ਪੜਚੋਲ ਕਰੋ

ਅਰਜੁਨ ਰਾਮਪਾਲ ਦੀ ਗਰਲਫਰੈਂਡ Gabriella Demetriades ਨੇ ਫਲੌਂਟ ਕੀਤਾ ਫਿਗਰ, ਬਿਕਨੀ 'ਚ ਦਿਖਿਆ ਗਲੈਮਰਸ ਲੁੱਕ

1/8
ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਦੀ ਗਰਲਫਰੈਂਡ Gabriella Demetriades ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀ ਰੁਟੀਨ ਲਾਈਫ ਨਾਲ ਜੁੜੀਆਂ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਉਨ੍ਹਾਂ ਇੰਸਟਾਗ੍ਰਾਮ 'ਤੇ ਆਪਣੀ ਬਿਕਨੀ ਦੀਆਂ ਕੁਝ ਤਸਵੀਰਾਂ ਫੈਂਸ ਨਾਲ ਸ਼ੇਅਰ ਕੀਤੀਆਂ ਹਨ।

2/8
Gabriella Demetriades ਇਨ੍ਹਾਂ ਤਸਵੀਰਾਂ 'ਚ ਕਾਫੀ ਗਲੈਮਰਸ ਲੱਗ ਰਹੀ ਹੈ।

3/8
Gabriella Demetriades ਪੂਲ 'ਚ ਨਹਾਉਂਦੀ ਹੋਈ ਤੇ ਫੋਟੋ ਲਈ ਪੋਜ਼ ਦਿੰਦੀ ਹੋਈ।

4/8
Gabriella Demetriades ਇਨ੍ਹਾਂ ਤਸਵੀਰਾਂ ਜ਼ਰੀਏ ਆਪਣਾ ਫਿਗਰ ਦਿਖਾ ਰਹੀ ਹੈ ਤੇ ਬੌਡੀ ਫਲੌਂਟ ਕਰ ਰਹੀ ਹੈ।

5/8
Gabriella Demetriades ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਆਉਂਦਿਆਂ ਹੀ ਵਾਇਰਲ ਹੋ ਜਾਂਦੀਆਂ ਹਨ।

6/8
ਅਰਜੁਨ ਕਪੂਰ ਦੇ ਨਾਲ-ਨਾਲ Gabriella Demetriades ਦੀ ਪੌਪੂਲੈਰਿਟੀ ਕਾਫੀ ਜ਼ਿਆਦਾ ਹੈ। ਉਹ ਹਮੇਸ਼ਾਂ ਆਪਣੇ ਆਪ ਨੂੰ ਫਿੱਟ ਰੱਖਦੀ ਹੈ।

7/8
ਇਨ੍ਹਾਂ ਤਸਵੀਰਾਂ ਦੇ ਨਾਲ Gabriella Demetriades ਕੋਟੇਸ਼ਨਸ ਵੀ ਸ਼ੇਅਰ ਕਰਦੀ ਹੈ।

8/8
Gabriella Demetriades ਤੇ ਅਰਜੁਨ ਰਾਮਪਾਲ ਦਾ ਵਿਆਹ ਨਹੀਂ ਹੋਇਆ। ਦੋਵੇਂ ਲਿਵ ਇਨ 'ਚ ਰਹਿੰਦੇ ਹਨ ਤੇ ਸਾਲ 2019 'ਚ ਦੋਵਾਂ ਦਾ ਬੇਟਾ ਵੀ ਹੋਇਆ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget