ਪੜਚੋਲ ਕਰੋ

Ayesha Jhulka: ਆਪਣੇ ਕੁੱਤੇ ਨੂੰ ਇਨਸਾਫ ਦਿਵਾਉਣ ਹਾਈ ਕੋਰਟ ਪਹੁੰਚ ਗਈ ਮਸ਼ਹੂਰ ਬਾਲੀਵੁੱਡ ਅਦਾਕਾਰਾ, 4 ਸਾਲ ਪਹਿਲਾਂ ਹੋਇਆ ਸੀ ਕਤਲ

Ayesha Jhulka Dog: ਮੀਡੀਆ ਰਿਪੋਰਟਾਂ ਮੁਤਾਬਕ ਆਇਸ਼ਾ ਜੁਲਕਾ ਦਾ ਪਾਲਤੂ ਕੁੱਤਾ ਰੌਕੀ ਲੋਨਾਵਾਲਾ ਸਥਿਤ ਉਨ੍ਹਾਂ ਦੇ ਬੰਗਲੇ 'ਚ ਸੀ। ਦੱਸਿਆ ਜਾਂਦਾ ਹੈ ਕਿ ਸਤੰਬਰ 2020 ਵਿੱਚ ਰੌਕੀ ਦੀ ਰਹੱਸਮਈ ਢੰਗ ਨਾਲ ਮੌਤ ਹੋ ਗਈ ਸੀ।

ਆਇਸ਼ਾ ਜੁਲਕਾ, ਬਾਲੀਵੁੱਡ ਅਭਿਨੇਤਰੀ

1/10
ਮਸ਼ਹੂਰ ਅਦਾਕਾਰਾ ਆਇਸ਼ਾ ਜੁਲਕਾ ਕਦੇ ਬਾਲੀਵੁੱਡ ਇੰਡਸਟਰੀ 'ਤੇ ਰਾਜ ਕਰਦੀ ਸੀ। ਉਸ ਨੇ ਹਮੇਸ਼ਾ 'ਕੁਰਬਾਨ' ਅਤੇ 'ਜੋ ਜੀਤਾ ਵਹੀ ਸਿਕੰਦਰ' ਵਰਗੀਆਂ ਸੁਪਰਹਿੱਟ ਫਿਲਮਾਂ ਨਾਲ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਰਾਜ ਕੀਤਾ ਹੈ।

2/10
ਇਸ ਦੌਰਾਨ ਆਇਸ਼ਾ ਕਿਸੇ ਹੋਰ ਕਾਰਨ ਕਰਕੇ ਸੁਰਖੀਆਂ 'ਚ ਆ ਗਈ ਹੈ। ਦਰਅਸਲ, ਅਭਿਨੇਤਰੀ ਨੇ ਬਾਂਬੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਉਸ ਨੇ ਆਪਣੇ ਪਾਲਤੂ ਕੁੱਤੇ ਰੌਕੀ ਦੀ ਰਹੱਸਮਈ ਮੌਤ ਸਬੰਧੀ ਅਦਾਲਤ ਤੋਂ ਜਲਦੀ ਸੁਣਵਾਈ ਦੀ ਮੰਗ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਆਇਸ਼ਾ ਜੁਲਕਾ ਦੇ ਰੌਕੀ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ ਸੀ।

3/10
ਮੀਡੀਆ ਰਿਪੋਰਟਾਂ ਮੁਤਾਬਕ ਆਇਸ਼ਾ ਜੁਲਕਾ ਦਾ ਪਾਲਤੂ ਕੁੱਤਾ ਰੌਕੀ ਲੋਨਾਵਾਲਾ ਸਥਿਤ ਉਨ੍ਹਾਂ ਦੇ ਬੰਗਲੇ 'ਚ ਸੀ। ਦੱਸਿਆ ਜਾਂਦਾ ਹੈ ਕਿ ਸਤੰਬਰ 2020 ਵਿੱਚ ਰੌਕੀ ਦੀ ਰਹੱਸਮਈ ਢੰਗ ਨਾਲ ਮੌਤ ਹੋ ਗਈ ਸੀ।

4/10
ਅਦਾਕਾਰਾ ਦੇ ਕੇਅਰਟੇਕਰ ਰਾਮ ਨਾਥੂ ਆਂਦਰੇ ਨੇ ਉਸ ਨੂੰ ਦੱਸਿਆ ਸੀ ਕਿ ਰੌਕੀ ਦੀ ਪਾਣੀ ਦੀ ਟੈਂਕੀ ਵਿੱਚ ਡੁੱਬ ਕੇ ਮੌਤ ਹੋ ਗਈ ਸੀ।

5/10
ਹਾਲਾਂਕਿ, ਆਇਸ਼ਾ ਨੇ ਕੇਅਰਟੇਕਰ ਦੀ ਗੱਲ 'ਤੇ ਵਿਸ਼ਵਾਸ ਨਹੀਂ ਕੀਤਾ। ਉਸ ਨੇ ਸੱਚਾਈ ਦਾ ਪਤਾ ਲਗਾਉਣ ਲਈ ਰੌਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।

6/10
ਪੋਸਟਮਾਰਟਮ ਤੋਂ ਬਾਅਦ ਡਾਕਟਰਾਂ ਨੇ ਕਿਹਾ ਕਿ ਰੌਕੀ ਦੀ ਮੌਤ ਦਮ ਘੁੱਟਣ ਕਾਰਨ ਹੋਈ ਹੈ, ਪਰ ਸਬੂਤ ਕੁਝ ਹੋਰ ਕਹਿੰਦੇ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਡੁੱਬਣ ਦਾ ਮਾਮਲਾ ਨਹੀਂ ਹੈ।

7/10
ਇਸ ਤੋਂ ਬਾਅਦ ਆਇਸ਼ਾ ਜੁਲਕਾ ਨੇ 17 ਸਤੰਬਰ 2020 ਨੂੰ ਕੇਅਰਟੇਕਰ ਰਾਮ ਨਾਥੂ ਆਂਦਰੇ ਦੇ ਖਿਲਾਫ ਐੱਫ.ਆਈ.ਆਰ. ਐਫਆਈਆਰ ਦਰਜ ਹੋਣ ਤੋਂ ਬਾਅਦ ਰਾਮ ਨੱਥੂ ਨੇ ਪੁਲਿਸ ਕੋਲ ਕਥਿਤ ਤੌਰ 'ਤੇ ਕਬੂਲ ਕੀਤਾ ਸੀ ਕਿ ਉਸ ਨੇ ਨਸ਼ੇ ਵਿੱਚ ਰੌਕੀ ਦਾ ਗਲਾ ਘੁੱਟਿਆ ਸੀ।

8/10
ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਪਰ ਰਾਮ ਨੱਥੂ ਆਂਦਰੇ ਨੂੰ ਦੋ ਦਿਨਾਂ ਬਾਅਦ ਰਿਹਾਅ ਕਰ ਦਿੱਤਾ ਗਿਆ। 7 ਜਨਵਰੀ 2021 ਨੂੰ ਪੁਲਿਸ ਨੇ ਚਾਰਜਸ਼ੀਟ ਦਾਇਰ ਕੀਤੀ।

9/10
ਦੱਸ ਦੇਈਏ ਕਿ ਆਇਸ਼ਾ ਜੁਲਕਾ ਨੇ ਇਸ ਮਾਮਲੇ 'ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ 'ਚ ਕਿਹਾ ਗਿਆ ਹੈ ਕਿ ਇਸ ਮਾਮਲੇ 'ਚ ਸੁਣਵਾਈ ਅਜੇ ਸ਼ੁਰੂ ਨਹੀਂ ਹੋਈ ਹੈ। ਚਾਰ ਸਾਲ ਬਾਅਦ ਵੀ ਅਦਾਕਾਰਾ ਚਾਰਜਸ਼ੀਟ 'ਤੇ ਸੁਣਵਾਈ ਲਈ ਮੈਜਿਸਟ੍ਰੇਟ ਅਦਾਲਤ ਦੀ ਉਡੀਕ ਕਰ ਰਹੀ ਹੈ।

10/10
ਪਟੀਸ਼ਨ 'ਚ ਇਹ ਵੀ ਕਿਹਾ ਗਿਆ ਹੈ ਕਿ ਖੂਨ ਨਾਲ ਲੱਥਪੱਥ ਬੈੱਡਸ਼ੀਟ ਨੂੰ ਜਾਂਚ ਲਈ ਪੁਣੇ ਦੀ ਫੋਰੈਂਸਿਕ ਲੈਬ 'ਚ ਭੇਜਿਆ ਗਿਆ ਸੀ, ਜਿਸ ਦੀ ਰਿਪੋਰਟ ਨਹੀਂ ਮਿਲੀ ਹੈ। ਹੁਣ ਆਇਸ਼ਾ ਜੁਲਕਾ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਸੁਣਵਾਈ ਦੀ ਮੰਗ ਕੀਤੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget