ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Death: ਮਸ਼ਹੂਰ ਹਸਤੀ ਦੀ ਅਪਾਰਟਮੈਂਟ 'ਚ ਸੜੀ ਹਾਲਤ 'ਚ ਮਿਲੀ ਲਾਸ਼, ਮੌਤ ਨੂੰ ਲੈ ਹੋਇਆ ਹੈਰਾਨੀਜਨਕ ਖੁਲਾਸਾ

Guruprasad Passed Away: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਦਾ ਵੀ ਦਿਲ ਤੋੜ ਦਿੱਤਾ ਹੈ।

Guruprasad Passed Away

1/5
ਦਰਅਸਲ, ਮਸ਼ਹੂਰ ਫਿਲਮਕਾਰ ਦੇ ਦੇਹਾਂਤ ਦੀ ਖਬਰ ਨੇ ਹਰ ਪਾਸੇ ਹਲਚਲ ਮਚਾ ਦਿੱਤੀ ਹੈ। ਮਸ਼ਹੂਰ ਕੰਨੜ ਫਿਲਮ ਨਿਰਮਾਤਾ ਇਸ ਦੁਨੀਆ 'ਚ ਨਹੀਂ ਰਹੇ। ਗੁਰੂ ਪ੍ਰਸਾਦ ਨੇ ਖੁਦਕੁਸ਼ੀ ਕਰ ਲਈ ਹੈ। 52 ਸਾਲਾ ਕੰਨੜ ਨਿਰਦੇਸ਼ਕ ਅਤੇ ਫਿਲਮ ਨਿਰਮਾਤਾ ਗੁਰੂਪ੍ਰਸਾਦ ਨੇ ਆਪਣੇ ਘਰ ਦੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਹੁਣ ਇਸ ਖਬਰ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ ਅਤੇ ਇੰਡਸਟਰੀ 'ਚ ਸੋਗ ਦੀ ਲਹਿਰ ਹੈ। ਗੁਰੂਪ੍ਰਸਾਦ ਦੇ ਇਸ ਕਦਮ ਨੇ ਹੁਣ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਦਿੱਤਾ ਹੈ।

2/5
ਘਰ 'ਚੋਂ ਮਿਲੀ ਡਾਇਰੈਕਟਰ ਦੀ ਲਾਸ਼  ਮੀਡੀਆ ਰਿਪੋਰਟਾਂ ਮੁਤਾਬਕ ਕੰਨੜ ਨਿਰਦੇਸ਼ਕ ਗੁਰੂਪ੍ਰਸਾਦ ਦੀ ਲਾਸ਼ ਉਨ੍ਹਾਂ ਦੇ ਘਰ ਤੋਂ ਸੜੀ ਹਾਲਤ 'ਚ ਮਿਲੀ। ਉਨ੍ਹਾਂ ਦੀ ਲਾਸ਼ ਕਰਨਾਟਕ ਦੇ ਮਦਨਾਇਕਨਾਹੱਲੀ ਇਲਾਕੇ 'ਚ 'ਚੋਂ ਮਿਲੀ।

3/5
ਦੱਸਿਆ ਜਾ ਰਿਹਾ ਹੈ ਕਿ ਨਿਰਦੇਸ਼ਕ ਪਿਛਲੇ ਅੱਠ ਮਹੀਨਿਆਂ ਤੋਂ ਇਸ ਘਰ ਵਿੱਚ ਰਹਿ ਰਿਹਾ ਸੀ। ਹਾਲ ਹੀ 'ਚ ਨਿਰਦੇਸ਼ਕ ਦੇ ਗੁਆਂਢੀਆਂ ਨੂੰ ਉਸ ਦੇ ਘਰੋਂ ਬਦਬੂ ਆ ਰਹੀ ਸੀ। ਜਦੋਂ ਉਨ੍ਹਾਂ ਨੇ ਇਸ ਸਬੰਧੀ ਸ਼ਿਕਾਇਤ ਕਰਕੇ ਅਧਿਕਾਰੀਆਂ ਨੂੰ ਇਸ ਦੀ ਸੂਚਨਾ ਦਿੱਤੀ ਤਾਂ ਪੁਲਿਸ ਨੇ ਸ਼ਿਕਾਇਤ ਮਿਲਦਿਆਂ ਹੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ।

4/5
ਪੱਖੇ ਨਾਲ ਲਟਕਦੀ ਮਿਲੀ ਲਾਸ਼  ਜਿਵੇਂ ਹੀ ਪੁਲਿਸ ਡਾਇਰੈਕਟਰ ਦੇ ਘਰ ਪਹੁੰਚੀ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਪੁਲਿਸ ਦਾ ਕਹਿਣਾ ਹੈ ਕਿ ਗੁਰੂਪ੍ਰਸਾਦ ਨੇ ਕਈ ਦਿਨ ਪਹਿਲਾਂ ਖੁਦਕੁਸ਼ੀ ਕੀਤੀ ਹੋ ਸਕਦੀ ਹੈ ਕਿਉਂਕਿ ਉਸ ਦੀ ਲਾਸ਼ ਸੜਨ ਲੱਗੀ ਸੀ। ਹੁਣ ਉਨ੍ਹਾਂ ਨੇ ਇਹ ਵੱਡਾ ਕਦਮ ਕਿਉਂ ਚੁੱਕਿਆ ਇਸ ਬਾਰੇ ਵੀ ਕਿਆਸ ਲਗਾਏ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਕਰਜ਼ੇ ਵਿੱਚ ਡੁੱਬਿਆ ਹੋਇਆ ਸੀ ਅਤੇ ਆਰਥਿਕ ਤੰਗੀ ਦਾ ਸਾਹਮਣਾ ਕਰ ਰਿਹਾ ਸੀ। ਸ਼ਾਇਦ ਇਸੇ ਲਈ ਨਿਰਦੇਸ਼ਕ ਨੇ ਆਪਣੀ ਜਾਨ ਲੈ ਲਈ।

5/5
ਨਿਰਦੇਸ਼ਕ ਦੀ ਖੁਦਕੁਸ਼ੀ ਦਾ ਕੀ ਕਾਰਨ ?  ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਡਾਇਰੈਕਟਰ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਨਿਰਦੇਸ਼ਕ ਆਪਣੀ ਹਾਲੀਆ ਫਿਲਮ ਦੇ ਫਲਾਪ ਹੋਣ ਕਾਰਨ ਵਿੱਤੀ ਸੰਕਟ 'ਚ ਸੀ। ਇਸ ਗੱਲ ਨੂੰ ਉਹ ਬਰਦਾਸ਼ਤ ਨਾ ਕਰ ਸਕਿਆ ਅਤੇ ਖੁਦਕੁਸ਼ੀ ਕਰ ਲਈ। ਦੱਸ ਦੇਈਏ, ਗੁਰੂਪ੍ਰਸਾਦ ਨੇ ਸਾਲ 2006 ਵਿੱਚ ਬਤੌਰ ਨਿਰਦੇਸ਼ਕ ਡੈਬਿਊ ਕੀਤਾ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਸੁਰੱਖਿਆ ਬਲਾਂ ਨੇ 12 ਨਕਸਲੀਆਂ ਨੂੰ ਕੀਤਾ ਢੇਰ, 2 ਜਵਾਨ ਸ਼ਹੀਦ

Delhi Election Result 2025: ਕੇਜਰੀਵਾਲ ਦੀ ਹਾਰ ਦਾ ਇਨ੍ਹਾਂ ਹਸਤੀਆਂ ਨੇ ਲਿਆ ਸਵਾਦ, ਤੰਜ ਕੱਸਦੇ ਹੋਏ ਬੋਲੇ- ਹੁਣ ਭਾਜਪਾ 'ਚ ਹੋਣਗੇ ਸ਼ਾਮਲ!
ਕੇਜਰੀਵਾਲ ਦੀ ਹਾਰ ਦਾ ਇਨ੍ਹਾਂ ਹਸਤੀਆਂ ਨੇ ਲਿਆ ਸਵਾਦ, ਤੰਜ ਕੱਸਦੇ ਹੋਏ ਬੋਲੇ- ਹੁਣ ਭਾਜਪਾ 'ਚ ਹੋਣਗੇ ਸ਼ਾਮਲ!
Punjab News: ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ, ਕੱਟੇ ਗਏ ਕੁਨੈਕਸ਼ਨ; ਲੋਕਾਂ ਨੂੰ ਸਖਤ ਚੇਤਾਵਨੀ... 

ਦਿੱਲੀ ਦੀ CM ਆਤਿਸ਼ੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, LG ਵਿਕੇ ਸਕਸੇਨਾ ਨੂੰ ਸੌਂਪਿਆ
ਦਿੱਲੀ ਦੀ CM ਆਤਿਸ਼ੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, LG ਵਿਕੇ ਸਕਸੇਨਾ ਨੂੰ ਸੌਂਪਿਆ
Advertisement
ABP Premium

ਵੀਡੀਓਜ਼

ਕੀ ਜਿੰਦਗੀ 'ਚ Positivity ਹੋ ਗਈ ਹੈ ਖਤਮ? ਕਿਸੇ ਕੰਮ ਦਾ ਚਾਅ ਨਹੀਂ ਰਿਹਾ?US Deport: ਕਾਸ਼ ਮੈਂ ਪਹਿਲਾਂ ਹੀ ਭਾਰਤ ਵਿੱਚ ਕੰਮ ਕਰ ਲੈਂਦਾ, 45 ਲੱਖ ਨਾ ਡੁੱਬਦਾ.Donald Trump ਖਿਲਾਫ ਪ੍ਰਦਰਸ਼ਨ,ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮੁੱਦਾ ਗਰਮਾਇਆ|abp sanjhaਸ਼ੁਰੂਆਤ ਦਿੱਲੀ ਤੋਂ ਹੋ ਚੁੱਕੀ ਹੈ,ਹੁਣ ਭਗਵੰਤ ਮਾਨ ਤਿਆਰੀ ਕਰ ਲਵੇ:ਰਵਨੀਤ ਬਿੱਟੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਰੱਖਿਆ ਬਲਾਂ ਨੇ 12 ਨਕਸਲੀਆਂ ਨੂੰ ਕੀਤਾ ਢੇਰ, 2 ਜਵਾਨ ਸ਼ਹੀਦ
ਸੁਰੱਖਿਆ ਬਲਾਂ ਨੇ 12 ਨਕਸਲੀਆਂ ਨੂੰ ਕੀਤਾ ਢੇਰ, 2 ਜਵਾਨ ਸ਼ਹੀਦ
Delhi Election Result 2025: ਕੇਜਰੀਵਾਲ ਦੀ ਹਾਰ ਦਾ ਇਨ੍ਹਾਂ ਹਸਤੀਆਂ ਨੇ ਲਿਆ ਸਵਾਦ, ਤੰਜ ਕੱਸਦੇ ਹੋਏ ਬੋਲੇ- ਹੁਣ ਭਾਜਪਾ 'ਚ ਹੋਣਗੇ ਸ਼ਾਮਲ!
ਕੇਜਰੀਵਾਲ ਦੀ ਹਾਰ ਦਾ ਇਨ੍ਹਾਂ ਹਸਤੀਆਂ ਨੇ ਲਿਆ ਸਵਾਦ, ਤੰਜ ਕੱਸਦੇ ਹੋਏ ਬੋਲੇ- ਹੁਣ ਭਾਜਪਾ 'ਚ ਹੋਣਗੇ ਸ਼ਾਮਲ!
Punjab News: ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ, ਕੱਟੇ ਗਏ ਕੁਨੈਕਸ਼ਨ; ਲੋਕਾਂ ਨੂੰ ਸਖਤ ਚੇਤਾਵਨੀ... 
Punjab News: ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ, ਕੱਟੇ ਗਏ ਕੁਨੈਕਸ਼ਨ; ਲੋਕਾਂ ਨੂੰ ਸਖਤ ਚੇਤਾਵਨੀ... 
ਦਿੱਲੀ ਦੀ CM ਆਤਿਸ਼ੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, LG ਵਿਕੇ ਸਕਸੇਨਾ ਨੂੰ ਸੌਂਪਿਆ
ਦਿੱਲੀ ਦੀ CM ਆਤਿਸ਼ੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, LG ਵਿਕੇ ਸਕਸੇਨਾ ਨੂੰ ਸੌਂਪਿਆ
Entertainment News: ਮਸ਼ਹੂਰ ਸੰਗੀਤ ਨਿਰਦੇਸ਼ਕ ਦੇ 40 ਲੱਖ ਰੁਪਏ ਚੋਰੀ, ਦਫ਼ਤਰ 'ਚੋਂ ਬੈਗ ਲੈ ਇੰਝ ਫਰਾਰ ਹੋਇਆ ਕਰਮਚਾਰੀ
ਮਸ਼ਹੂਰ ਸੰਗੀਤ ਨਿਰਦੇਸ਼ਕ ਦੇ 40 ਲੱਖ ਰੁਪਏ ਚੋਰੀ, ਦਫ਼ਤਰ 'ਚੋਂ ਬੈਗ ਲੈ ਇੰਝ ਫਰਾਰ ਹੋਇਆ ਕਰਮਚਾਰੀ
ਕੌਣ ਬਣੇਗਾ ਦਿੱਲੀ ਦਾ ਮੁੱਖਮੰਤਰੀ? ਇਨ੍ਹਾਂ 7 ਨਾਵਾਂ 'ਤੇ ਹੋ ਰਹੀ ਵਿਚਾਰ

IND vs ENG: ਵਿਵਾਦਾਂ 'ਚ ਘਿਰਿਆ ਭਾਰਤ-ਇੰਗਲੈਂਡ ਦਾ ਦੂਜਾ ਮੈਚ, ਪੁਲਿਸ ਨੇ 7 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ; ਜਾਣੋ ਮਾਮਲਾ
ਵਿਵਾਦਾਂ 'ਚ ਘਿਰਿਆ ਭਾਰਤ-ਇੰਗਲੈਂਡ ਦਾ ਦੂਜਾ ਮੈਚ, ਪੁਲਿਸ ਨੇ 7 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ; ਜਾਣੋ ਮਾਮਲਾ
Punjab News: ਪੰਜਾਬ ਦੇ ਨੌਜਵਾਨ ਨਾਲ ਗੰਦੀ ਹਰਕਤ, ਔਰਤਾਂ ਨੇ ਘਰ ਬੁਲਾ ਕੀਤੀ ਘਿਨੌਣੀ ਕਰਤੂਤ, ਬਣਾਇਆ ਵੀਡੀਓ; ਫਿਰ...
ਪੰਜਾਬ ਦੇ ਨੌਜਵਾਨ ਨਾਲ ਗੰਦੀ ਹਰਕਤ, ਔਰਤਾਂ ਨੇ ਘਰ ਬੁਲਾ ਕੀਤੀ ਘਿਨੌਣੀ ਕਰਤੂਤ, ਬਣਾਇਆ ਵੀਡੀਓ; ਫਿਰ...
Embed widget