ਪੜਚੋਲ ਕਰੋ

Avneet Kaur PICS: ਅਵਨੀਤ ਕੌਰ ਨੇ ਕਰੌਪ ਪਹਿਨ ਕੇ ਦਿਖਾਇਆ ਫਿੱਗਰ, ਅਦਾਵਾਂ `ਤੇ ਫ਼ੈਨਜ਼ ਹੋਏ ਕਾਇਲ

ਅਵਨੀਤ ਕੌਰ

1/9
ਸੀਰੀਅਲ 'ਅਲਾਦੀਨ ਨਾਮ ਤੋ ਸੁਨਾ ਹੋਗਾ' ਨਾਲ ਮਸ਼ਹੂਰ ਹੋਈ ਅਦਾਕਾਰਾ ਅਵਨੀਤ ਕੌਰ ਅਕਸਰ ਆਪਣੀਆਂ ਗਲੈਮਰਸ ਤਸਵੀਰਾਂ ਕਾਰਨ ਸੁਰਖੀਆਂ 'ਚ ਰਹਿੰਦੀ ਹੈ।

2/9

3/9
ਹਾਲ ਹੀ ਵਿੱਚ, ਅਵਨੀਤ ਕੌਰ ਨੇ ਇੱਕ ਵਾਰ ਫਿਰ ਆਪਣੇ ਸ਼ਾਨਦਾਰ ਲੁੱਕ ਨਾਲ ਪ੍ਰਸ਼ੰਸਕਾਂ ਦੀ ਧੜਕਣ ਵਧਾ ਦਿੱਤੀ ਹੈ। ਉਸ ਨੇ ਸੋਸ਼ਲ ਮੀਡੀਆ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

4/9
ਤਾਜ਼ਾ ਤਸਵੀਰਾਂ 'ਚ ਅਵਨੀਤ ਕੌਰ ਆਪਣੀ ਪਰਫੈਕਟ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਉਹ ਇਸ 'ਚ ਸ਼ਾਨਦਾਰ ਲੱਗ ਰਹੀ ਹੈ।

5/9
ਕਦੇ ਆਪਣੇ ਵਾਲਾਂ ਨਾਲ ਖੇਡਦੇ ਹੋਏ ਅਤੇ ਕਦੇ ਆਪਣੇ ਸਟਾਈਲ ਦਾ ਜਾਦੂ ਫੈਲਾਉਂਦੇ ਹੋਏ ਅਵਨੀਤ ਨੇ ਫੋਟੋਆਂ ਲਈ ਇੱਕ ਤੋਂ ਵੱਧ ਕੇ ਇੱਕ ਪੋਜ਼ ਦਿੱਤੇ ਹਨ।

6/9
ਅਵਨੀਤ ਕੌਰ ਨੇ ਕਾਲੇ ਰੰਗ ਦਾ ਫੁੱਲ ਸਲੀਵ ਕ੍ਰੌਪ ਟਾਪ ਪਾਇਆ ਹੋਇਆ ਹੈ, ਜਿਸ ਨੂੰ ਉਸ ਨੇ ਡੈਨੀਮ ਨਾਲ ਜੋੜਿਆ ਹੈ। ਉਸਨੇ ਆਪਣੇ ਲੁੱਕ ਨੂੰ ਗੁਚੀ ਬੈਗ ਅਤੇ ਬੂਟਾਂ ਨਾਲ ਸਟਾਈਲ ਕੀਤਾ।

7/9
ਅਵਨੀਤ ਕੌਰ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਦੀ ਖੂਬਸੂਰਤੀ ਦੇਖ ਕੇ ਪ੍ਰਸ਼ੰਸਕ ਕਾਇਲ ਹੋ ਗਏ ਹਨ। ਉਨ੍ਹਾਂ ਨੂੰ ਆਪਣੇ ਪ੍ਰਸ਼ੰਸਕਾਂ ਦਾ ਕਾਫੀ ਪਿਆਰ ਮਿਲ ਰਿਹਾ ਹੈ।

8/9
20 ਸਾਲਾ ਅਵਨੀਤ ਕੌਰ ਉਨ੍ਹਾਂ ਅਭਿਨੇਤਰੀਆਂ 'ਚੋਂ ਇਕ ਹੈ, ਜਿਨ੍ਹਾਂ ਦੀ ਇੰਸਟਾ 'ਤੇ ਕਾਫੀ ਫੈਨ ਫਾਲੋਇੰਗ ਹੈ। ਉਸ ਨੂੰ 32.3 ਮਿਲੀਅਨ ਲੋਕ ਫਾਲੋ ਕਰਦੇ ਹਨ।

9/9
ਅਵਨੀਤ ਨੇ ਹੁਣ ਬਾਲੀਵੁੱਡ ਵਿੱਚ ਵੀ ਐਂਟਰੀ ਕਰ ਲਈ ਹੈ ਅਤੇ ਉਹ ਵੀ ਬੀ-ਟਾਊਨ ਦੇ ਮਸ਼ਹੂਰ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਨਾਲ। ਉਨ੍ਹਾਂ ਦੀ ਫਿਲਮ ਦਾ ਨਾਂ 'ਟਿਕੂ ਵੈਡਸ ਸ਼ੇਰੂ' ਹੈ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

Embed widget