ਪੜਚੋਲ ਕਰੋ

Dipika Kakar: ਸ਼ੋਅਬਿਜ਼ 'ਚ ਆਉਣ ਤੋਂ ਪਹਿਲਾਂ ਏਅਰ ਹੋਸਟੈੱਸ ਸੀ ਦੀਪਿਕਾ, ਸ਼ੋਏਬ ਇਬਰਾਹਿਮ ਨਾਲ ਵਿਆਹ ਕਰ ਵਿਵਾਦਾਂ 'ਚ ਆਈ!

Dipika Kakar Birthday: ਟੀਵੀ ਸੀਰੀਅਲ 'ਸਸੁਰਾਲ ਸਿਮਰ ਕਾ' 'ਚ ਕੰਮ ਕਰਕੇ ਸਾਰਿਆਂ ਦੀ ਪਸੰਦੀਦਾ ਬਣ ਚੁੱਕੀ ਦੀਪਿਕਾ ਕੱਕੜ ਆਪਣੇ ਕਰੀਅਰ ਦੀ ਹੀ ਨਹੀਂ ਜ਼ਿੰਦਗੀ 'ਚ ਵੀ ਦੂਜੀ ਪਾਰੀ ਖੇਡ ਰਹੀ ਹੈ।

Dipika Kakar

1/10
ਦੀਪਿਕਾ ਕੱਕੜ ਇੱਕ ਮਸ਼ਹੂਰ ਟੀਵੀ ਅਦਾਕਾਰਾ ਹੈ ਜੋ ਆਪਣੀ ਪ੍ਰਸਿੱਧੀ ਕਾਰਨ 'ਬਿੱਗ ਬੌਸ' ਦੇ ਸੀਜ਼ਨ 12 ਦੀ ਜੇਤੂ ਰਹੀ ਹੈ। 6 ਅਗਸਤ 1986 ਨੂੰ ਜਨਮੀ ਦੀਪਿਕਾ ਆਪਣੀ ਸਾਦਗੀ ਅਤੇ ਖੂਬਸੂਰਤੀ ਨਾਲ ਲੋਕਾਂ ਨੂੰ ਆਕਰਸ਼ਿਤ ਕਰਦੀ ਹੈ। ਖੁਸ਼ਹਾਲ ਵਿਆਹੁਤਾ ਜੀਵਨ ਬਤੀਤ ਕਰ ਰਹੀ ਦੀਪਿਕਾ ਦਾ ਜਨਮਦਿਨ ਇਸ ਸਾਲ ਸ਼ੋਏਬ ਇਬਰਾਹਿਮ ਨੇ ਦੁਬਈ 'ਚ ਮਨਾਉਣ ਦੀ ਯੋਜਨਾ ਬਣਾਈ ਹੈ। ਆਓ ਉਨ੍ਹਾਂ ਦੇ ਜਨਮਦਿਨ ਦੇ ਖਾਸ ਮੌਕੇ 'ਤੇ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਗੱਲਾਂ ਦੱਸਦੇ ਹਾਂ।

2/10
ਟੀਵੀ ਸੀਰੀਅਲ 'ਸਸੁਰਾਲ ਸਿਮਰ ਕਾ' 'ਚ ਸਿਮਰ ਦਾ ਕਿਰਦਾਰ ਨਿਭਾਉਣ ਵਾਲੀ ਦੀਪਿਕਾ ਕੱਕੜ ਨੇ ਜਦੋਂ ਸ਼ੋਅਬਿਜ਼ ਦੀ ਦੁਨੀਆ 'ਚ ਐਂਟਰੀ ਕੀਤੀ ਸੀ ਤਾਂ ਉਸ ਦਾ ਵਿਆਹ ਹੋ ਗਿਆ ਸੀ। ਦੀਪਿਕਾ ਦਾ ਪਹਿਲਾ ਵਿਆਹ ਰੌਨਕ ਮਹਿਤਾ ਨਾਂ ਦੇ ਵਿਅਕਤੀ ਨਾਲ ਹੋਇਆ ਸੀ ਜੋ ਪਾਇਲਟ ਸੀ। ਅਦਾਕਾਰੀ ਦੀ ਦੁਨੀਆ 'ਚ ਆਉਣ ਤੋਂ ਪਹਿਲਾਂ ਅਭਿਨੇਤਰੀ ਨਾ ਸਿਰਫ ਵਿਆਹੀ ਹੋਈ ਸੀ ਸਗੋਂ ਏਅਰ ਹੋਸਟੈੱਸ ਵੀ ਸੀ।

3/10
ਦੀਪਿਕਾ ਕੱਕੜ ਦਾ ਪਹਿਲਾ ਵਿਆਹ ਨਹੀਂ ਚੱਲ ਸਕਿਆ ਅਤੇ ਉਸ ਦਾ ਰਊਨਕ ਤੋਂ ਤਲਾਕ ਹੋ ਗਿਆ। ਸੀਰੀਅਲ 'ਸਸੁਰਾਲ ਸਿਮਰ ਕਾ' 'ਚ ਸ਼ੋਏਬ ਇਬਰਾਹਿਮ ਦੀਪਿਕਾ ਦੇ ਨਾਲ ਸਨ। ਇਸ ਸ਼ੋਅ ਦੌਰਾਨ ਉਨ੍ਹਾਂ ਦੀ ਮੁਲਾਕਾਤ ਹੋਈ।

4/10
ਦਰਸ਼ਕਾਂ ਨੇ ਦੀਪਿਕਾ ਅਤੇ ਸ਼ੋਏਬ ਦੀ ਜੋੜੀ ਨੂੰ ਖੂਬ ਪਿਆਰ ਦਿੱਤਾ। ਸ਼ੋਅ ਦੌਰਾਨ ਹੀ ਉਨ੍ਹਾਂ ਦੀ ਦੋਸਤੀ ਹੋ ਗਈ, ਜੋ ਹੌਲੀ-ਹੌਲੀ ਪਿਆਰ 'ਚ ਬਦਲ ਗਈ। ਦੋਵਾਂ ਨੇ ਸਾਲ 2018 'ਚ ਵਿਆਹ ਕੀਤਾ ਸੀ।

5/10
ਦੀਪਿਕਾ ਉਦੋਂ ਕਾਫੀ ਵਿਵਾਦਾਂ 'ਚ ਰਹੀ ਸੀ, ਜਦੋਂ ਉਸ ਨੇ ਸ਼ੋਏਬ ਨਾਲ ਵਿਆਹ ਕਰਨ ਲਈ ਇਸਲਾਮ ਕਬੂਲ ਕਰ ਲਿਆ ਸੀ ਅਤੇ ਆਪਣਾ ਨਾਂ ਬਦਲ ਕੇ ਫੈਜ਼ਾ ਰੱਖ ਲਿਆ ਸੀ। ਲੋਕਾਂ ਨੇ ਉਸ ਨੂੰ ਕਾਫੀ ਟ੍ਰੋਲ ਕੀਤਾ।

6/10

7/10
ਦੀਪਿਕਾ ਦੇ ਵਿਆਹ ਸਮੇਂ ਉਨ੍ਹਾਂ ਦੇ ਧਰਮ ਪਰਿਵਰਤਨ ਦੀ ਗੱਲ ਛੁਪੀ ਹੋਈ ਸੀ ਪਰ ਬਾਅਦ 'ਚ ਜਦੋਂ ਇਹ ਖਬਰ ਮੀਡੀਆ 'ਚ ਆਈ ਤਾਂ ਅਦਾਕਾਰਾ ਨੇ ਸਵੀਕਾਰ ਕਰ ਲਿਆ ਕਿ 'ਮੈਂ ਆਪਣੀ ਖੁਸ਼ੀ ਨਾਲ ਆਪਣਾ ਧਰਮ ਬਦਲ ਲਿਆ ਹੈ'।

8/10
ਦੀਪਿਕਾ ਕੱਕੜ ਅਤੇ ਸ਼ੋਏਬ ਇਬਰਾਹਿਮ ਖੁਸ਼ਹਾਲ ਜ਼ਿੰਦਗੀ ਜੀਅ ਰਹੇ ਹਨ ਅਤੇ ਸੋਸ਼ਲ ਮੀਡੀਆ 'ਤੇ ਆਪਣੀਆਂ ਰੋਮਾਂਟਿਕ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਦੀਪਿਕਾ ਬਾਲੀਵੁੱਡ ਫਿਲਮ 'ਪਲਟਨ' 'ਚ ਵੀ ਕੰਮ ਕਰ ਚੁੱਕੀ ਹੈ।

9/10
ਦੀਪਿਕਾ ਕੱਕੜ 'ਸਸੁਰਾਲ ਸਿਮਰ ਕਾ', 'ਕਹਾਂ ਹਮ ਕਹਾਂ ਤੁਮ', 'ਕਯਾਮਤ ਕੀ ਰਾਤ', 'ਅਗਲੇ ਜਨਮ ਮੋਹੇ ਬਿਟਿਆ ਹੀ ਕਿਜੋ' ਤੋਂ ਇਲਾਵਾ 'ਬਿੱਗ ਬੌਸ' ਅਤੇ 'ਨੱਚ ਬਲੀਏ' ਵਰਗੇ ਰਿਐਲਿਟੀ ਸ਼ੋਅਜ਼ ਦਾ ਹਿੱਸਾ ਰਹਿ ਚੁੱਕੀ ਹੈ।'

10/10
ਦੀਪਿਕਾ ਕੱਕੜ ਜਲਦ ਹੀ ਛੋਟੇ ਪਰਦੇ 'ਤੇ ਵਾਪਸੀ ਕਰਨ ਜਾ ਰਹੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget