Avneet Kaur PICS: ਅਵਨੀਤ ਕੌਰ ਦੇ ਸਟਾਈਲ ਸਾਹਮਣੇ ਬਾਲੀਵੁੱਡ ਅਭਿਨੇਤਰੀਆਂ ਵੀ ਫੇਲ੍ਹ, ਦੇਖੋ PICS

ਅਵਨੀਤ ਕੌਰ

1/8
ਅਵਨੀਤ ਕੌਰ ਦੀ ਉਮਰ ਮਹਿਜ਼ 20 ਸਾਲ ਹੈ ਪਰ ਛੋਟੀ ਉਮਰ ਵਿੱਚ ਹੀ ਉਹ ਆਪਣੇ ਸਟਾਈਲਿਸ਼ ਲੁੱਕ ਨਾਲ ਵੱਡੀਆਂ-ਵੱਡੀਆਂ ਅਭਿਨੇਤਰੀਆਂ ਦਾ ਮੁਕਾਬਲਾ ਕਰਦੀ ਹੈ। ਇਕ ਵਾਰ ਫਿਰ ਕੁਝ ਅਜਿਹਾ ਹੀ ਦੇਖਣ ਨੂੰ ਮਿਲ ਰਿਹਾ ਹੈ।
2/8
ਅਵਨੀਤ ਕੌਰ ਇਨ੍ਹੀਂ ਦਿਨੀਂ ਦੁਬਈ ਵਿੱਚ ਹੈ। ਅਜਿਹੇ 'ਚ ਉਹ ਇਕ ਤੋਂ ਵਧ ਕੇ ਇਕ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਕਾਫੀ ਕੁਝ ਦੇ ਰਹੀ ਹੈ।
3/8
ਹਾਲ ਹੀ 'ਚ ਅਵਨੀਤ ਕੌਰ ਨੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਤਸਵੀਰ 'ਚ ਉਹ ਬਲੈਕ ਫਲੋਰਲ ਪ੍ਰਿੰਟ ਦੀ ਡਰੈੱਸ ਪਾਈ ਨਜ਼ਰ ਆ ਰਹੀ ਹੈ।
4/8
ਅਵਨੀਤ ਕੌਰ ਨੇ ਖੁੱਲ੍ਹੇ ਵਾਲਾਂ ਅਤੇ ਬੂਟਾਂ ਨਾਲ ਆਪਣਾ ਲੁੱਕ ਪੂਰਾ ਕੀਤਾ। ਰੈੱਡ ਲਿਪਸਟਿਕ ਨੇ ਅਭਿਨੇਤਰੀ ਦੀ ਲੁੱਕ ਨੂੰ ਹੋਰ ਵਧਾ ਦਿੱਤਾ ਹੈ।
5/8
ਅਵਨੀਤ ਕੌਰ ਦੀਆਂ ਤਾਜ਼ਾ ਤਸਵੀਰਾਂ ਨੂੰ ਦੋ ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਇਸ ਤੋਂ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਫੈਨਜ਼ ਉਸ ਦੀਆਂ ਤਸਵੀਰਾਂ ਨੂੰ ਕਿੰਨਾ ਪਸੰਦ ਕਰ ਰਹੇ ਹਨ।
6/8
ਅਵਨੀਤ ਕੌਰ ਇੱਕ ਸੋਸ਼ਲ ਮੀਡੀਆ ਪ੍ਰੇਮੀ ਹੈ, ਅਤੇ ਆਪਣੀ ਫੋਟੋ-ਵੀਡੀਓ ਸ਼ੇਅਰ ਕਰਨ ਦਾ ਕੋਈ ਵੀ ਮੌਕਾ ਨਹੀਂ ਖੁੰਝਾਉਂਦੀ।
7/8
ਅਵਨੀਤ ਕੌਰ ਦੇ ਇੰਸਟਾਗ੍ਰਾਮ 'ਤੇ ਨਜ਼ਰ ਮਾਰੀਏ ਤਾਂ ਇਕ ਤੋਂ ਵਧ ਕੇ ਇਕ ਗਲੈਮਰਸ ਅਤੇ ਸਿਜ਼ਲਿੰਗ ਤਸਵੀਰਾਂ ਦੇਖਣ ਨੂੰ ਮਿਲਦੀਆਂ ਹਨ।
8/8
ਵਰਕ ਫਰੰਟ ਦੀ ਗੱਲ ਕਰੀਏ ਤਾਂ ਅਵਨੀਤ ਕੌਰ ਜਲਦੀ ਹੀ ਟੀਕੂ ਵੈਡਸ ਸ਼ੇਰੂ ਵਿੱਚ ਨਜ਼ਰ ਆਵੇਗੀ। ਇਸ ਫਿਲਮ 'ਚ ਨਵਾਜ਼ੂਦੀਨ ਸਿੱਦੀਕੀ ਨਜ਼ਰ ਆਉਣਗੇ।
Sponsored Links by Taboola