ਪੜਚੋਲ ਕਰੋ

Aamna Sharif: ਆਮਨਾ ਸ਼ਰੀਫ ਨੇ ਗੁਲਾਬੀ ਰਵਾਇਤੀ ਪਹਿਰਾਵੇ 'ਚ ਦਿੱਤੇ ਕਿਲਰ ਪੋਜ਼

Aamna Sharif Pics: ਟੀਵੀ ਦੀ ਦੁਨੀਆ ਦੀ ਹੌਟ ਅਭਿਨੇਤਰੀ ਆਮਨਾ ਸ਼ਰੀਫ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਆਪਣੀਆਂ ਲੇਟੈਸਟ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ।

Aamna Sharif

1/7
ਇਨ੍ਹਾਂ ਤਸਵੀਰਾਂ 'ਚ ਆਮਨਾ ਸ਼ਰੀਫ ਦੇ ਰਵਾਇਤੀ ਲੁੱਕ ਨੂੰ ਦੇਖ ਕੇ ਹਰ ਕੋਈ ਉਸ ਦੀ ਤਾਰੀਫ ਕਰਦਾ ਨਜ਼ਰ ਆ ਰਿਹਾ ਹੈ, ਵੇਖੋ ਤਸਵੀਰਾਂ।

2/7
ਇਨ੍ਹਾਂ ਤਸਵੀਰਾਂ 'ਚ ਆਮਨਾ ਸ਼ਰੀਫ ਚਮਕਦਾਰ ਗੁਲਾਬੀ ਪਹਿਰਾਵੇ 'ਚ ਧਮਾਲ ਮਚਾਉਂਦੀ ਨਜ਼ਰ ਆ ਰਹੀ ਹੈ।

3/7
ਆਮਨਾ ਸ਼ਰੀਫ ਨੇ ਇਸ ਸੂਟ ਦੇ ਨਾਲ ਦੁਪੱਟਾ ਵੀ ਕੈਰੀ ਕੀਤਾ ਹੈ, ਜੋ ਉਸ ਦੀ ਲੁੱਕ ਨੂੰ ਹੋਰ ਵੀ ਨਿਖਾਰ ਰਿਹਾ ਹੈ।

4/7
ਆਮਨਾ ਸ਼ਰੀਫ ਨੇ ਆਪਣੇ ਇਸ ਲੁੱਕ ਨੂੰ ਵੱਡੇ ਈਅਰਰਿੰਗਸ ਨਾਲ ਪੂਰਾ ਕੀਤਾ ਅਤੇ ਇੱਕ ਤੋਂ ਵੱਧ ਕੇ ਇੱਕ ਪੋਜ਼ ਦਿੱਤੇ।

5/7
ਖੁੱਲ੍ਹੇ ਸਿੱਧੇ ਵਾਲਾਂ ਅਤੇ ਸਮੋਕੀ ਮੇਕਅੱਪ 'ਚ ਆਮਨਾ ਸ਼ਰੀਫ ਕਿਸੇ ਅਪਸਰਾ ਤੋਂ ਘੱਟ ਨਹੀਂ ਲੱਗ ਰਹੀ ਸੀ।

6/7
ਸੋਸ਼ਲ ਮੀਡੀਆ 'ਤੇ ਆਮਨਾ ਸ਼ਰੀਫ ਦੇ ਲੱਖਾਂ ਪ੍ਰਸ਼ੰਸਕ ਹਨ, ਜੋ ਉਸ ਦੀਆਂ ਤਸਵੀਰਾਂ 'ਤੇ ਪਿਆਰ ਅਤੇ ਕੁਮੈਂਟ ਕਰਦੇ ਨਜ਼ਰ ਆ ਰਹੇ ਹਨ।

7/7
ਤੁਹਾਨੂੰ ਦੱਸ ਦੇਈਏ ਕਿ ਆਮਨਾ ਸ਼ਰੀਫ ਹੁਣ ਤੱਕ ਕਈ ਟੀਵੀ ਸ਼ੋਅ, ਰਿਐਲਿਟੀ ਸ਼ੋਅ, ਮਿਊਜ਼ਿਕ ਵੀਡੀਓ ਅਤੇ ਵੈੱਬ ਸੀਰੀਜ਼ ਦੇ ਨਾਲ-ਨਾਲ ਫਿਲਮਾਂ ਵਿੱਚ ਵੀ ਨਜ਼ਰ ਆ ਚੁੱਕੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget