ ਦੱਸਿਆ ਹੈ, ਨਾਲ ਹੀ ਉਹ ਹੰਗਾਮਾ ਕਰਦੇ ਵੀ ਨਜ਼ਰ ਆ ਰਹੇ ਹਨ।

6/8
ਨਿਊਜ਼ ਪੋਰਟਲ 'ਤੇ ਗੁੱਸਾ ਜ਼ਾਹਰ ਕਰਦੇ ਹੋਏ ਅਰਜਨ ਕਪੂਰ ਨੇ ਕਿਹਾ, ''ਇਹ ਬਹੁਤ ਘਟੀਆ ਗੱਲ ਹੈ। ਅਜਿਹੀਆਂ ਖ਼ਬਰਾਂ ਲਗਾਤਾਰ ਲਿਖੀਆਂ ਜਾ ਰਹੀਆਂ ਹਨ, ਅਸੀਂ ਇਸ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਾਂ, ਪਰ ਇਹ ਮੀਡੀਆ ਵਿੱਚ ਫੈਲ ਜਾਂਦੀ ਹੈ ਅਤੇ ਸੱਚਾਈ ਦਾ ਹਿੱਸਾ ਬਣ ਜਾਂਦੀ ਹੈ। ਅਰਜੁਨ ਨੇ ਇਸ ਨੂੰ ਅਸੰਵੇਦਨਸ਼ੀਲ ਦੱਸਿਆ ਅਤੇ ਕਿਹਾ,
ਨਿਊਜ਼ ਪੋਰਟਲ 'ਤੇ ਗੁੱਸਾ ਜ਼ਾਹਰ ਕਰਦੇ ਹੋਏ ਅਰਜਨ ਕਪੂਰ ਨੇ ਕਿਹਾ, ''ਇਹ ਬਹੁਤ ਘਟੀਆ ਗੱਲ ਹੈ। ਅਜਿਹੀਆਂ ਖ਼ਬਰਾਂ ਲਗਾਤਾਰ ਲਿਖੀਆਂ ਜਾ ਰਹੀਆਂ ਹਨ, ਅਸੀਂ ਇਸ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਾਂ, ਪਰ ਇਹ ਮੀਡੀਆ ਵਿੱਚ ਫੈਲ ਜਾਂਦੀ ਹੈ ਅਤੇ ਸੱਚਾਈ ਦਾ ਹਿੱਸਾ ਬਣ ਜਾਂਦੀ ਹੈ। ਅਰਜੁਨ ਨੇ ਇਸ ਨੂੰ ਅਸੰਵੇਦਨਸ਼ੀਲ ਦੱਸਿਆ ਅਤੇ ਕਿਹਾ, "ਤੁਸੀਂ ਸਾਡੀ ਨਿੱਜੀ ਜ਼ਿੰਦਗੀ ਨਾਲ ਖੇਡਣ ਦੀ ਹਿੰਮਤ ਨਾ ਕਰੋ।"
7/8
ਤੁਹਾਨੂੰ ਦੱਸ ਦੇਈਏ ਕਿ ਅਰਜੁਨ ਕਪੂਰ ਅਤੇ ਮਲਾਇਕਾ ਪਿਛਲੇ ਕਈ ਸਾਲਾਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਦੋਵੇਂ ਅਕਸਰ ਆਪਣੇ ਰਿਸ਼ਤੇ ਨੂੰ ਲੈ ਕੇ ਸੁਰਖੀਆਂ ਦਾ ਹਿੱਸਾ ਬਣੇ ਰਹਿੰਦੇ ਹਨ।

8/8
ਅਰਜੁਨ ਨੂੰ ਡੇਟ ਕਰਨ ਤੋਂ ਪਹਿਲਾਂ ਮਲਾਇਕਾ ਦਾ ਵਿਆਹ ਬਾਲੀਵੁੱਡ ਅਭਿਨੇਤਾ ਅਰਬਾਜ਼ ਖਾਨ ਨਾਲ ਹੋਇਆ ਸੀ ਪਰ ਸਾਲ 2017 'ਚ ਦੋਹਾਂ ਦਾ ਤਲਾਕ ਹੋ ਗਿਆ ਸੀ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Friday OTT Releases: ਇਨ੍ਹਾਂ 5 ਫਿਲਮਾਂ-ਵੈੱਬ ਸੀਰੀਜ਼ ਨਾਲ ਸ਼ੁੱਕਰਵਾਰ ਹੋਏਗਾ ਧਮਾਕੇਦਾਰ, ਰੋਮਾਂਸ-ਸਸਪੈਂਸ ਅਤੇ ਥ੍ਰਿਲਰ ਦਾ ਆਏਗਾ ਭਰਪੂਰ ਮਜ਼ਾ...
ਇਨ੍ਹਾਂ 5 ਫਿਲਮਾਂ-ਵੈੱਬ ਸੀਰੀਜ਼ ਨਾਲ ਸ਼ੁੱਕਰਵਾਰ ਹੋਏਗਾ ਧਮਾਕੇਦਾਰ, ਰੋਮਾਂਸ-ਸਸਪੈਂਸ ਅਤੇ ਥ੍ਰਿਲਰ ਦਾ ਆਏਗਾ ਭਰਪੂਰ ਮਜ਼ਾ...
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ

Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ

Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ

Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ

Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ

Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ

Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  

Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ

 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ

Embed widget