ਪੜਚੋਲ ਕਰੋ

Rani Chatterjee Punjabi Film: ਨਾ ਸਿਰਫ ਭੋਜਪੁਰੀ ਬਲਕਿ ਪੰਜਾਬੀ ਇੰਡਸਟਰੀ ਵਿੱਚ ਵੀ ਗੁੱਗੂ ਗਿੱਲ ਨਾਲ ਰਾਣੀ ਚੈਟਰਜੀ ਦੀ ਜੋੜੀ ਬਹੁਤ ਵਧੀਆ ਸੀ।

Rani Chatterjee News: ਭੋਜਪੁਰੀ ਇੰਡਸਟਰੀ ਵਿੱਚ ਸਾਲਾਂ ਤੋਂ ਕੰਮ ਕਰ ਰਹੀ ਰਾਣੀ ਚੈਟਰਜੀ ਨੇ ਲੱਖਾਂ ਦਿਲ ਜਿੱਤੇ ਹਨ ਪਰ ਕੀ ਤੁਸੀਂ ਭੋਜਪੁਰੀ ਰਾਣੀ ਦਾ ਪੰਜਾਬੀ ਅੰਦਾਜ਼ ਦੇਖਿਆ ਹੈ?

Rani Chatterjee

1/7
ਜੀ ਹਾਂ, ਬਹੁਤ ਘੱਟ ਲੋਕ ਜਾਣਦੇ ਹਨ ਕਿ ਰਾਣੀ ਚੈਟਰਜੀ ਨੇ ਭੋਜਪੁਰੀ ਫਿਲਮਾਂ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ਵਿੱਚ ਵੀ ਕੰਮ ਕੀਤਾ ਹੈ।

2/7
ਸਾਲ 2019 ਵਿੱਚ, ਰਾਣੀ ਚੈਟਰਜੀ ਗੁੱਗੂ ਗਿੱਲ ਨਾਲ ਪੰਜਾਬੀ ਫਿਲਮ 'ਆਸਰਾ' ਵਿੱਚ ਨਜ਼ਰ ਆਈ।

3/7
ਪੰਜਾਬੀ ਕੁੜੀ ਬਣ ਰਾਣੀ ਚੈਟਰਜੀ ਨੇ ਦਰਸ਼ਕਾਂ ਲਈ ਕੁਝ ਨਵਾਂ ਪੇਸ਼ ਕੀਤਾ। ਰਾਣੀ ਚੈਟਰਜੀ ਦੀ ਇਸ ਫਿਲਮ ਦਾ ਨਿਰਮਾਣ ਬਲਕਾਰ ਸਿੰਘ ਨੇ ਕੀਤਾ ਸੀ।

4/7
ਇਸ ਫਿਲਮ 'ਚ ਰਾਣੀ ਚੈਟਰਜੀ ਦੇ ਨਾਲ ਗੱਗੂ ਗਿੱਲ, ਟੀਨੂੰ ਵਰਮਾ ਅਤੇ ਸ਼ੁਭਮ ਕਸ਼ਯਪ ਨਜ਼ਰ ਆਏ ਸਨ।

5/7
ਇਸ ਫਿਲਮ 'ਚ ਚੰਨੀ ਦਾ ਕਿਰਦਾਰ ਰਾਣੀ ਚੈਟਰਜੀ ਨੇ ਨਿਭਾਇਆ ਸੀ।

6/7
ਇੰਨਾ ਹੀ ਨਹੀਂ ਰਾਣੀ ਚੈਟਰਜੀ ਨੇ ਪੰਜਾਬੀ ਫਿਲਮਾਂ ਦੇ ਨਾਲ-ਨਾਲ ਕਈ ਪੰਜਾਬੀ ਗੀਤਾਂ 'ਚ ਵੀ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰਿਆ ਹੈ।

7/7
ਇਨ੍ਹੀਂ ਦਿਨੀਂ ਰਾਣੀ ਚੈਟਰਜੀ ਦੰਗਲ ਟੀਵੀ ਚੈਨਲ 'ਤੇ ਟੀਵੀ ਸ਼ੋਅ 'ਮਸਤਮੌਲੀ' 'ਚ ਨਜ਼ਰ ਆ ਰਹੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Amritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'MP sandeer Pathak | 'ਰਾਸ਼ਟਰਪਤੀ ਦਾ ਭਾਸ਼ਣ ਖੋਖਲਾ - ਸਿਰਫ਼ ਗੁੜ ਗੋਬਰ...' - ਰਾਜ ਸਭਾ 'ਚ ਸੰਦੀਪ ਪਾਠਕ ਦੇ ਤਲਖ਼ ਤੇਵਰRaghav Chadha In Parliament | ਰਾਜ ਸਭਾ 'ਚ ਰਾਘਵ ਚੱਢਾ ਦਾ ਚੜ੍ਹਿਆ ਪਾਰਾ, ਵੇਖੋ ਕਿਹੜੇ ਮੁੱਦੇ 'ਤੇ ਬੋਲੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget