ਪੜਚੋਲ ਕਰੋ

Aarti Singh ਨੇ ਵੇਕੇਸਨ ਦੀਆਂ ਤਸਵੀਰਾਂ ਕੀਤੀਆਂ ਸ਼ੇਅਰ , ਕਦੇ ਬਰਫ ਨਾਲ ਤਾਂ ਕਦੇ ਸੜਕ 'ਤੇ ਮਸਤੀ ਕਰਦੀ ਆਈ ਨਜ਼ਰ

ਗੋਵਿੰਦਾ ਦੀ ਭਤੀਜੀ ਅਤੇ ਕ੍ਰਿਸ਼ਨਾ ਅਭਿਸ਼ੇਕ ਦੀ ਭੈਣ ਆਰਤੀ ਸਿੰਘ ਨੇ ਆਪਣੇ ਦਮ 'ਤੇ ਆਪਣੀ ਵੱਖਰੀ ਪਛਾਣ ਬਣਾਈ ਹੈ। ਉਹ ਹਰ ਰੋਜ਼ ਕਿਸੇ ਨਾ ਕਿਸੇ ਕਾਰਨ ਚਰਚਾ 'ਚ ਰਹਿੰਦੀ ਹੈ।

Aarti Singh Photos

1/8
Aarti Singh Photos : ਗੋਵਿੰਦਾ ਦੀ ਭਤੀਜੀ ਅਤੇ ਕ੍ਰਿਸ਼ਨਾ ਅਭਿਸ਼ੇਕ ਦੀ ਭੈਣ ਆਰਤੀ ਸਿੰਘ ਨੇ ਆਪਣੇ ਦਮ 'ਤੇ ਆਪਣੀ ਵੱਖਰੀ ਪਛਾਣ ਬਣਾਈ ਹੈ। ਉਹ ਹਰ ਰੋਜ਼ ਕਿਸੇ ਨਾ ਕਿਸੇ ਕਾਰਨ ਚਰਚਾ 'ਚ ਰਹਿੰਦੀ ਹੈ।

2/8
ਬੇਸ਼ੱਕ ਆਰਤੀ ਸਿੰਘ ਇਨ੍ਹੀਂ ਦਿਨੀਂ ਕਿਸੇ ਵੀ ਸ਼ੋਅ 'ਚ ਨਜ਼ਰ ਨਹੀਂ ਆ ਰਹੀ ਪਰ ਸੋਸ਼ਲ ਮੀਡੀਆ 'ਤੇ ਉਹ ਛਾਈ ਹੋਈ ਹੈ।

3/8
ਆਰਤੀ ਸਿੰਘ ਕਈ ਬਰਫਾਂ 'ਚ ਬੈਠੀ ਹੈ ਅਤੇ ਕਦੇ ਸੜਕ 'ਤੇ ਬੈਠ ਕੇ ਇਕ ਤੋਂ ਵੱਧ ਪੋਜ਼ ਦੇ ਰਹੀ ਹੈ।

4/8
ਆਰਤੀ ਸਿੰਘ ਆਪਣੀ ਮਾਂ ਨਾਲ ਛੁੱਟੀਆਂ 'ਤੇ ਗਈ ਹੋਈ ਹੈ। ਅਕਸਰ ਉਹ ਆਪਣੀ ਮਾਂ ਨਾਲ ਵੀ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

5/8
ਆਪਣੀਆਂ ਮਸਤੀ ਭਰੀਆਂ ਛੁੱਟੀਆਂ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਆਰਤੀ ਸਿੰਘ ਨੇ ਬਹੁਤ ਹੀ ਸ਼ਾਨਦਾਰ ਕੈਪਸ਼ਨ ਵੀ ਲਿਖਿਆ ਹੈ।

6/8
ਆਰਤੀ ਸਿੰਘ ਦੀਆਂ ਇਨ੍ਹਾਂ ਤਸਵੀਰਾਂ ਨੂੰ ਹਜ਼ਾਰਾਂ ਲਾਈਕਸ ਮਿਲ ਚੁੱਕੇ ਹਨ। ਇਸ ਤੋਂ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਫ਼ੈਨਜ ਉਨ੍ਹਾਂ ਨੂੰ ਕਿੰਨਾ ਪਸੰਦ ਕਰ ਰਹੇ ਹਨ।

7/8
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਆਰਤੀ ਸਿੰਘ ਦੀ ਤਸਵੀਰ ਇੰਨੀ ਵਾਇਰਲ ਹੋਈ ਹੈ। ਆਰਤੀ ਦੀ ਕੋਈ ਵੀ ਤਸਵੀਰ ਸ਼ੇਅਰ ਸਕਿੰਟਾਂ ਵਿੱਚ ਵਾਇਰਲ ਹੋ ਜਾਂਦੀ ਹੈ।

8/8
ਆਰਤੀ ਸਿੰਘ ਨੂੰ ਸਭ ਤੋਂ ਵੱਧ ਪ੍ਰਸਿੱਧੀ ਸਲਮਾਨ ਖਾਨ ਦੇ ਸ਼ੋਅ ਬਿੱਗ ਬੌਸ ਵਿੱਚ ਜਾਣ ਤੋਂ ਬਾਅਦ ਮਿਲੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget