ਪੜਚੋਲ ਕਰੋ

OTT 'ਤੇ ਮੌਜੂਦ ਹਨ ਇਹ ਬੇਹਤਰੀਨ ਨਾਵਲ ਬੇਸਡ ਸੀਰੀਜ਼, ਵੀਕੈਂਡ 'ਤੇ ਸਮਾਂ ਕੱਢ ਕੇ ਜਰੂਰ ਦੇਖੋ

ਵੈੱਬ ਸੀਰੀਜ਼

1/6
OTT 'ਤੇ ਹਰ ਰੋਜ਼ ਕਈ ਵੈੱਬ ਸੀਰੀਜ਼ ਰਿਲੀਜ਼ ਹੁੰਦੀਆਂ ਹਨ। ਇਨ੍ਹਾਂ ਸੀਰੀਜ਼ ਵਿੱਚ, ਕ੍ਰਾਈਮ ਸਸਪੈਂਸ, ਥ੍ਰਿਲਰ, ਹਾਰਰ, ਰੋਮਾਂਟਿਕ ਕਈ ਤਰ੍ਹਾਂ ਦੇ ਕੰਟੈਂਟ ਦਰਸ਼ਕਾਂ ਨੂੰ ਦੇਖਣ ਨੂੰ ਮਿਲਦੇ ਹਨ। ਪਰ ਉਹਨਾਂ ਨੂੰ ਦੇਖਣ ਲਈ, ਤੁਹਾਨੂੰ ਕਿਸੇ ਡਿਜੀਟਲ ਪਲੇਟਫਾਰਮ ਦੀ ਸਬਸਕ੍ਰਿਪਸ਼ਨ ਲੈਣੀ ਪਵੇਗੀ। ਪਰ ਅੱਜ ਅਸੀਂ ਤੁਹਾਡੇ ਲਈ ਕੁਝ ਅਜਿਹੀ ਹੀ ਬਿਹਤਰੀਨ ਨਾਵਲ ਆਧਾਰਿਤ ਵੈੱਬ ਸੀਰੀਜ਼ ਲੈ ਕੇ ਆਏ ਹਾਂ।

2/6
'ਸਟੇਟ ਆਫ਼ ਸੀਜ਼' ਨਾਵਲ 'ਤੇ ਆਧਾਰਿਤ ਫ਼ਿਲਮ ਹੈ, ਜਿਸ ਦੀ ਕਹਾਣੀ ਸੰਦੀਪ ਉਤਥਨ ਦੀ ਕਿਤਾਬ 'ਬਲੈਕ ਟੋਰਨੇਡੋ: ਦਿ ਥ੍ਰੀ ਸੀਜ਼ ਆਫ਼ ਮੁੰਬਈ' ਤੋਂ ਲਈ ਗਈ ਹੈ।

3/6
ALTBalaji ਦੀ ਸੀਰੀਜ਼ 'ਦਿ ਮੈਰਿਡ ਵੂਮੈਨ' ਮਜਨੂੰ ਕਪੂਰ ਦੇ ਨਾਵਲ 'ਦਿ ਮੈਰਿਡ ਵੂਮੈਨ' 'ਤੇ ਆਧਾਰਿਤ ਹੈ। ਇਸ ਨਾਵਲ ਵਿੱਚ 1992 ਦੇ ਬਾਬਰੀ ਮਸਜਿਦ ਕੇਸ ਦਾ ਜ਼ਿਕਰ ਕਰਨ ਦੇ ਨਾਲ-ਨਾਲ ਸਮਲਿੰਗੀ ਸਬੰਧਾਂ ਦੇ ਮੁੱਦੇ ਨੂੰ ਵੀ ਬੜੀ ਬਾਰੀਕੀ ਨਾਲ ਉਠਾਇਆ ਗਿਆ ਹੈ। ਫਿਲਮ ਵਿੱਚ ਮੋਨਕਾ ਡੋਗਰਾ ਅਤੇ ਰਿਧੀ ਡੋਗਰਾ ਮੁੱਖ ਭੂਮਿਕਾਵਾਂ ਵਿੱਚ ਹਨ।

4/6
ਸਾਲ 2019 ਵਿੱਚ ਨੈੱਟਫਲਿਕਸ 'ਤੇ ਸਟ੍ਰੀਮ ਕੀਤੀ ਗਈ ਸੀਰੀਜ਼ 'ਅਨਬਿਲੀਵੇਬਲ' ਕ੍ਰਿਸ਼ਚੀਅਨ ਮਿਲਰ ਅਤੇ ਕੇਨ ਆਰਮਸਟ੍ਰਾਂਗ ਦੇ ਇੱਕ ਲੇਖ, 'ਐਨ ਬੇਲੀਵੇਬਲ ਸਟੋਰੀ ਆਫ਼ ਰੇਪ' ਅਤੇ ਉਨ੍ਹਾਂ ਦੀ ਕਿਤਾਬ 'ਦਿ ਫਾਲਸ ਰਿਪੋਰਟ' 'ਤੇ ਆਧਾਰਿਤ ਹੈ।

5/6
'ਦ ਹੈਂਡਮੇਡਜ਼ ਟੇਲ' ਇੱਕ ਬਹੁਤ ਹੀ ਬੇਹਤਰੀਨ ਨਾਵਲ ਅਧਾਰਤ ਵੈੱਬ ਸੀਰੀਜ਼ ਹੈ। ਇਸ ਦੀ ਕਹਾਣੀ ਨਾਡਾਈ ਲੇਖਕ ਮਾਰਗਰੇਟ ਐਟਬੁਡ ਦੇ ਨਾਵਲ 'ਤੇ ਆਧਾਰਿਤ ਹੈ।

6/6
'ਅਨਆਰਥੋਡਾਕਸ' ਇੱਕ ਕਲਾਸਿਕ ਜਰਮਨ-ਅਮਰੀਕੀ ਸੀਰੀਜ਼ ਹੈ ਜੋ ਡੇਬੋਰਾਹ ਫੇਲਡਮੈਨ ਦੀ ਸਵੈ-ਜੀਵਨੀ ਅਨਆਰਥੋਡਾਕਸ: ਦ ਸਕੈਂਡਲਸ ਰਿਜੈਕਸ਼ਨ ਆਫ਼ ਮਾਈ ਹੈਸੀਡਿਕ ਰੂਟਸ 'ਤੇ ਅਧਾਰਤ ਹੈ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
Actress  Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ,  ਹਸਪਤਾਲ 'ਚ ਚੱਲ ਰਿਹਾ ਸੀ ਇਲਾਜ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

Embed widget