Avneet Kaur ਆਪਣੇ ਸਟਾਈਲਿਸ਼ ਲੁੱਕ ਨਾਲ ਢਹਾਉਂਦੀ ਹੈ ਕਹਿਰ, ਕਾਤਲਾਨਾ ਲੁੱਕ ਦੇਖ ਫੈਨਜ਼ ਹੋ ਜਾਂਦੇ ਨੇ ਮਦਹੋਸ਼
Avneet Kaur
1/5
ਅਵਨੀਤ ਕੌਰ ਇਨ੍ਹੀਂ ਦਿਨੀਂ ਆਪਣੇ ਬਾਲੀਵੁੱਡ ਡੈਬਿਊ ਨੂੰ ਲੈ ਕੇ ਸੁਰਖੀਆਂ 'ਚ ਹੈ। ਇਸ ਦੌਰਾਨ ਉਹ ਆਪਣੇ ਸਟਾਈਲਿਸ਼ ਲੁੱਕ ਨਾਲ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੀ ਰਹਿੰਦੀ ਹੈ।
2/5
ਹਾਲ ਹੀ 'ਚ ਅਵਨੀਤ ਕੌਰ ਨੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਦਾ ਇਕ ਤੋਂ ਵਧ ਕੇ ਇਕ ਸਟਾਈਲਿਸ਼ ਲੁੱਕ ਦੇਖਣ ਨੂੰ ਮਿਲ ਰਿਹਾ ਹੈ।
3/5
ਅਵਨੀਤ ਕੌਰ ਨੇ ਕੁਝ ਘੰਟੇ ਪਹਿਲਾਂ ਹੀ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਸਨ। ਇੰਨੇ ਘੱਟ ਸਮੇਂ ਵਿੱਚ ਇਨ੍ਹਾਂ ਤਸਵੀਰਾਂ ਨੂੰ ਦੋ ਲੱਖ ਦੇ ਕਰੀਬ ਲਾਈਕਸ ਮਿਲ ਚੁੱਕੇ ਹਨ।
4/5
ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਇਕ ਤੋਂ ਵਧ ਕੇ ਇਕ ਪੋਜ਼ ਦੇ ਰਹੀ ਹੈ। ਅਭਿਨੇਤਰੀ ਦੇ ਇਸ ਅੰਦਾਜ਼ ਨੂੰ ਦੇਖ ਕੇ ਕਿਸੇ ਦਾ ਵੀ ਦਿਲ ਟੁੱਟ ਜਾਵੇਗਾ।
5/5
ਅਵਨੀਤ ਕੌਰ ਦਾ ਇੰਸਟਾਗ੍ਰਾਮ ਇਕ ਤੋਂ ਵਧ ਕੇ ਇਕ ਗਲੈਮਰਸ ਤਸਵੀਰਾਂ ਨਾਲ ਭਰਿਆ ਹੋਇਆ ਹੈ।
Published at : 12 Jul 2022 01:15 PM (IST)