ਪੜਚੋਲ ਕਰੋ

Avika Gaur ਨੇ ਆਪਣੀ ਲੁੱਕ ਨਾਲ ਕੀਤਾ ਐਕਸਪੈਰੀਮੈਂਟ, ਲੇਟੈਸਟ ਤਸਵੀਰਾਂ ਦੇਖ ਕੇ ਫੈਨਜ਼ ਨੇ ਕਿਹਾ- ਕਿਲਰ

Avika Gor Photos: ਅਵਿਕਾ ਗੋਰ ਨੇ ਛੋਟੀ ਬਾਲਿਕਾ ਵਧੂ ਬਣ ਕੇ ਸਾਰਿਆਂ ਦਾ ਦਿਲ ਜਿੱਤ ਬਖੂਬੀ ਲਿਆ । ਬੇਸ਼ੱਕ ਅਵਿਕਾ ਹੁਣ ਛੋਟੇ ਪਰਦੇ 'ਤੇ ਨਜ਼ਰ ਨਹੀਂ ਆਉਂਦੀ ਪਰ ਉਹਨਾਂ ਦੀ ਫੈਨ ਫਾਲੋਇੰਗ ਅਜੇ ਵੀ ਕਾਫੀ ਹੈ।

ਅਵਿਕਾ ਗੋਰ

1/9

2/9
ਅਵਿਕਾ ਗੌਰ ਦਾ ਜਨਮ 30 ਜੂਨ 1997 ਨੂੰ ਮੁੰਬਈ ਵਿੱਚ ਹੋਇਆ ਸੀ। ਅਦਾਕਾਰਾ ਨੇ ਆਪਣੀ ਸ਼ੁਰੂਆਤੀ ਸਿੱਖਿਆ ਰਿਆਨ ਇੰਟਰਨੈਸ਼ਨਲ ਸਕੂਲ ਤੋਂ ਪੂਰੀ ਕੀਤੀ। ਐਕਟਿੰਗ ਤੋਂ ਇਲਾਵਾ ਅਵਿਕਾ ਨੂੰ ਸਿੰਗਿੰਗ, ਫੋਟੋਗ੍ਰਾਫੀ ਅਤੇ ਡਾਂਸਿੰਗ ਦਾ ਵੀ ਬਹੁਤ ਸ਼ੌਕ ਹੈ।

3/9
ਅਵਿਕਾ ਗੌਰ ਨਾ ਸਿਰਫ ਅਦਾਕਾਰੀ ਦੀ ਦੁਨੀਆ 'ਚ ਸਰਗਰਮ ਰਹੀ, ਸਗੋਂ ਉਸ ਨੇ ਆਪਣੀ ਪੜ੍ਹਾਈ 'ਤੇ ਵੀ ਕਾਫੀ ਧਿਆਨ ਦਿੱਤਾ। ਅਵਿਕਾ ਬਹੁਤ ਚੰਗੀ ਵਿਦਿਆਰਥਣ ਰਹੀ ਹੈ।

4/9
ਅਵਿਕਾ ਗੌਰ ਨੇ ਛੋਟੀ ਉਮਰ ਤੋਂ ਹੀ ਅਦਾਕਾਰੀ ਅਤੇ ਪੜ੍ਹਾਈ ਦੋਵਾਂ ਨੂੰ ਸਮਾਂ ਦਿੱਤਾ। ਹੁਣ ਉਹ ਗ੍ਰੈਜੂਏਟ ਹੈ।

5/9
ਅਵਿਕਾ ਗੌਰ ਨੇ ਆਪਣੇ ਕਰੀਅਰ ਦੀ ਸ਼ੁਰੂਆਤ 10 ਸਾਲ ਦੀ ਉਮਰ ਵਿੱਚ ਬਾਲਿਕਾ ਵਧੂ ਨਾਲ ਕੀਤੀ ਸੀ। ਉਹਨਾਂ ਨੇ ਇਸ ਸ਼ੋਅ ਵਿੱਚ ਛੋਟੀ ਆਨੰਦੀ ਦੀ ਭੂਮਿਕਾ ਨਿਭਾ ਕੇ ਬਹੁਤ ਪ੍ਰਸਿੱਧੀ ਹਾਸਲ ਕੀਤੀ।

6/9
ਅਵਿਕਾ ਨੇ ਸ਼ੋਅ ਬਾਲਿਕਾ ਵਧੂ ਵਿੱਚ ਦੋ ਸਾਲ ਤੋਂ ਵੱਧ ਸਮਾਂ ਕੰਮ ਕੀਤਾ। ਇਸ ਤੋਂ ਬਾਅਦ ਅਵਿਕਾ ਰਾਜਕੁਮਾਰ ਆਰੀਅਨ, ਸਸੁਰਾਲ ਸਿਮਰ ਕਾ, ਬੇਇਨਤਿਹਾ ਅਤੇ ਲਾਡੋ ਵਰਗੇ ਸ਼ੋਅਜ਼ ਵਿੱਚ ਨਜ਼ਰ ਆਈ।

7/9
ਅਵਿਕਾ ਗੌਰ ਨੂੰ ਰੋਹਿਤ ਸ਼ੈੱਟੀ ਦੇ ਸ਼ੋਅ 'ਖਤਰੋਂ ਕੇ ਖਿਲਾੜੀ ਸੀਜ਼ਨ 9' 'ਚ ਵੀ ਦੇਖਿਆ ਗਿਆ ਸੀ। ਇਸ ਤੋਂ ਇਲਾਵਾ ਅਵਿਕਾ ਨੇ ਹਿੰਦੀ, ਤਾਮਿਲ, ਤੇਲਗੂ ਅਤੇ ਕੰਨੜ ਫਿਲਮਾਂ 'ਚ ਵੀ ਕੰਮ ਕੀਤਾ ਹੈ।

8/9
ਅਵਿਕਾ ਗੌਰ ਨੇ 2009 ਦੀ ਫਿਲਮ ਮਾਰਨਿੰਗ ਵਾਕ ਵਿੱਚ ਗਾਰਗੀ ਦੀ ਭੂਮਿਕਾ ਨਿਭਾਈ ਸੀ। ਇਸ ਤੋਂ ਬਾਅਦ ਉਹ ਸ਼ਾਹਿਦ ਕਪੂਰ ਅਤੇ ਆਇਸ਼ਾ ਟਾਕੀਆ ਦੀ ਫਿਲਮ ਪਾਠਸ਼ਾਲਾ ਵਿੱਚ ਨਜ਼ਰ ਆਈ ਜੋ ਸਾਲ 2011 ਵਿੱਚ ਰਿਲੀਜ਼ ਹੋਈ ਸੀ।

9/9
ਅਵਿਕਾ ਗੌਰ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ MTV ਫੇਮ ਮਿਲਿੰਗ ਚੰਦਵਾਨੀ ਨੂੰ ਡੇਟ ਕਰ ਰਹੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਆਪਣੇ ਰਿਸ਼ਤੇ ਦੀ ਪੁਸ਼ਟੀ ਵੀ ਕੀਤੀ ਹੈ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...

Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...

Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ

Embed widget