ਪੜਚੋਲ ਕਰੋ

Aamir Khan: ਆਮਿਰ ਖਾਨ ਇਸ ਦੋ ਮੰਜ਼ਲਾ ਆਲੀਸ਼ਾਨ ਘਰ 'ਚ ਰਹਿੰਦੇ ਹਨ, ਅੰਦਰਲੀਆਂ ਤਸਵੀਰਾਂ ਕਰ ਦੇਣਗੀਆਂ ਹੈਰਾਨ

Aamir Khan Home Pics: ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਆਮਿਰ ਖਾਨ ਨੇ ਕਈ ਸ਼ਾਨਦਾਰ ਫਿਲਮਾਂ ਦਿੱਤੀਆ। ਇਸ ਦੇ ਨਾਲ ਹੀ ਅਭਿਨੇਤਾ ਮੁੰਬਈ ਵਿੱਚ ਇੱਕ ਬਹੁਤ ਹੀ ਆਲੀਸ਼ਾਨ ਘਰ ਵਿੱਚ ਰਹਿੰਦਾ ਹੈ।

ਆਮਿਰ ਖਾਨ ਇਸ ਦੋ ਮੰਜ਼ਲਾ ਆਲੀਸ਼ਾਨ ਘਰ 'ਚ ਰਹਿੰਦੇ ਹਨ, ਅੰਦਰਲੀਆਂ ਤਸਵੀਰਾਂ ਕਰ ਦੇਣਗੀਆਂ ਹੈਰਾਨ

1/11
ਬਾਂਦਰਾ, ਮੁੰਬਈ ਵਿੱਚ ਆਮਿਰ ਖਾਨ ਦਾ ਸਮੁੰਦਰੀ ਕਿਨਾਰੇ ਦੋ ਮੰਜ਼ਿਲਾ ਘਰ 5,000 ਵਰਗ ਮੀਟਰ ਵਿੱਚ ਫੈਲਿਆ ਹੋਇਆ ਹੈ। ਆਮਿਰ ਦਾ ਲਗਜ਼ਰੀ ਅਪਾਰਟਮੈਂਟ ਅੰਦਰੋਂ ਬਹੁਤ ਵੱਡਾ ਹੈ। ਘਰ ਵਿੱਚ ਪਾਰਟੀਆਂ ਅਤੇ ਮਿਲਣ-ਜੁਲਣ ਲਈ ਕਾਫੀ ਥਾਂ ਰੱਖੀ ਗਈ ਹੈ। NDTV ਦੀ ਇੱਕ ਰਿਪੋਰਟ ਮੁਤਾਬਕ ਇਸ ਘਰ ਦਾ ਸੌਦਾ 60 ਕਰੋੜ ਰੁਪਏ ਵਿੱਚ ਹੋਇਆ ਸੀ।

2/11
ਆਮਿਰ ਖਾਨ ਦੇ ਘਰ ਦੀਆਂ ਕੰਧਾਂ 'ਤੇ ਕਈ ਐਂਟੀਕ ਪੇਂਟਿੰਗਜ਼ ਲਗਾਈਆਂ ਗਈਆਂ ਹਨ। ਘਰ ਵਿੱਚ ਸਿਰਫ਼ ਇੱਕ ਬੁੱਕ ਸ਼ੈਲਫ ਹੈ, ਜਿਸ ਵਿੱਚ ਬਹੁਤ ਸਾਰੇ ਨਾਵਲ ਅਤੇ ਕਿਤਾਬਾਂ ਦੇਖਣ ਨੂੰ ਮਿਲਣਗੀਆਂ।

3/11
ਆਮਿਰ ਖਾਨ ਦੇ ਘਰ 'ਚ ਲੱਕੜ ਦਾ ਫਰਨੀਚਰ ਰੱਖਿਆ ਗਿਆ ਹੈ ਜੋ ਕਿ ਬਹੁਤ ਹੀ ਸਧਾਰਨ ਅਤੇ ਸ਼ਾਨਦਾਰ ਹੈ। ਘਰ ਦੇ ਦਰਵਾਜ਼ੇ ਵੀ ਲੱਕੜ ਦੇ ਹਨ।

4/11
ਆਮਿਰ ਖਾਨ ਅਕਸਰ ਆਪਣੇ ਆਰਾਮਦਾਇਕ ਘਰ ਵਿੱਚ ਆਪਣੇ ਪਰਿਵਾਰ ਨਾਲ ਕੁਆਲਿਟੀ ਟਾਈਮ ਬਤੀਤ ਕਰਦੇ ਹਨ।

5/11
ਆਮਿਰ ਖਾਨ ਦੇ ਘਰ ਦੇ ਬਾਹਰ ਵੀ ਵੱਡਾ ਗਾਰਡ ਏਰੀਆ ਹੈ। ਜਿੱਥੇ ਹਰਿਆਵਲ ਮਨ ਨੂੰ ਮੋਹ ਲੈਂਦੀ ਹੈ। ਇੱਥੇ ਆਰਾਮ ਦੇ ਪਲਾਂ ਦਾ ਆਨੰਦ ਲਿਆ ਜਾ ਸਕਦਾ ਹੈ।

6/11
ਆਮਿਰ ਖਾਨ ਦੇ ਘਰ ਦਾ ਬਾਲਕੋਨੀ ਏਰੀਆ ਵੀ ਕਾਫੀ ਵੱਡਾ ਹੈ। ਇੱਥੇ ਦੀਵਾਰਾਂ ਨੂੰ ਚਿੱਟਾ ਰੰਗ ਦਿੱਤਾ ਗਿਆ ਹੈ ਜੋ ਕਿ ਬਹੁਤ ਹੀ ਠੰਡਾ ਅਹਿਸਾਸ ਦਿੰਦਾ ਹੈ।

7/11
ਆਮਿਰ ਖਾਨ ਦੇ ਘਰ ਦਾ ਫਰਨੀਚਰ ਕਾਫੀ ਆਲੀਸ਼ਾਨ ਹੈ। ਫਰਨੀਚਰ ਦੇ ਰੰਗਾਂ ਵਿੱਚ ਵੀ ਸਮਾਨਤਾ ਹੈ।

8/11
ਆਮਿਰ ਖਾਨ ਦੇ ਘਰ ਦਾ ਡਾਇਨਿੰਗ ਏਰੀਆ ਵੀ ਕਾਫੀ ਵੱਡਾ ਹੈ। ਇਸ ਤਸਵੀਰ ਵਿੱਚ ਡਰਾਇੰਗ ਰੂਮ ਦੀ ਇੱਕ ਝਲਕ ਵੀ ਮਿਲਦੀ ਹੈ। ਜਿੱਥੇ ਕਈ ਸੋਫਾ ਸੈੱਟ ਰੱਖੇ ਗਏ ਹਨ।

9/11
ਆਮਿਰ ਖਾਨ ਦੇ ਘਰ ਦੀ ਹਰ ਚੀਜ਼ ਬਹੁਤ ਆਲੀਸ਼ਾਨ ਹੈ।

10/11
ਆਮਿਰ ਖਾਨ ਨੂੰ ਸਮਾਂ ਮਿਲਦੇ ਹੀ ਘਰ 'ਚ ਆਪਣੀ ਬੇਟੀ ਨਾਲ ਕੁਆਲਿਟੀ ਟਾਈਮ ਬਿਤਾਉਣਾ ਪਸੰਦ ਹੈ।

11/11
ਵਰਕ ਫਰੰਟ ਦੀ ਗੱਲ ਕਰੀਏ ਤਾਂ ਆਮਿਰ ਖਾਨ ਨੂੰ ਆਖਰੀ ਵਾਰ ਫਿਲਮ ਲਾਲ ਸਿੰਘ ਚੱਢਾ ਵਿੱਚ ਦੇਖਿਆ ਗਿਆ ਸੀ। ਇਹ ਫਿਲਮ ਫਲਾਪ ਰਹੀ ਸੀ। ਇਸ ਤੋਂ ਬਾਅਦ ਆਮਿਰ ਨੇ ਫਿਲਮਾਂ ਤੋਂ ਲੰਬਾ ਬ੍ਰੇਕ ਲੈ ਲਿਆ ਸੀ।ਫਿਲਹਾਲ ਆਮਿਰ ਆਪਣੇ ਪਰਿਵਾਰ ਨਾਲ ਸਮਾਂ ਬਿਤਾ ਰਹੇ ਹਨ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ

Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 

Embed widget