ਪੜਚੋਲ ਕਰੋ

Bhool Bhulaiyaa 2 : ਕਿਆਰਾ-ਕਾਰਤਿਕ ਪ੍ਰਸ਼ੰਸਕਾਂ ਦਾ ਦਿਲ ਜਿੱਤਣ ਲਈ ਕਰ ਰਹੇ ਪੂਰੀ ਕੋਸ਼ਿਸ਼, ਦੇਖੋ ਉਨ੍ਹਾਂ ਦੀ ਧਮਾਕੇਦਾਰ ਕੈਮਿਸਟਰੀ

Bhool Bhulaiyaa 2

1/6
ਕਾਰਤਿਕ ਆਰੀਅਨ ਅਤੇ ਕਿਆਰਾ ਅਡਵਾਨੀ ਇਨ੍ਹੀਂ ਦਿਨੀਂ ਸੁਰਖੀਆਂ ਦਾ ਹਿੱਸਾ ਬਣੇ ਹੋਏ ਹਨ। ਜਲਦ ਹੀ ਦੋਵੇਂ ਫਿਲਮ 'ਭੂਲ ਭੁਲਾਇਆ 2' 'ਚ ਇਕੱਠੇ ਨਜ਼ਰ ਆਉਣ ਵਾਲੇ ਹਨ। ਇਸ ਫਿਲਮ ਦੇ ਪਹਿਲੇ ਭਾਗ ਤੋਂ ਹੀ ਪ੍ਰਸ਼ੰਸਕ ਇਸ ਦੇ ਸੀਕਵਲ ਦਾ ਇੰਤਜ਼ਾਰ ਕਰ ਰਹੇ ਸਨ। ਅਜਿਹੇ 'ਚ ਕਾਰਤਿਕ ਕਿਆਰਾ ਵੀ ਲੋਕਾਂ ਨੂੰ ਖੁਸ਼ ਕਰਨ ਲਈ ਫਿਲਮ 'ਤੇ ਸਖਤ ਮਿਹਨਤ ਕਰ ਰਹੇ ਹਨ।

2/6
ਕਿਆਰਾ ਅਡਵਾਨੀ ਅਤੇ ਕਾਰਤਿਕ ਆਰੀਅਨ ਹਰ ਸ਼ੋਅ ਅਤੇ ਇਵੈਂਟਸ 'ਚ ਲਗਾਤਾਰ ਸ਼ਿਰਕਤ ਕਰ ਰਹੇ ਹਨ, ਜਿੱਥੋਂ ਦੋਵਾਂ ਦੀਆਂ ਸਟਾਈਲਿਸ਼ ਲੁੱਕ 'ਚ ਤਸਵੀਰਾਂ ਸਾਹਮਣੇ ਆ ਰਹੀਆਂ ਹਨ।

3/6
ਹਾਲ ਹੀ 'ਚ ਇਨ੍ਹਾਂ ਦੋਹਾਂ ਕਲਾਕਾਰਾਂ ਨੇ ਖੁਦ ਆਪਣੀਆਂ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿੱਥੇ ਕਾਰਤਿਕ ਨੇ ਲਾਈਟ ਬਲੂ ਕਲਰ ਦੀ ਪ੍ਰਿੰਟਿਡ ਸ਼ਰਟ, ਸਫੇਦ ਪੈਂਟ ਦੇ ਨਾਲ ਬ੍ਰਾਊਨ ਕਲਰ ਦਾ ਬਲੇਜ਼ਰ ਪਾਇਆ ਹੋਇਆ ਹੈ। ਦੂਜੇ ਪਾਸੇ ਕਿਆਰਾ ਪਿੰਕ ਕਲਰ ਦੀ ਫਲੋਰਲ ਸਾੜ੍ਹੀ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।

4/6
ਕਿਆਰਾ ਨੇ ਇਸ ਸਾੜ੍ਹੀ ਦੇ ਨਾਲ ਇੱਕ ਨੂਡਲ ਸਟ੍ਰੈਪ ਗੁਲਾਬੀ ਕਢਾਈ ਵਾਲਾ ਬਰੈਲੇਟ ਪਾਇਆ ਹੋਇਆ ਹੈ, ਜਿਸ ਵਿੱਚ ਪਲੰਗਿੰਗ ਨੇਕਲਾਈਨ ਅਤੇ ਧਾਗੇ ਦੀ ਕਢਾਈ ਅਤੇ ਗਲਾਸ ਵਰਕ ਇਸ ਨੂੰ ਕਾਫ਼ੀ ਆਕਰਸ਼ਕ ਬਣਾ ਰਿਹਾ ਹੈ।

5/6
ਫਿਲਮ 'ਚ ਦੋਵਾਂ ਦੀ ਕੈਮਿਸਟਰੀ ਦੇਖਣ ਲਈ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ। ਅਨੀਸ ਬਜ਼ਮੀ ਦੁਆਰਾ ਨਿਰਦੇਸ਼ਿਤ ਇਹ ਫਿਲਮ 20 ਮਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ।

6/6
ਕਿਆਰਾ ਨੇ ਘੱਟੋ-ਘੱਟ ਮੇਕਅਪ ਅਤੇ ਈਅਰਰਿੰਗਸ ਨਾਲ ਆਪਣਾ ਲੁੱਕ ਪੂਰਾ ਕੀਤਾ ਹੈ। ਤਸਵੀਰ 'ਚ ਕਾਰਤਿਕ ਅਤੇ ਕਿਆਰਾ ਇਕੱਠੇ ਪੋਜ਼ ਦਿੰਦੇ ਹੋਏ ਕਾਫੀ ਚੰਗੇ ਲੱਗ ਰਹੇ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget