ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Baby Boy : ਅਮਰੀਕੀ ਪੌਪ ਸਿੰਗਰ ਰਿਹਾਨਾ ਨੇ ਦਿੱਤਾ ਬੇਟੇ ਨੂੰ ਜਨਮ, ਹੁਣ ਕਰੇਗੀ ਵਿਆਹ ਦੀ ਤਿਆਰੀ
Rihanna photos
1/6
![ਅਮਰੀਕੀ ਗਾਇਕ ਰਿਹਾਨਾ ਅਤੇ ਉਸ ਦੇ ਬੁਆਏਫ੍ਰੈਂਡ ਨੇ 13 ਮਈ ਨੂੰ ਆਪਣੇ ਪਹਿਲੇ ਬੱਚੇ ਨੂੰ ਜਨਮ ਦਿੱਤਾ ਹੈ।](https://cdn.abplive.com/imagebank/default_16x9.png)
ਅਮਰੀਕੀ ਗਾਇਕ ਰਿਹਾਨਾ ਅਤੇ ਉਸ ਦੇ ਬੁਆਏਫ੍ਰੈਂਡ ਨੇ 13 ਮਈ ਨੂੰ ਆਪਣੇ ਪਹਿਲੇ ਬੱਚੇ ਨੂੰ ਜਨਮ ਦਿੱਤਾ ਹੈ।
2/6
![ਹੁਣ ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਪ੍ਰਸ਼ੰਸਕਾਂ ਅਤੇ ਚਹੇਤਿਆਂ ਨੂੰ ਦਿੱਤੀ ਹੈ। ਉਦੋਂ ਤੋਂ ਹੀ ਦੋਵਾਂ ਨਵੇਂ ਮਾਤਾ-ਪਿਤਾ ਨੂੰ ਵਧਾਈਆਂ ਦਾ ਦੌਰ ਸ਼ੁਰੂ ਹੋ ਗਿਆ ਹੈ।](https://cdn.abplive.com/imagebank/default_16x9.png)
ਹੁਣ ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਪ੍ਰਸ਼ੰਸਕਾਂ ਅਤੇ ਚਹੇਤਿਆਂ ਨੂੰ ਦਿੱਤੀ ਹੈ। ਉਦੋਂ ਤੋਂ ਹੀ ਦੋਵਾਂ ਨਵੇਂ ਮਾਤਾ-ਪਿਤਾ ਨੂੰ ਵਧਾਈਆਂ ਦਾ ਦੌਰ ਸ਼ੁਰੂ ਹੋ ਗਿਆ ਹੈ।
3/6
![ਤੁਹਾਨੂੰ ਦੱਸ ਦੇਈਏ ਕਿ ਰਿਹਾਨਾ ਨੇ ਲਾਸ ਏਂਜਲਸ ਵਿੱਚ ਆਪਣੇ ਬੱਚੇ ਨੂੰ ਜਨਮ ਦਿੱਤਾ ਹੈ।](https://cdn.abplive.com/imagebank/default_16x9.png)
ਤੁਹਾਨੂੰ ਦੱਸ ਦੇਈਏ ਕਿ ਰਿਹਾਨਾ ਨੇ ਲਾਸ ਏਂਜਲਸ ਵਿੱਚ ਆਪਣੇ ਬੱਚੇ ਨੂੰ ਜਨਮ ਦਿੱਤਾ ਹੈ।
4/6
![ਰਿਹਾਨਾ ਪ੍ਰੈਗਨੈਂਸੀ ਦੀ ਸ਼ੁਰੂਆਤ ਤੋਂ ਹੀ ਸੋਸ਼ਲ ਅਕਾਊਂਟ 'ਤੇ ਬੋਲਡ ਤਸਵੀਰਾਂ ਸ਼ੇਅਰ ਕਰਦੀ ਨਜ਼ਰ ਆ ਰਹੀ ਹੈ। ਜਿਸ ਨੂੰ ਲੈ ਕੇ ਉਹ ਕਾਫੀ ਚਰਚਾ 'ਚ ਵੀ ਰਹੀ ਹੈ।](https://cdn.abplive.com/imagebank/default_16x9.png)
ਰਿਹਾਨਾ ਪ੍ਰੈਗਨੈਂਸੀ ਦੀ ਸ਼ੁਰੂਆਤ ਤੋਂ ਹੀ ਸੋਸ਼ਲ ਅਕਾਊਂਟ 'ਤੇ ਬੋਲਡ ਤਸਵੀਰਾਂ ਸ਼ੇਅਰ ਕਰਦੀ ਨਜ਼ਰ ਆ ਰਹੀ ਹੈ। ਜਿਸ ਨੂੰ ਲੈ ਕੇ ਉਹ ਕਾਫੀ ਚਰਚਾ 'ਚ ਵੀ ਰਹੀ ਹੈ।
5/6
![ਬੱਚੇ ਦੇ ਜਨਮ ਤੋਂ ਬਾਅਦ ਰਿਹਾਨਾ ਹੁਣ ਆਪਣੇ ਬੁਆਏਫਰੈਂਡ ਰੌਕੀ ਨਾਲ ਵਿਆਹ ਕਰਨ ਦੀ ਤਿਆਰੀ ਕਰ ਰਹੀ ਹੈ। ਜੀ ਹਾਂ, ਬੱਚੇ ਦੇ ਜਨਮ ਤੋਂ ਬਾਅਦ ਹੁਣ ਅਧਿਕਾਰਤ ਮਾਤਾ-ਪਿਤਾ ਤੋਂ ਬਾਅਦ ਹੁਣ ਉਹ ਅਧਿਕਾਰਤ ਜੋੜਾ ਵੀ ਬਣਨ ਜਾ ਰਹੇ ਹਨ।](https://cdn.abplive.com/imagebank/default_16x9.png)
ਬੱਚੇ ਦੇ ਜਨਮ ਤੋਂ ਬਾਅਦ ਰਿਹਾਨਾ ਹੁਣ ਆਪਣੇ ਬੁਆਏਫਰੈਂਡ ਰੌਕੀ ਨਾਲ ਵਿਆਹ ਕਰਨ ਦੀ ਤਿਆਰੀ ਕਰ ਰਹੀ ਹੈ। ਜੀ ਹਾਂ, ਬੱਚੇ ਦੇ ਜਨਮ ਤੋਂ ਬਾਅਦ ਹੁਣ ਅਧਿਕਾਰਤ ਮਾਤਾ-ਪਿਤਾ ਤੋਂ ਬਾਅਦ ਹੁਣ ਉਹ ਅਧਿਕਾਰਤ ਜੋੜਾ ਵੀ ਬਣਨ ਜਾ ਰਹੇ ਹਨ।
6/6
![ਰਿਹਾਨਾ ਨੇ 2020 ਵਿੱਚ ਆਪਣੇ ਰਿਸ਼ਤੇ ਦੀ ਸ਼ੁਰੂਆਤ ਕੀਤੀ ਸੀ। ਇਹ ਜਾਣਕਾਰੀ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਉਸੇ ਸਾਲ ਨਵੰਬਰ 'ਚ ਦਿੱਤੀ ਸੀ।](https://cdn.abplive.com/imagebank/default_16x9.png)
ਰਿਹਾਨਾ ਨੇ 2020 ਵਿੱਚ ਆਪਣੇ ਰਿਸ਼ਤੇ ਦੀ ਸ਼ੁਰੂਆਤ ਕੀਤੀ ਸੀ। ਇਹ ਜਾਣਕਾਰੀ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਉਸੇ ਸਾਲ ਨਵੰਬਰ 'ਚ ਦਿੱਤੀ ਸੀ।
Published at : 20 May 2022 08:37 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)