ਪੜਚੋਲ ਕਰੋ

Arti Singh: ਲਾਲ ਜੋੜੇ 'ਚ ਦੁਲਹਨ ਬਣੀ ਆਰਤੀ ਸਿੰਘ, ਦੇਖੋ ਵਿਆਹ ਤੋਂ ਬਾਅਦ ਪਤੀ ਨਾਲ ਅਦਾਕਾਰਾ ਦੀਆਂ ਖੂਬਸੂਰਤ ਤਸਵੀਰਾਂ

Arti Singh Wedding Pics: ਟੀਵੀ ਅਦਾਕਾਰਾ ਆਰਤੀ ਸਿੰਘ ਲਾਲ ਰੰਗ ਦੀ ਡਰੈੱਸ ਵਿੱਚ ਦੀਪਕ ਚੌਹਾਨ ਦੀ ਦੁਲਹਨ ਬਣ ਗਈ ਹੈ। ਆਰਤੀ ਅਤੇ ਦੀਪਕ ਦੇ ਵਿਆਹ ਤੋਂ ਬਾਅਦ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਫੋਟੋਆਂ ਦੇਖੋ....

ਟੀਵੀ ਅਦਾਕਾਰਾ ਆਰਤੀ ਸਿੰਘ ਵੀਰਵਾਰ ਨੂੰ ਦੀਪਕ ਚੌਹਾਨ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਈ। ਦੋਵਾਂ ਨੇ ਮੁੰਬਈ ਦੇ ਇਸਕਾਨ ਮੰਦਿਰ 'ਚ ਵਿਆਹ ਕੀਤਾ। ਕਾਮੇਡੀਅਨ ਕ੍ਰਿਸ਼ਨਾ ਅਭਿਸ਼ੇਕ ਦੀ ਭੈਣ ਦੇ ਵਿਆਹ 'ਚ ਗੋਵਿੰਦਾ ਸਮੇਤ ਕਈ ਟੀਵੀ ਅਤੇ ਬਾਲੀਵੁੱਡ ਸਿਤਾਰਿਆਂ ਨੇ ਸ਼ਿਰਕਤ ਕੀਤੀ। ਆਰਤੀ ਸਿੰਘ ਵਿਆਹ 'ਚ ਲਾਲ ਰੰਗ ਦੀ ਡਰੈੱਸ 'ਚ ਬੇਹੱਦ ਖੂਬਸੂਰਤ ਲੱਗ ਰਹੀ ਸੀ। ਵਿਆਹ ਦੀਆਂ ਤਸਵੀਰਾਂ ਆ ਗਈਆਂ ਹਨ। ਅਗਲੀ ਸਲਾਈਡ ਵੇਖੋ

1/7
ਕੱਲ੍ਹ ਆਰਤੀ ਸਿੰਘ ਦੀਪਕ ਚੌਹਾਨ ਦੀ ਸਦਾ ਲਈ ਹੋ ਗਈ। ਗੋਵਿੰਦਾ ਦੀ ਭਤੀਜੀ ਆਪਣੇ ਖਾਸ ਦਿਨ 'ਤੇ ਬਹੁਤ ਖੂਬਸੂਰਤ ਲੱਗ ਰਹੀ ਸੀ। ਆਰਤੀ ਦੇ ਬ੍ਰਾਈਡਲ ਲੁੱਕ 'ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ।

2/7
ਆਪਣੇ ਵਿਆਹ ਵਾਲੇ ਦਿਨ ਆਰਤੀ ਸਿੰਘ ਨੇ ਲਾਲ ਲਾਲ ਰੰਗ ਦਾ ਜੋੜਾ ਪਾਇਆ ਸੀ, ਜਿਸ ਵਿੱਚ ਉਸਨੇ ਭਾਰੀ ਗਹਿਣਿਆਂ ਨਾਲ ਆਪਣੀ ਦਿੱਖ ਪੂਰੀ ਕੀਤੀ ਸੀ। ਨਵ-ਵਿਆਹੀ ਦੁਲਹਨ ਲਾਲ ਰੰਗ ਦੀ ਡਰੈੱਸ 'ਚ ਬੇਹੱਦ ਖੂਬਸੂਰਤ ਲੱਗ ਰਹੀ ਸੀ।

3/7
ਆਰਤੀ ਸਿੰਘ ਦਾ ਲਾੜਾ ਦੀਪਕ ਚੌਹਾਨ ਵੀ ਚਿੱਟੇ ਰੰਗ ਦੀ ਸ਼ੇਰਵਾਨੀ 'ਚ ਕਾਫੀ ਖੂਬਸੂਰਤ ਲੱਗ ਰਿਹਾ ਸੀ। ਨਵੇਂ ਵਿਆਹੇ ਜੋੜੇ ਦੇ ਵਿਆਹ ਦੀਆਂ ਪਹਿਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

4/7
ਦੀਪਕ ਚੌਹਾਨ ਅਤੇ ਆਰਤੀ ਸਿੰਘ ਦਾ ਵਿਆਹ ਇਸਕਾਨ ਮੰਦਿਰ ਵਿੱਚ ਹੋਇਆ। ਵਰਮਾਲਾ ਦੌਰਾਨ ਆਰਤੀ ਦੇ ਪੂਰੇ ਪਰਿਵਾਰ ਨੇ ਸਟੇਜ 'ਤੇ ਤਸਵੀਰਾਂ ਕਲਿੱਕ ਕਰਵਾਈਆਂ। ਇਸ 'ਚ ਆਰਤੀ ਦੀ ਮਾਂ, ਭਰਾ ਅਤੇ ਭਾਬੀ ਇਕੱਠੇ ਖੜ੍ਹੇ ਹੋ ਕੇ ਪੋਜ਼ ਦੇ ਰਹੇ ਹਨ।

5/7
ਆਰਤੀ ਅਤੇ ਦੀਪਕ ਨੇ ਇੱਕ ਦੂਜੇ ਨੂੰ ਮਾਲਾ ਪਹਿਨਾਉਣ ਤੋਂ ਬਾਅਦ, ਸਟੇਜ 'ਤੇ ਬਹੁਤ ਸਾਰੀਆਂ ਫੋਟੋਆਂ ਕਲਿੱਕ ਕੀਤੀਆਂ ਗਈਆਂ। ਇੱਥੇ ਆਰਤੀ ਦੀਪਕ ਨੂੰ ਗਲੇ ਲਗਾਉਂਦੇ ਹੋਏ ਪੋਜ਼ ਦੇ ਰਹੀ ਹੈ।

6/7
ਆਰਤੀ ਸਿੰਘ ਬ੍ਰਾਈਡਲ ਗੈਟਅੱਪ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਨਵੀਂ ਵਿਆਹੀ ਜੋੜੀ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਿਆਰ ਮਿਲ ਰਿਹਾ ਹੈ। ਵਿਆਹ ਦੀਆਂ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

7/7
ਪ੍ਰਸ਼ੰਸਕਾਂ ਨੇ ਆਰਤੀ ਅਤੇ ਦੀਪਕ ਨੂੰ ਉਨ੍ਹਾਂ ਦੇ ਵਿਆਹ ਦੀ ਵਧਾਈ ਦਿੱਤੀ। ਆਪਣੇ ਖਾਸ ਦਿਨ 'ਤੇ ਦੋਵੇਂ ਬਹੁਤ ਖੁਸ਼ ਸਨ ਅਤੇ ਜੋੜੇ ਨੇ ਕਾਫੀ ਪੋਜ਼ ਦਿੱਤੇ। ਦੋਵਾਂ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ

ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ

IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Advertisement
ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ

ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ

ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ

ਰਸੋਈ ਦਾ ਇਹ ਮਸਾਲਾ ਸਿਹਤ ਲਈ ਵਰਦਾਨ! ਪੇਟ ਤੋਂ ਲੈ ਕੇ ਪਾਚਨ ਸੰਬੰਧੀ ਸਮੱਸਿਆਵਾਂ ਦਾ ਚਮਤਕਾਰੀ ਇਲਾਜ

Embed widget