ਪੜਚੋਲ ਕਰੋ
(Source: ECI/ABP News)
Aamna Sharif Photos : ਫੁੱਲ ਪ੍ਰਿੰਟਿਡ ਸ਼ਾਰਟ ਡਰੈੱਸ 'ਚ ਨਜ਼ਰ ਆਈ ਆਮਨਾ ਸ਼ਰੀਫ਼
ਟੀਵੀ ਤੋਂ ਬਾਲੀਵੁੱਡ ਤੱਕ ਦਾ ਸਫਰ ਤੈਅ ਕਰਨ ਵਾਲੀ ਅਦਾਕਾਰਾ ਆਮਨਾ ਸ਼ਰੀਫ਼ ਨੇ ਆਪਣੀਆਂ ਕੁਝ ਖੂਬਸੂਰਤ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਆਮਨਾ ਇਨ੍ਹੀਂ ਦਿਨੀਂ ਛੁੱਟੀਆਂ ਮਨਾਉਣ ਲੰਡਨ ਪਹੁੰਚੀ ਹੋਈ ਹੈ।
![ਟੀਵੀ ਤੋਂ ਬਾਲੀਵੁੱਡ ਤੱਕ ਦਾ ਸਫਰ ਤੈਅ ਕਰਨ ਵਾਲੀ ਅਦਾਕਾਰਾ ਆਮਨਾ ਸ਼ਰੀਫ਼ ਨੇ ਆਪਣੀਆਂ ਕੁਝ ਖੂਬਸੂਰਤ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਆਮਨਾ ਇਨ੍ਹੀਂ ਦਿਨੀਂ ਛੁੱਟੀਆਂ ਮਨਾਉਣ ਲੰਡਨ ਪਹੁੰਚੀ ਹੋਈ ਹੈ।](https://feeds.abplive.com/onecms/images/uploaded-images/2022/08/03/c300baa0f8bca243b3566e2d607300751659534886_original.jpg?impolicy=abp_cdn&imwidth=720)
Aamna Sharif
1/7
![ਟੀਵੀ ਤੋਂ ਬਾਲੀਵੁੱਡ ਤੱਕ ਦਾ ਸਫਰ ਤੈਅ ਕਰਨ ਵਾਲੀ ਅਦਾਕਾਰਾ ਆਮਨਾ ਸ਼ਰੀਫ਼ ਨੇ ਆਪਣੀਆਂ ਕੁਝ ਖੂਬਸੂਰਤ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਆਮਨਾ ਇਨ੍ਹੀਂ ਦਿਨੀਂ ਛੁੱਟੀਆਂ ਮਨਾਉਣ ਲੰਡਨ ਪਹੁੰਚੀ ਹੋਈ ਹੈ।](https://feeds.abplive.com/onecms/images/uploaded-images/2022/08/03/f32c45ab458dec3da428b668388f40f6da14d.jpg?impolicy=abp_cdn&imwidth=720)
ਟੀਵੀ ਤੋਂ ਬਾਲੀਵੁੱਡ ਤੱਕ ਦਾ ਸਫਰ ਤੈਅ ਕਰਨ ਵਾਲੀ ਅਦਾਕਾਰਾ ਆਮਨਾ ਸ਼ਰੀਫ਼ ਨੇ ਆਪਣੀਆਂ ਕੁਝ ਖੂਬਸੂਰਤ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਆਮਨਾ ਇਨ੍ਹੀਂ ਦਿਨੀਂ ਛੁੱਟੀਆਂ ਮਨਾਉਣ ਲੰਡਨ ਪਹੁੰਚੀ ਹੋਈ ਹੈ।
2/7
![ਅਭਿਨੇਤਰੀ ਆਮਨਾ ਸ਼ਰੀਫ਼ ਹਮੇਸ਼ਾ ਆਪਣੇ ਗਲੈਮਰਸ ਅੰਦਾਜ਼ ਲਈ ਲਾਈਮਲਾਈਟ 'ਚ ਰਹਿੰਦੀ ਹੈ। ਆਮਨਾ ਦਾ ਨਾਂ ਮਸ਼ਹੂਰ ਟੀਵੀ ਅਭਿਨੇਤਰੀਆਂ ਦੀ ਸੂਚੀ 'ਚ ਸ਼ਾਮਲ ਹੈ।](https://cdn.abplive.com/imagebank/default_16x9.png)
ਅਭਿਨੇਤਰੀ ਆਮਨਾ ਸ਼ਰੀਫ਼ ਹਮੇਸ਼ਾ ਆਪਣੇ ਗਲੈਮਰਸ ਅੰਦਾਜ਼ ਲਈ ਲਾਈਮਲਾਈਟ 'ਚ ਰਹਿੰਦੀ ਹੈ। ਆਮਨਾ ਦਾ ਨਾਂ ਮਸ਼ਹੂਰ ਟੀਵੀ ਅਭਿਨੇਤਰੀਆਂ ਦੀ ਸੂਚੀ 'ਚ ਸ਼ਾਮਲ ਹੈ।
3/7
![ਆਮਨਾ ਸ਼ਰੀਫ਼ ਨੇ ਭਾਵੇਂ ਪਿਛਲੇ ਕਈ ਸਾਲਾਂ ਤੋਂ ਬਾਲੀਵੁੱਡ ਅਤੇ ਟੀਵੀ ਜਗਤ ਤੋਂ ਦੂਰੀ ਬਣਾਈ ਰੱਖੀ ਹੋਵੇ ਪਰ ਸੋਸ਼ਲ ਮੀਡੀਆ 'ਤੇ ਉਹ ਹਮੇਸ਼ਾ ਫ਼ੈਨਜ ਨਾਲ ਜੁੜੀ ਰਹਿੰਦੀ ਹੈ।](https://cdn.abplive.com/imagebank/default_16x9.png)
ਆਮਨਾ ਸ਼ਰੀਫ਼ ਨੇ ਭਾਵੇਂ ਪਿਛਲੇ ਕਈ ਸਾਲਾਂ ਤੋਂ ਬਾਲੀਵੁੱਡ ਅਤੇ ਟੀਵੀ ਜਗਤ ਤੋਂ ਦੂਰੀ ਬਣਾਈ ਰੱਖੀ ਹੋਵੇ ਪਰ ਸੋਸ਼ਲ ਮੀਡੀਆ 'ਤੇ ਉਹ ਹਮੇਸ਼ਾ ਫ਼ੈਨਜ ਨਾਲ ਜੁੜੀ ਰਹਿੰਦੀ ਹੈ।
4/7
![ਆਮਨਾ ਸ਼ਰੀਫ਼ ਸੋਸ਼ਲ ਮੀਡੀਆ ਲਵਰ ਹੈ ਅਤੇ ਫ਼ੈਨਜ ਵਿੱਚ ਕ੍ਰੇਜ਼ ਬਣਾਈ ਰੱਖਣ ਦਾ ਇੱਕ ਵੀ ਮੌਕਾ ਨਹੀਂ ਛੱਡਦੀ।](https://cdn.abplive.com/imagebank/default_16x9.png)
ਆਮਨਾ ਸ਼ਰੀਫ਼ ਸੋਸ਼ਲ ਮੀਡੀਆ ਲਵਰ ਹੈ ਅਤੇ ਫ਼ੈਨਜ ਵਿੱਚ ਕ੍ਰੇਜ਼ ਬਣਾਈ ਰੱਖਣ ਦਾ ਇੱਕ ਵੀ ਮੌਕਾ ਨਹੀਂ ਛੱਡਦੀ।
5/7
![ਆਮਨਾ ਸ਼ਰੀਫ਼ ਨੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਫੁੱਲ ਪ੍ਰਿੰਟਿਡ ਸ਼ਾਰਟ ਡਰੈੱਸ 'ਚ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਆਮਨਾ ਸ਼ਰੀਫ਼ ਨੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਫੁੱਲ ਪ੍ਰਿੰਟਿਡ ਸ਼ਾਰਟ ਡਰੈੱਸ 'ਚ ਨਜ਼ਰ ਆ ਰਹੀ ਹੈ।
6/7
![ਆਮਨਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਸੀਰੀਅਲ 'ਕਹੀਂ ਤੋ ਹੋਗਾ' ਨਾਲ ਕੀਤੀ ਸੀ, ਸ਼ੋਅ 'ਚ ਉਸ ਦਾ ਕਿਰਦਾਰ 'ਕਸ਼ਿਸ਼' ਵੀ ਕਾਫੀ ਪਸੰਦ ਕੀਤਾ ਗਿਆ ਸੀ।](https://cdn.abplive.com/imagebank/default_16x9.png)
ਆਮਨਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਸੀਰੀਅਲ 'ਕਹੀਂ ਤੋ ਹੋਗਾ' ਨਾਲ ਕੀਤੀ ਸੀ, ਸ਼ੋਅ 'ਚ ਉਸ ਦਾ ਕਿਰਦਾਰ 'ਕਸ਼ਿਸ਼' ਵੀ ਕਾਫੀ ਪਸੰਦ ਕੀਤਾ ਗਿਆ ਸੀ।
7/7
![ਇਸ ਤੋਂ ਬਾਅਦ ਆਮਨਾ ਸ਼ਰੀਫ਼ ਸੈਂਡਵਿਚ, ਏਕ ਵਿਲੇਨ ਵਰਗੀਆਂ ਬਾਲੀਵੁੱਡ ਫਿਲਮਾਂ 'ਚ ਵੀ ਨਜ਼ਰ ਆ ਚੁੱਕੀ ਹੈ। ਇਸ ਤੋਂ ਬਾਅਦ ਆਮਨਾ ਕਾਫੀ ਸਮੇਂ ਤੱਕ ਬਾਲੀਵੁੱਡ ਤੋਂ ਗਾਇਬ ਸੀ।](https://cdn.abplive.com/imagebank/default_16x9.png)
ਇਸ ਤੋਂ ਬਾਅਦ ਆਮਨਾ ਸ਼ਰੀਫ਼ ਸੈਂਡਵਿਚ, ਏਕ ਵਿਲੇਨ ਵਰਗੀਆਂ ਬਾਲੀਵੁੱਡ ਫਿਲਮਾਂ 'ਚ ਵੀ ਨਜ਼ਰ ਆ ਚੁੱਕੀ ਹੈ। ਇਸ ਤੋਂ ਬਾਅਦ ਆਮਨਾ ਕਾਫੀ ਸਮੇਂ ਤੱਕ ਬਾਲੀਵੁੱਡ ਤੋਂ ਗਾਇਬ ਸੀ।
Published at : 03 Aug 2022 07:25 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਆਈਪੀਐਲ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)