ਪੜਚੋਲ ਕਰੋ

Billboard Music Awards 2021: ਪ੍ਰਿੰਯਕਾ ਚੋਪੜਾ ਨੇ ਲੁੱਟਿਆ ਐਵਾਰਡ ਸ਼ੋਅ ਦਾ ਸਾਰਾ ਫੋਕਸ, ਨਿੱਕ ਜੋਨਸ ਨਾਲ ਤਸਵੀਰਾਂ ਆਈਆਂ ਸਾਹਮਣੇ

Nick_6

1/7
Billboard Music Awards 'ਚ ਅੱਜ ਪ੍ਰਿਅੰਕਾ ਚੋਪੜਾ ਤੇ ਨਿੱਕ ਜੋਨਸ ਨੇ ਆਪਣੀ ਰੋਮਾਂਟਿਕ ਕੈਮਿਸਟਰੀ ਨਾਲ ਦਿਲ ਜਿੱਤ ਲਿਆ। ਇਸ ਐਵਾਰਡ ਸ਼ੋਅ ਦੇ ਰੈਡ ਕਾਰਪੇਟ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਨੂੰ ਦੇਖਦੇ ਹੋਏ ਤੁਸੀਂ ਵੀ ਉਨ੍ਹਾਂ ਦੇ ਪ੍ਰਸ਼ੰਸਕ ਬਣ ਜਾਓਗੇ।

2/7
ਇਸ Music Awards ਅਵਾਰਡ ਸ਼ੋਅ ਨੂੰ ਨਿੱਕ ਜੋਨਸ ਨੇ ਹੋਸਟ ਕੀਤਾ ਹੈ।ਇਸ ਦੇ ਨਾਲ ਹੀ ਪ੍ਰਿਅੰਕਾ ਚੋਪੜਾ ਇੱਥੇ ਐਵਾਰਡ ਦੇਣ ਲਈ ਪਹੁੰਚੀ ਸੀ। ਦੋਵਾਂ ਨੇ ਰੈਡ ਕਾਰਪੇਟ 'ਤੇ ਜ਼ਬਰਦਸਤ ਤਸਵੀਰਾਂ ਖਿੱਚਵਾਈਆਂ ਤੇ ਪੋਜ਼ ਦਿੱਤੇ।

3/7
ਪ੍ਰਿਯੰਕਾ ਇੱਥੇ Dolce & Gabbana  ਦੇ ਇੱਕ ਗੋਲਡਨ ਗਾਊਨ ਵਿੱਚ ਪਹੁੰਚੀ ਸੀ। ਉਸ ਨੇ ਇਸ ਗਾਊਨ ਵਿੱਚ ਆਪਣੀਆਂ ਸੈਕਸੀ ਲੈਗਸ ਫਲੌਂਟ ਕੀਤੀਆਂ।ਉਸਨੇ ਆਪਣੇ ਨਾਲ ਇੱਕ ਬੈਲਟ ਵੀ ਕੀਤਾ ਸੀ।

4/7
Accessories ਦੀ ਗੱਲ ਕਰੀਏ ਤਾਂ ਪ੍ਰਿੰਯਕਾ ਨੇ ਕੰਨਾਂ ਅਤੇ ਉਂਗਲੀਆਂ ਵਿੱਚ ਡਾਈਮੰਡ ਪਾਇਆ ਹੋਇਆ ਸੀ।

5/7
ਰੈੱਡ ਕਾਰਪੇਟ ਤੇ ਇਸ ਕਪਲ ਨੇ ਜਮਕੇ ਪੌਜ਼ ਦਿੱਤੇ।ਤਸਵੀਰਾਂ ਦੇਖਕੇ ਤੁਸੀਂ ਵੀ ਕਹੋਗੇ ਕਿ ਕਪਲ ਗੋਲਸ ਇਸ ਨੂੰ ਹੀ ਕਹਿੰਦੇ ਹਨ।

6/7
ਪ੍ਰਿੰਯਕਾ ਚੋਪੜਾ ਜਿੱਥੇ ਵੀ ਜਾਂਦੀ ਹੈ ਸਾਰਾ ਲਾਇਮਲਾਇਟ ਲੁੱਟ ਲੈ ਜਾਂਦੀ ਹੈ। ਇੱਥੇ ਵੀ ਰੈੱਡ ਕਾਰਪੇਟ ਤੇ ਕਈ ਵੱਡੇ ਸਿਤਾਰੇ ਉੱਤਰੇ ਸੀ, ਪਰ ਸਭ ਦਾ ਫੋਕਸ ਪ੍ਰਿਯੰਕਾ ਤੇ ਹੀ ਸੀ।

7/7
ਅਵਾਰਡ ਸ਼ੋਅ ਦੇ ਬਾਅਦ ਪ੍ਰਿੰਯਕਾ ਨੇ ਇਹ ਤਸਵੀਰਾਂ ਪੋਸਟ ਕਰਦੇ ਹੋਏ ਆਪਣੇ ਪਤੀ ਨਿਕ ਜੋਨਸ ਦੀ ਖੂਬ ਤਾਰੀਫ ਕੀਤੀ।ਪ੍ਰਿੰਯਕਾ ਨੇ ਲਿਖਿਆ ਹੈ ਕਿ ਆਪਣੇ ਕੰਮ ਤੇ ਐਕਸੀਲੈਂਸ ਨਾਲ ਹਰ ਰੋਜ਼ ਨਿਕ ਜੋਨਸ ਉਸ ਨੂੰ ਪ੍ਰਭਾਵਿਤ ਕਰਦਾ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Advertisement
ABP Premium

ਵੀਡੀਓਜ਼

Kulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

Embed widget