ਪੜਚੋਲ ਕਰੋ

ਯੂਟਿਊਬਰ ਐਲਵਿਸ਼ ਯਾਦਵ ਦੇ ਸਮਰਥਨ 'ਚ ਉੱਤਰਿਆ ਗੈਂਗਸਟਰ ਗੋਲਡੀ ਬਰਾੜ! ਸਲਮਾਨ ਖਾਨ ਨੂੰ ਫਿਰ ਦਿੱਤੀ ਜਾਨੋਂ ਮਾਰਨ ਦੀ ਧਮਕੀ?

Salman Khan Death Threat: ਸਲਮਾਨ ਖਾਨ ਨੇ ਵੀਕੈਂਡ ਕਾ ਵਾਰ 'ਚ ਐਲਵਿਸ਼ ਨੂੰ ਤਾੜਨਾ ਕੀਤੀ ਸੀ। ਹੁਣ ਗੈਂਗਸਟਰ ਗੋਲਡੀ ਬਰਾੜ ਦਾ ਟਵੀਟ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਅਲਵਿਸ਼ ਦੇ ਸਮਰਥਨ ਵਿੱਚ ਸਲਮਾਨ ਨੂੰ ਧਮਕੀਆਂ ਦਿੰਦਾ ਨਜ਼ਰ ਆ ਰਿਹਾ ਹੈ

1/7
ਬਿੱਗ ਬੌਸ ਓਟੀਟੀ 2 ਨੂੰ ਦਰਸ਼ਕਾਂ ਵੱਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਹ ਇਨ੍ਹੀਂ ਦਿਨੀਂ ਇਹ ਸ਼ੋਅ ਖੂਬ ਸੁਰਖੀਆਂ 'ਚ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਹਾਲ ਹੀ 'ਚ ਵੀਕੈਂਡ ਕਾ ਵਾਰ 'ਚ ਸਲਮਾਨ ਖਾਨ ਐਲਵਿਸ਼ ਯਾਦਵ 'ਤੇ ਭੜਕਦੇ ਨਜ਼ਰ ਆਏ।

2/7
ਜਿੱਥੇ ਇੱਕ ਪਾਸੇ ਸਲਮਾਨ ਖਾਨ ਨੂੰ ਇਸ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਟ੍ਰੋਲ ਕੀਤਾ ਜਾ ਰਿਹਾ ਹੈ, ਉੱਥੇ ਹੀ ਹੁਣ ਗੈਂਗਸਟਰ ਗੋਲਡੀ ਬਰਾੜ ਨੇ ਵੀ ਐਲਵਿਸ਼ ਦਾ ਸਮਰਥਨ ਕਰਦੇ ਹੋਏ ਸਲਮਾਨ ਨੂੰ ਧਮਕੀ ਦਿੱਤੀ ਹੈ। 

3/7
ਅਸਲ 'ਚ ਸਲਮਾਨ ਖਾਨ ਨੇ ਵੀਕੈਂਡ ਕਾ ਵਾਰ 'ਚ ਐਲਵਿਸ਼ ਨੂੰ ਕਾਫੀ ਝਿੜਕਿਆ ਸੀ। ਜਿਸ ਦਾ ਕਾਰਨ ਸੀ ਐਲਵਿਸ਼ ਵੱਲੋਂ ਬੇਬੀਕਾ, ਧੁਰਵੇ ਅਤੇ ਜੀਆ ਸ਼ੰਕਰ ਖਿਲਾਫ ਅਪਮਾਨਜਨਕ ਸ਼ਬਦਾਂ ਦੀ ਵਰਤੋਂ। ਇਸ ਸਬੰਧ 'ਚ ਸਲਮਾਨ ਨੇ ਐਲਵਿਸ਼ ਨੂੰ ਆਪਣੀ ਮਾਂ ਨਾਲ ਵੀਡੀਓ ਕਾਲ 'ਤੇ ਗੱਲ ਵੀ ਕਰਵਾਈ।

4/7
ਸਲਮਾਨ ਖਾਨ ਦੇ ਐਲਵਿਸ਼ ਦੇ ਨਾਲ ਅਜਿਹੇ ਰਵੱਈਏ 'ਤੇ ਪ੍ਰਸ਼ੰਸਕਾਂ ਨੂੰ ਬਹੁਤ ਬੁਰਾ ਲੱਗਾ ਅਤੇ ਪ੍ਰਸ਼ੰਸਕਾਂ ਨੇ ਅਦਾਕਾਰ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਹੀ ਗੈਂਗਸਟਰ ਗੋਲਡੀ ਬਰਾੜ ਦਾ ਇੱਕ ਟਵੀਟ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਗੈਂਗਸਟਰ ਸਲਮਾਨ ਖਾਨ ਨੂੰ ਐਲਵਿਸ਼ ਦੇ ਸਮਰਥਨ ਵਿੱਚ ਧਮਕੀਆਂ ਦਿੰਦੇ ਨਜ਼ਰ ਆ ਰਹੇ ਹਨ।

5/7
ਟਵੀਟ 'ਚ ਲਿਖਿਆ ਹੈ- 'ਬਿੱਗ ਬੌਸ 'ਚ ਐਲਵਿਸ਼ ਯਾਦਵ ਨਾਲ ਹੋਈ ਬਦਸਲੂਕੀ ਦਾ ਬਦਲਾ ਲੈਣ ਦੀ ਜ਼ਿੰਮੇਵਾਰੀ ਮੈਂ ਲੈਂਦਾ ਹਾਂ। ਐਲਵਿਸ਼ ਬਰੋ, ਤੁਸੀਂ ਸਿਸਟਮ 'ਤੇ ਸਿਸਟਮ ਕਰਦੇ ਰਹੋ। ਸਿਸਟਮ ਹੈਂਗ ਰੱਖੋ ਭਾਈ ਸਲਮਾਨ ਦੀ, ਉਸ ਨੂੰ ਤਾਂ ਮੈਂ ਹੀ ਮਾਰਾਂਗਾ।' ਹਾਲਾਂਕਿ ਇਸ ਟਵੀਟ 'ਚ ਕਿੰਨੀਂ ਸੱਚਾਈ ਹੈ ਅਸੀਂ ਇਸ ਦੀ ਪੁਸ਼ਟੀ ਨਹੀਂ ਕਰਦੇ।

6/7
ਦੱਸ ਦਈਏ ਕਿ ਗੋਲਡੀ ਬਰਾੜ ਦੇ ਇਸ ਟਵੀਟ ਦੀ ਸੱਚਾਈ ਅਜੇ ਸਾਹਮਣੇ ਨਹੀਂ ਆਈ ਹੈ ਪਰ ਸਥਿਤੀ ਨੂੰ ਦੇਖਦੇ ਹੋਏ ਮੁੰਬਈ ਪੁਲਿਸ ਨੇ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ 'ਚ ਸ਼ੋਅ 'ਚ ਵਾਈਲਡ ਕਾਰਡ ਐਂਟਰੀ ਲੈਣ ਵਾਲੀ ਆਸ਼ਿਕਾ ਭਾਟੀਆ ਨੂੰ ਸ਼ੋਅ 'ਚੋਂ ਕੱਢ ਦਿੱਤਾ ਗਿਆ ਹੈ।

7/7
ਅਭਿਨੇਤਰੀ ਨੇ ਬਿੱਗ ਬੌਸ ਓਟੀਟੀ 2 ਵਿੱਚ ਬਹੁਤ ਘੱਟ ਸਮਾਂ ਬਿਤਾਇਆ ਪਰ ਇਸ ਦੌਰਾਨ ਉਸਦੀ ਮਨੀਸ਼ਾ ਰਾਣੀ, ਅਭਿਸ਼ੇਕ ਮਲਹਾਨ ਅਤੇ ਐਲਵਿਸ਼ ਯਾਦਵ ਨਾਲ ਚੰਗੀ ਦੋਸਤੀ ਹੋ ਗਈ। ਬਿੱਗ ਬੌਸ ਦੇ ਘਰ ਛੱਡਣ ਤੋਂ ਬਾਅਦ ਸ਼ੋਅ ਦੇ ਬਾਕੀ ਮੁਕਾਬਲੇਬਾਜ਼ ਕਾਫੀ ਭਾਵੁਕ ਨਜ਼ਰ ਆਏ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ

ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ

ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ

Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ

Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ

ਡੱਲੇਵਾਲ ਨੂੰ ਮਿਲੇ DGP ਗੌਰਵ ਯਾਦਵ, ਉਨ੍ਹਾਂ ਦੀ ਸਿਹਤ ਨੂੰ ਲੈਕੇ ਜਤਾਈ ਚਿੰਤਾ, ਕਿਹਾ - ਸਾਡੀ ਕੋਸ਼ਿਸ਼...

Embed widget