ਪੜਚੋਲ ਕਰੋ
Aishwarya Rai: ਐਸ਼ਵਰਿਆ ਰਾਏ 'ਤੇ ਟੁੱਟਿਆ ਦੁੱਖਾਂ ਦਾ ਪਹਾੜ! ਅਦਾਕਾਰਾ ਦੀ ਸਿਹਤ ਨੂੰ ਲੈ ਸਾਹਮਣੇ ਆਈ ਹੈਰਾਨ ਕਰਨ ਵਾਲੀ ਖਬਰ
Aishwarya Rai medical condition: ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਆਪਣੀ ਪੇਸ਼ੇਵਰ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਅਕਸਰ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ।
Aishwarya Rai medical condition
1/5

ਇਸ ਤੋਂ ਇਲਾਵਾ ਐਸ਼ ਆਪਣੀ ਖੂਬਸੂਰਤੀ ਨਾਲ ਸਾਰਿਆਂ ਨੂੰ ਦੀਵਾਨਾ ਬਣਾਉਂਦੀ ਆ ਰਹੀ ਹੈ। ਦੱਸ ਦੇਈਏ ਕਿ ਐਸ਼ਵਰਿਆ ਰਾਏ ਵੀ ਇਨ੍ਹੀਂ ਦਿਨੀਂ ਆਪਣੇ ਤਲਾਕ ਦੀਆਂ ਖਬਰਾਂ ਕਾਰਨ ਸੁਰਖੀਆਂ 'ਚ ਹੈ। ਇਨ੍ਹੀਂ ਦਿਨੀਂ ਐਸ਼ਵਰਿਆ ਅਤੇ ਅਭਿਸ਼ੇਕ ਦੇ ਰਿਸ਼ਤੇ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੀਆਂ ਪੋਸਟਾਂ ਵਾਇਰਲ ਹੋ ਰਹੀਆਂ ਹਨ। ਜਿਸ ਤੋਂ ਪਤਾ ਚੱਲਦਾ ਹੈ ਕਿ ਉਨ੍ਹਾਂ ਦੇ ਰਿਸ਼ਤੇ 'ਚ ਦਰਾਰ ਵਧਦੀ ਜਾ ਰਹੀ ਹੈ। ਇੰਨਾ ਹੀ ਨਹੀਂ ਲੋਕ ਐਸ਼ਵਰਿਆ ਰਾਏ ਨੂੰ ਉਸਦੇ ਵਧਦੇ ਵਜ਼ਨ ਕਾਰਨ ਵੀ ਟ੍ਰੋਲ ਕਰ ਰਹੇ ਹਨ।
2/5

ਹਾਲ ਹੀ 'ਚ ਐਸ਼ਵਰਿਆ ਰਾਏ ਨੂੰ ਲੋਰੀਅਲ ਪੈਰਿਸ ਫੈਸ਼ਨ ਵੀਕ 'ਚ ਵਾੱਕ ਕਰਦੇ ਦੇਖਿਆ ਗਿਆ ਸੀ ਪਰ ਜਿਵੇਂ ਹੀ ਉਨ੍ਹਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਤਾਂ ਲੋਕਾਂ ਨੇ ਉਨ੍ਹਾਂ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ।
Published at : 25 Sep 2024 10:04 PM (IST)
ਹੋਰ ਵੇਖੋ





















