ਪੜਚੋਲ ਕਰੋ
Happy Birthday Aamir Khan: ਮਿਸਟਰ ਪਰਫੈਕਸ਼ਨਿਸਟ ਨੇ ਮੀਡੀਆ ਨਾਲ ਕੀਤੀ ਗੱਲਬਾਤ, ਕੇਕ ਕੱਟ ਕੇ ਮਨਾਇਆ ਜਨਮ ਦਿਨ
Aamir_Khan
1/8

Aamir Khan 57th Birthday Celebration Pics: ਬਾਲੀਵੁੱਡ ਐਕਟਰ ਆਮਿਰ ਖ਼ਾਨ ਨੇ ਕੁਝ ਸਮਾਂ ਪਹਿਲਾਂ ਆਪਣੇ ਘਰ ਮੀਡੀਆ ਨਾਲ ਗੱਲਬਾਤ ਕੀਤੀ। ਆਮਿਰ ਖ਼ਾਨ ਅੱਜ ਆਪਣਾ 57ਵਾਂ ਜਨਮਦਿਨ ਮਨਾ ਰਹੇ ਹਨ, ਜਿਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕੀਤੀ।
2/8

ਆਮਿਰ ਖ਼ਾਨ ਨੇ ਮੀਡੀਆ ਵਾਲਿਆਂ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਮਨਾਇਆ। ਬਾਲੀਵੁੱਡ ਲਾਈਫ ਨਾਲ ਆਮਿਰ ਖ਼ਾਨ ਦੇ ਜਨਮਦਿਨ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਲਈਆਂ ਗਈਆਂ ਹਨ, ਜਿਸ 'ਚ ਉਹ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਤਸਵੀਰਾਂ 'ਚ ਆਮਿਰ ਕੇਕ ਕੱਟਦੇ ਹੋਏ ਅਤੇ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਦੇ ਨਜ਼ਰ ਆ ਰਹੇ ਹਨ।
Published at : 14 Mar 2022 05:58 PM (IST)
ਹੋਰ ਵੇਖੋ





















