ਪੜਚੋਲ ਕਰੋ
(Source: ECI/ABP News)
Aamna Sharif: ਕੈਮਰੇ ਦੇ ਸਾਹਮਣੇ ਆਉਂਦੇ ਹੀ ਆਮਨਾ ਸ਼ਰੀਫ ਨੇ ਦਿਖਾਈ ਬੋਲਡ ਲੁੱਕ, ਸ਼ਾਰਟ ਡਰੈੱਸ 'ਚ ਫਲਾਂਟ ਕੀਤਾ ਸੈਕਸੀ ਫਿਗਰ
Aamna Sharif Pics: ਟੀਵੀ ਅਦਾਕਾਰਾ ਆਮਨਾ ਸ਼ਰੀਫ ਹਮੇਸ਼ਾ ਹੀ ਆਪਣੇ ਬੋਲਡ ਅਤੇ ਗਲੈਮਰਸ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਲਾਈਮਲਾਈਟ 'ਚ ਰਹਿੰਦੀ ਹੈ। ਅਦਾਕਾਰਾ ਹਰ ਰੋਜ਼ ਪ੍ਰਸ਼ੰਸਕਾਂ ਲਈ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
Aamna Sharif
1/8
![ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਗਲੈਮਰਸ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦੇ ਲੁੱਕ ਨੂੰ ਦੇਖ ਕੇ ਲੋਕ ਉਸ ਦੀ ਖੂਬਸੂਰਤੀ ਦੀਆਂ ਤਾਰੀਫਾਂ ਕਰਦੇ ਨਹੀਂ ਥੱਕ ਰਹੇ ਹਨ। ਵੇਖੋ ਅਦਾਕਾਰਾ ਦੀਆਂ ਵਾਇਰਲ ਤਸਵੀਰਾਂ...](https://cdn.abplive.com/imagebank/default_16x9.png)
ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਗਲੈਮਰਸ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦੇ ਲੁੱਕ ਨੂੰ ਦੇਖ ਕੇ ਲੋਕ ਉਸ ਦੀ ਖੂਬਸੂਰਤੀ ਦੀਆਂ ਤਾਰੀਫਾਂ ਕਰਦੇ ਨਹੀਂ ਥੱਕ ਰਹੇ ਹਨ। ਵੇਖੋ ਅਦਾਕਾਰਾ ਦੀਆਂ ਵਾਇਰਲ ਤਸਵੀਰਾਂ...
2/8
![ਆਮਨਾ ਸ਼ਰੀਫ ਆਪਣੀ ਦਮਦਾਰ ਅਦਾਕਾਰੀ ਅਤੇ ਫੈਸ਼ਨ ਸਟੇਟਮੈਂਟਾਂ ਲਈ ਜਾਣੀ ਜਾਂਦੀ ਹੈ।](https://cdn.abplive.com/imagebank/default_16x9.png)
ਆਮਨਾ ਸ਼ਰੀਫ ਆਪਣੀ ਦਮਦਾਰ ਅਦਾਕਾਰੀ ਅਤੇ ਫੈਸ਼ਨ ਸਟੇਟਮੈਂਟਾਂ ਲਈ ਜਾਣੀ ਜਾਂਦੀ ਹੈ।
3/8
![ਅਦਾਕਾਰਾ ਹਮੇਸ਼ਾ ਹੀ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਅਪਲੋਡ ਕਰਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ।](https://cdn.abplive.com/imagebank/default_16x9.png)
ਅਦਾਕਾਰਾ ਹਮੇਸ਼ਾ ਹੀ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਅਪਲੋਡ ਕਰਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ।
4/8
![ਹਾਲ ਹੀ 'ਚ ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਆਪਣੇ ਲੇਟੈਸਟ ਲੁੱਕ ਦੀਆਂ ਤਸਵੀਰਾਂ ਪੋਸਟ ਕਰਕੇ ਪ੍ਰਸ਼ੰਸਕਾਂ ਨੂੰ ਆਪਣੀ ਖੂਬਸੂਰਤੀ ਦਾ ਦੀਵਾਨਾ ਬਣਾ ਦਿੱਤਾ ਹੈ।](https://cdn.abplive.com/imagebank/default_16x9.png)
ਹਾਲ ਹੀ 'ਚ ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਆਪਣੇ ਲੇਟੈਸਟ ਲੁੱਕ ਦੀਆਂ ਤਸਵੀਰਾਂ ਪੋਸਟ ਕਰਕੇ ਪ੍ਰਸ਼ੰਸਕਾਂ ਨੂੰ ਆਪਣੀ ਖੂਬਸੂਰਤੀ ਦਾ ਦੀਵਾਨਾ ਬਣਾ ਦਿੱਤਾ ਹੈ।
5/8
![ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਹਰੇ ਰੰਗ ਦੀ ਬਾਡੀ ਹੱਗਿੰਗ ਸ਼ਾਰਟ ਡਰੈੱਸ ਪਾਈ ਹੋਈ ਹੈ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਹਰੇ ਰੰਗ ਦੀ ਬਾਡੀ ਹੱਗਿੰਗ ਸ਼ਾਰਟ ਡਰੈੱਸ ਪਾਈ ਹੋਈ ਹੈ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।
6/8
![ਜਦੋਂ ਵੀ ਅਭਿਨੇਤਰੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ ਨੂੰ ਖੂਬ ਪਿਆਰ ਦਿੰਦੇ ਹਨ।](https://cdn.abplive.com/imagebank/default_16x9.png)
ਜਦੋਂ ਵੀ ਅਭਿਨੇਤਰੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ ਨੂੰ ਖੂਬ ਪਿਆਰ ਦਿੰਦੇ ਹਨ।
7/8
![ਹਾਲਾਂਕਿ ਅਭਿਨੇਤਰੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਯੂਜ਼ਰਸ ਇਕ ਤੋਂ ਬਾਅਦ ਇਕ ਕਮੈਂਟ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ- ਬੇੱਹਦ ਖੂਬਸੂਰਤ ਲੱਗ ਰਹੀ ਹੋ ਜਦਕਿ ਦੂਜੇ ਨੇ ਲਿਖਿਆ ਹੈ- ਸੋ ਹੌਟ।](https://cdn.abplive.com/imagebank/default_16x9.png)
ਹਾਲਾਂਕਿ ਅਭਿਨੇਤਰੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਯੂਜ਼ਰਸ ਇਕ ਤੋਂ ਬਾਅਦ ਇਕ ਕਮੈਂਟ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ- ਬੇੱਹਦ ਖੂਬਸੂਰਤ ਲੱਗ ਰਹੀ ਹੋ ਜਦਕਿ ਦੂਜੇ ਨੇ ਲਿਖਿਆ ਹੈ- ਸੋ ਹੌਟ।
8/8
![ਇਸ ਲੁੱਕ 'ਚ ਆਮਨਾ ਸ਼ਰੀਫ ਕਾਫੀ ਖੂਬਸੂਰਤ ਲੱਗ ਰਹੀ ਹੈ। ਨਾਲ ਹੀ, ਉਹ ਕੈਮਰੇ ਦੇ ਸਾਹਮਣੇ ਆਪਣੀ ਪਰਫੈਕਟ ਫਿਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਇਸ ਲੁੱਕ 'ਚ ਆਮਨਾ ਸ਼ਰੀਫ ਕਾਫੀ ਖੂਬਸੂਰਤ ਲੱਗ ਰਹੀ ਹੈ। ਨਾਲ ਹੀ, ਉਹ ਕੈਮਰੇ ਦੇ ਸਾਹਮਣੇ ਆਪਣੀ ਪਰਫੈਕਟ ਫਿਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।
Published at : 14 Jun 2023 12:13 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਧਰਮ
ਅੰਮ੍ਰਿਤਸਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)