ਪੜਚੋਲ ਕਰੋ

Disha Parmar Education: 'ਬੜੇ ਅੱਛੇ ਲਗਤੇ ਹੈਂ 2' ਦੀ ਪ੍ਰਿਆ ਕਪੂਰ ਇੰਨੀ ਪੜ੍ਹੀ-ਲਿਖੀ, ਐਕਟਿੰਗ ਤੋਂ ਪਹਿਲਾਂ ਕਰਦੀ ਸੀ ਇਹ ਕੰਮ

Disha Parmar Education: 'ਬੜੇ ਅੱਛੇ ਲਗਤੇ ਹੈਂ 2' ਫੇਮ ਅਦਾਕਾਰਾ ਦਿਸ਼ਾ ਪਰਮਾਰ ਛੋਟੇ ਪਰਦੇ ਦੀ ਸਭ ਤੋਂ ਪਸੰਦੀਦਾ ਅਭਿਨੇਤਰੀਆਂ ਵਿੱਚੋਂ ਇੱਕ ਹੈ। ਆਓ ਜਾਣਦੇ ਹਾਂ ਟੀਵੀ 'ਤੇ ਆਉਣ ਤੋਂ ਪਹਿਲਾਂ ਅਦਾਕਾਰਾ ਨੇ ਕੀ-ਕੀ ਪੜ੍ਹਾਈ ਕੀਤੀ ਹੈ।

ਬੜੇ ਅੱਛੇ ਲਗਤੇ ਹੈਂ 2' ਦੀ ਪ੍ਰਿਆ ਕਪੂਰ ਇੰਨੀ ਪੜ੍ਹੀ-ਲਿਖੀ

1/8
ਦਿਸ਼ਾ ਪਰਮਾਰ ਇਸ ਸਮੇਂ 'ਬੜੇ ਅੱਛੇ ਲਗਤੇ ਹੈਂ 2' 'ਚ ਪ੍ਰਿਆ ਕਪੂਰ ਦਾ ਕਿਰਦਾਰ ਨਿਭਾਅ ਰਹੀ ਹੈ।

2/8
ਦਿਸ਼ਾ ਪਰਮਾਰ ਨੇ ਕਈ ਟੀਵੀ ਸ਼ੋਅ ਵਿੱਚ ਕੰਮ ਕੀਤਾ ਹੈ ਅਤੇ ਇੰਡਸਟਰੀ ਵਿੱਚ ਆਪਣਾ ਵੱਖਰੀ ਜਗ੍ਹਾ ਬਣਾਈ ਹੈ।

3/8
ਦਿਸ਼ਾ ਪਰਮਾਰ ਦਾ ਜਨਮ 11 ਨਵੰਬਰ 1994 ਨੂੰ ਹੋਇਆ ਸੀ ਤੇ ਦਿਸ਼ਾ ਪਰਮਾਰ ਦਿੱਲੀ ਦੀ ਰਹਿਣ ਵਾਲੀ ਹੈ। ਉਸ ਨੇ ਆਪਣੀ ਮੁੱਢਲੀ ਪੜ੍ਹਾਈ ਦਿੱਲੀ ਤੋਂ ਹੀ ਪੂਰੀ ਕੀਤੀ

4/8
ਦਿਸ਼ਾ ਪਰਮਾਰ ਨੇ ਦਿੱਲੀ ਦੇ 'ਲੇਡੀ ਸ਼੍ਰੀ ਰਾਮ ਕਾਲਜ' ਤੋਂ ਗ੍ਰੈਜੂਏਸ਼ਨ ਦੀ ਡਿਗਰੀ ਹਾਸਲ ਕੀਤੀ ਹੈ। ਦਿਸ਼ਾ ਹਮੇਸ਼ਾ ਤੋਂ ਐਕਟਿੰਗ ਦੀ ਦੁਨੀਆ 'ਚ ਐਂਟਰੀ ਕਰਨਾ ਚਾਹੁੰਦੀ ਸੀ। ਇਹੀ ਕਾਰਨ ਹੈ ਕਿ ਉਸਨੇ ਆਪਣੀ ਪੜ੍ਹਾਈ ਪੂਰੀ ਕਰਦੇ ਹੀ ਗਲੈਮਰ ਦੀ ਦੁਨੀਆ ਵਿੱਚ ਪ੍ਰਵੇਸ਼ ਕਰ ਲਿਆ।

5/8
ਐਕਟਿੰਗ ਤੋਂ ਪਹਿਲਾਂ ਦਿਸ਼ਾ ਡਾਂਸ ਮੁਕਾਬਲੇ, ਐਕਟਿੰਗ ਅਤੇ ਫੈਸ਼ਨ ਸ਼ੋਅ 'ਚ ਹਿੱਸਾ ਲੈਂਦੀ ਸੀ। ਦਿਸ਼ਾ ਨੇ ਲੰਬੇ ਸਮੇਂ ਲਈ ਇੱਕ ਮਾਡਲ ਵਜੋਂ ਕੰਮ ਕੀਤਾ।

6/8
ਦਿਸ਼ਾ ਨੇ ਟੀਵੀ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2012 ਵਿੱਚ ਨਕੁਲ ਮਹਿਤਾ ਦੇ ਨਾਲ ‘ਪਿਆਰ ਕਾ ਦਰਦ ਹੈ ਮੀਠਾ ਮੀਠਾ ਪਿਆਰਾ ਪਿਆਰਾ’ ਨਾਲ ਕੀਤੀ ਸੀ।

7/8
ਇਸ ਤੋਂ ਬਾਅਦ ਦਿਸ਼ਾ ਪਰਮਾਰ ਨੇ 'ਵੋ ਅਪਨਾ ਸਾ' 'ਚ ਕੰਮ ਕੀਤਾ। ਹਾਲਾਂਕਿ 'ਬੜੇ ਅੱਛੇ ਲਗਤੇ ਹੈਂ 2' 'ਚ ਦਿਸ਼ਾ ਨੇ ਘਰ-ਘਰ ਪ੍ਰਸਿੱਧੀ ਹਾਸਲ ਕੀਤੀ।

8/8
ਦਿਸ਼ਾ ਪਰਮਾਰ ਸ਼ੋਅ ਛੱਡਣ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਹੈ। ਜਲਦ ਹੀ ਰਾਮ ਕਪੂਰ (ਨਕੁਲ ਮਹਿਤਾ) ਅਤੇ ਪ੍ਰਿਆ ਕਪੂਰ ਸ਼ੋਅ ਤੋਂ ਅਲਵਿਦਾ ਕਹਿਣ ਜਾ ਰਹੇ ਹਨ। ਦਿਸ਼ਾ ਪਰਮਾਰ ਦੇ ਜਾਣ ਦੀ ਖਬਰ ਨਾਲ ਉਨ੍ਹਾਂ ਦੇ ਪ੍ਰਸ਼ੰਸਕ ਦੁਖੀ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget