ਪੜਚੋਲ ਕਰੋ

78 ਸਾਲ ਦੇ ਹੋਏ ਬਾਲੀਵੁੱਡ ਦੇ ਸ਼ਹਿਨਸ਼ਾਹ, ਜਾਣੋ ਅਮਿਤਾਭ ਬੱਚਨ ਦਾ ਫਿਲਮੀ ਸਫਰ

1/12
ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਦਾ ਅੱਜ ਜਨਮ ਦਿਨ ਹੈ। ਬਿੱਗ ਬੀ 78 ਸਾਲ ਦੇ ਹੋ ਗਏ ਹਨ। ਬਿੱਗ ਬੀ ਦੇ ਜਨਮ ਦਿਨ ਮੌਕੇ ਉਨ੍ਹਾਂ ਦੇ ਫੈਨਜ਼ ਹੀ ਨਹੀਂ ਬਲਕਿ ਬਾਲੀਵੁੱਡ, ਖੇਡ ਤੇ ਰਾਜਨੀਤਕ ਜਗਤ ਦੇ ਪ੍ਰਸਿੱਧ ਚਿਹਰੇ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ।

2/12
ਅਮਿਤਾਭ ਬੱਚਨ ਦੇ ਪਿਤਾ ਡਾ. ਹਰਿਵੰਸ਼ ਰਾਏ ਬੱਚਨ ਬਹੁਤ ਮਸ਼ਹੂਰ ਕਵੀ ਸੀ। ਉਨ੍ਹਾਂ ਦੀ ਮਾਂ ਤੇਜੀ ਬੱਚਨ ਕਰਾਚੀ ਦੀ ਸੀ। ਅਮਿਤਾਭ ਬੱਚਨ ਨੇ ਇਕ ਵਾਰ ਇੰਜਨੀਅਰ ਬਣਨ ਜਾਂ ਏਅਰਫੋਰਸ 'ਚ ਜਾਣ ਦਾ ਸੁਪਨਾ ਦੇਖਿਆ ਸੀ, ਪਰ ਉਨ੍ਹਾਂ ਦੀ ਕਿਸਮਤ 'ਚ ਹਿੰਦੀ ਸਿਨੇਮਾ ਦੀ ਸਿਲਵਰ ਸਕ੍ਰੀਨ 'ਤੇ ਇਕ ਪਛਾਣ ਬਣਾਉਣਾ ਲਿਖਿਆ ਸੀ। ਅੱਜ ਅਮਿਤਾਭ ਨੂੰ ਬਾਲੀਵੁੱਡ ਦਾ ਸਭ ਤੋਂ ਸਫਲ ਅਤੇ ਦਿੱਗਜ਼ ਅਭਿਨੇਤਾ ਮੰਨਿਆ ਜਾਂਦਾ ਹੈ।

3/12
ਉਨ੍ਹਾਂ ਨੂੰ ਤਿੰਨ ਰਾਸ਼ਟਰੀ ਫਿਲਮ ਐਵਾਰਡ ਅਤੇ ਸਰਬੋਤਮ ਅਭਿਨੇਤਾ ਲਈ 12 ਫਿਲਮ ਪੁਰਸਕਾਰ ਵੀ ਦਿੱਤੇ ਜਾ ਚੁੱਕੇ ਹਨ। ਅਮਿਤਾਭ ਬਚਨ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ 'ਚ ਵੀ ਕਈ ਪੁਰਸਕਾਰ ਮਿਲੇ ਹਨ। ਫਿਲਮਫੇਅਰ ਵਿੱਚ ਵੀ 39 ਵਾਰ ਬਿਗ ਬੀ ਦਾ ਨਾਮ ਦਰਜ਼ ਹੋਇਆ ਹੈ।

4/12
ਬਿੱਗ ਬੀ ਨੇ ਵੱਖ-ਵੱਖ ਭਾਸ਼ਾਵਾਂ ਵਿੱਚ ਆਪਣੇ ਫੈਨਜ਼ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਲਿਖਿਆ, 'ਤੁਹਾਡਾ ਪਿਆਰ ਹੀ ਮੇਰੇ ਲਈ ਸਭ ਤੋਂ ਵੱਡਾ ਗਿਫਟ ਹੈ। ਮੈਂ ਇਸ ਤੋਂ ਇਲਾਵਾ ਹੋਰ ਕੁਝ ਨਹੀਂ ਮੰਗ ਸਕਦਾ।'

5/12
6/12
ਬਾਲੀਵੁੱਡ ਦੇ ਸੁਪਰਸਟਾਰ ਅਮਿਤਾਭ ਬੱਚਨ ਅੱਜ ਵੀ ਆਪਣੀਆਂ ਪਾਵਰਫੁੱਲ ਫਿਲਮਾਂ ਤੇ ਅਦਾਕਾਰੀ ਕਾਰਨ ਲੋਕਾਂ ਦੇ ਦਿਲਾਂ 'ਤੇ ਰਾਜ ਕਰਦੇ ਹਨ। ਅਮਿਤਾਭ ਬੱਚਨ ਦਾ ਜਨਮ 11 ਅਕਤੂਬਰ, 1942 ਨੂੰ ਉੱਤਰ ਪ੍ਰਦੇਸ਼ ਦੇ ਇਲਾਹਾਬਾਦ ਵਿੱਚ ਹੋਇਆ।

7/12
8/12
ਸੋਸ਼ਲ ਮੀਡੀਆ 'ਤੇ ਵੀ ਬਿੱਗ ਬੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਅਮਿਤਾਭ ਬੱਚਨ ਨੇ ਸੋਸ਼ਲ ਮੀਡੀਆ 'ਤੇ ਆਪਣੇ ਹੱਥ ਜੋੜਦੇ ਹੋਏ ਦੀ ਫੋਟੋ ਸ਼ੇਅਰ ਕਰਦਿਆਂ ਕਿਹਾ ਕਿ ਜਨਮ ਦਿਨ ਦੀਆਂ ਵਧਾਈਆਂ ਲਈ ਧੰਨਵਾਦ।

9/12
10/12
ਆਲ ਇੰਡੀਆ ਰੇਡੀਓ ਨੇ ਭਾਰੀ ਆਵਾਜ਼ ਕਾਰਨ ਅਮਿਤਾਭ ਨੂੰ ਰਿਜੈਕਟ ਕਰ ਦਿੱਤਾ ਸੀ ਪਰ ਜ਼ੰਜੀਰ ਫਿਲਮ ਉਨ੍ਹਾਂ ਦੇ ਕਰੀਅਰ ਦਾ ਮੀਲ ਪੱਥਰ ਸਾਬਤ ਹੋਈ। ਫਿਲਮ ਨੇ ਬਾਕਸ ਆਫਿਸ 'ਤੇ ਸਕਸੈਸ ਦੇ ਸਾਰੇ ਰਿਕਾਰਡ ਤੋੜ ਦਿੱਤੇ। ਫਿਲਮ ਜ਼ੰਜੀਰ ਤੋਂ ਬਾਅਦ ਅਮਿਤਾਭ ਬੱਚਨ ਨੇ ਕਦੇ ਪਿੱਛੇ ਮੁੜ ਕੇ ਨਹੀਂ ਵੇਖਿਆ ਤੇ ਉਸ ਤੋਂ ਬਾਅਦ ਉਨ੍ਹਾਂ ਨੇ ਇਕ ਤੋਂ ਬਾਅਦ ਇਕ ਹਿੱਟ ਫਿਲਮਾਂ ਦਿੱਤੀਆਂ।

11/12
ਬਤੌਰ ਅਭਿਨੇਤਾ ਅਮਿਤਾਭ ਦੇ ਕਰੀਅਰ ਦੀ ਸ਼ੁਰੂਆਤ ਫਿਲਮ 'ਸੱਤ ਹਿੰਦੋਸਤਾਨੀ' ਨਾਲ ਹੋਈ ਸੀ। ਸ਼ੁਰੂਆਤ 'ਚ ਅਮਿਤਾਭ ਬੱਚਨ ਨੇ ਵੀ ਲਗਾਤਾਰ 12 ਫਲਾਪ ਫਿਲਮਾਂ ਦਿੱਤੀਆਂ ਸੀ।

12/12
ਇਸ ਨਾਲ ਅਮਿਤਾਭ ਬੱਚਨ ਫੈਨਜ਼ ਦੇ ਮਨਪਸੰਦ ਹੀਰੋ ਬਣ ਗਏ। ਅਮਿਤਾਭ ਬੱਚਨ ਨੂੰ ਫਿਲਮਾਂ ਵਿੱਚ ਸ਼ਾਨਦਾਰ ਪਰਫਾਰਮੈਂਸ ਲਈ ਲਈ ਐਵਾਰਡਸ ਨਾਲ ਨਵਾਜਿਆਂ ਗਿਆ ਹੈ। ਉਨ੍ਹਾਂ ਨੂੰ ਦਮਦਾਰ ਐਕਟਿੰਗ ਲਈ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਸਨਮਾਨਤ ਕੀਤਾ ਜਾ ਚੁੱਕਿਆ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ

ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget