ਪੜਚੋਲ ਕਰੋ

Aishwarya-Abhishek: ਅਭਿਸ਼ੇਕ ਬੱਚਨ ਨੇ ਇਸ ਔਰਤ ਲਈ ਐਸ਼ਵਰਿਆ ਨੂੰ ਦਿੱਤਾ ਧੋਖਾ! ਜਾਣੋ ਕਿਵੇਂ ਫੈਲੀਆਂ ਤਲਾਕ ਦੀਆਂ ਖਬਰਾਂ ?

Aishwarya Rai: ਐਸ਼ਵਰਿਆ ਰਾਏ ਅਤੇ ਅਭਿਸ਼ੇਕ ਬੱਚਨ ਦੇ ਤਲਾਕ ਨੂੰ ਲੈ ਲਗਾਤਾਰ ਖਬਰਾਂ ਸਾਹਮਣੇ ਆ ਰਹੀਆਂ ਹਨ। ਐਸ਼ ਅਤੇ ਬੱਚਨ ਪਰਿਵਾਰ ਵਿਚਾਲੇ ਲੰਬੇ ਸਮੇਂ ਤੋਂ ਤਕਰਾਰ ਚੱਲ ਰਹੀ ਹੈ।

aishwarya rai abhishek bachchan

1/5
ਹਾਲਾਂਕਿ ਦੋਵਾਂ ਵਿਚਾਲੇ ਚੱਲ ਰਹੀ ਅਣਬਣ ਨੂੰ ਲੈ ਹਾਲੇ ਤੱਕ ਉਨ੍ਹਾਂ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਇਸ ਵਿਚਾਲੇ ਅਦਾਕਾਰਾ ਨੂੰ ਲੈ ਵੱਖ-ਵੱਖ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।

2/5
ਦਰਅਸਲ, ਇੱਕ Reddit ਯੂਜ਼ਰ ਨੇ ਦਾਅਵਾ ਕੀਤਾ ਹੈ ਕਿ ਐਸ਼ਵਰਿਆ ਅਤੇ ਅਭਿਸ਼ੇਕ ਹੁਣ ਇਕੱਠੇ ਨਹੀਂ ਰਹਿ ਰਹੇ ਹਨ। ਪਰ ਦੋਹਾਂ ਵਿਚਕਾਰ ਤਲਾਕ ਦੀ ਸੰਭਾਵਨਾ ਬਹੁਤ ਘੱਟ ਹੈ। ਜੀ ਹਾਂ, ਇਸ ਰੈੱਡਡਿਟ ਯੂਜ਼ਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਦੋਵਾਂ ਵਿਚਾਲੇ ਦੂਰੀ ਦਾ ਕਾਰਨ ਅਭਿਸ਼ੇਕ ਬੱਚਨ ਵੱਲੋਂ ਐਸ਼ਵਰਿਆ ਰਾਏ ਨੂੰ ਧੋਖਾ ਦੇਣਾ ਹੈ। ਆਓ ਜਾਣਦੇ ਹਾਂ ਆਖਿਰ ਅਜਿਹਾ ਕੀ ਹੈ ਜਿਸ ਨੂੰ ਸੁਣ ਕੇ ਸੋਸ਼ਲ ਮੀਡੀਆ 'ਤੇ ਸਨਸਨੀ ਮਚਾ ਦਿੱਤੀ ਹੈ।

3/5
ਐਸ਼ਵਰਿਆ ਰਾਏ ਅਤੇ ਅਭਿਸ਼ੇਕ ਬੱਚਨ ਵਿਚਾਲੇ ਦੂਰੀ ਦਾ ਕਾਰਨ  ਇਸ Reddit ਯੂਜ਼ਰ ਨੇ ਆਪਣੀ ਪੋਸਟ 'ਚ ਲਿਖਿਆ ਕਿ ਉਹ ਵੱਖ ਹੋ ਗਏ ਹਨ। Reddit ਯੂਜ਼ਰ ਨੇ ਇਹ ਵੀ ਕਿਹਾ ਹੈ ਕਿ ਉਹ ਇਸ ਬਾਰੇ ਕੋਈ ਸਬੂਤ ਨਹੀਂ ਦੇ ਸਕਦਾ ਪਰ ਐਸ਼ਵਰਿਆ ਅਤੇ ਅਭਿਸ਼ੇਕ ਹੁਣ ਇਕੱਠੇ ਨਹੀਂ ਹਨ। ਐਸ਼ ਆਪਣੀ ਮਾਂ ਅਤੇ ਬੇਟੀ ਨਾਲ ਵੱਖ ਰਹਿ ਰਹੀ ਹੈ।

4/5
ਇੰਨਾ ਹੀ ਨਹੀਂ, ਯੂਜ਼ਰ ਦਾ ਕਹਿਣਾ ਹੈ ਕਿ ਅਭਿਸ਼ੇਕ ਨੇ ਅਭਿਨੇਤਰੀ ਨਿਮਰਤ ਕੌਰ ਦੇ ਕਾਰਨ ਐਸ਼ਵਰਿਆ ਨੂੰ ਧੋਖਾ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਵਿਚਾਲੇ ਚੀਜ਼ਾਂ ਖਰਾਬ ਹੋਣ ਲੱਗੀਆਂ। ਸਟਾਰਡਮ ਦੀ ਤਲਾਸ਼ ਵਿਚ ਅਭਿਸ਼ੇਕ ਇਕ ਤੋਂ ਬਾਅਦ ਇਕ ਫਿਲਮਾਂ ਵਿਚ ਕੰਮ ਕਰਦੇ ਰਹੇ ਪਰ ਅਸਫਲਤਾ ਤੋਂ ਬਾਅਦ ਉਹ ਟੁੱਟ ਗਏ। ਇਹੀ ਕਾਰਨ ਸੀ ਕਿ ਐਸ਼ਵਰਿਆ ਅਤੇ ਅਭਿਸ਼ੇਕ ਵਿਚਾਲੇ ਦੂਰੀਆਂ ਆਉਣ ਲੱਗੀਆਂ।

5/5
ਸਿਹਤ ਸਬੰਧੀ ਸਮੱਸਿਆ  ਐਸ਼ਵਰਿਆ ਨੂੰ ਲੈ ਰੈਡਿਟ ਪੋਸਟ 'ਚ ਦਾਅਵਾ ਕੀਤਾ ਗਿਆ ਹੈ ਕਿ ਐਸ਼ਵਰਿਆ ਕਈ ਸਾਲਾਂ ਤੋਂ ਸਿਹਤ ਸੰਬੰਧੀ ਸਮੱਸਿਆਵਾਂ ਨਾਲ ਜੂਝ ਰਹੀ ਹੈ। ਜਿਸ ਕਾਰਨ ਉਹ ਬਾਲੀਵੁੱਡ ਦੀਆਂ ਹੋਰ ਅਭਿਨੇਤਰੀਆਂ ਵਾਂਗ ਆਪਣੀ ਡਾਈਟ ਨੂੰ ਫਾਲੋ ਨਹੀਂ ਕਰ ਪਾ ਰਹੀ ਹੈ ਅਤੇ ਨਾ ਹੀ ਇਸ ਸਮੱਸਿਆ ਨੂੰ ਘੱਟ ਕਰਨ ਲਈ ਕਿਸੇ ਤਰ੍ਹਾਂ ਦੀ ਦਵਾਈ ਜਾਂ ਸਪਲੀਮੈਂਟ ਲੈਣ ਦੇ ਸਮਰੱਥ ਹੈ। ਉਹ ਆਪਣੇ ਸਰੀਰ ਦੇ ਹਿਸਾਬ ਨਾਲ ਕੱਪੜੇ ਪਾਉਣਾ ਪਸੰਦ ਕਰਦੀ ਹੈ। ਅਜੇ ਤੱਕ ਐਸ਼ਵਰਿਆ ਰਾਏ ਅਤੇ ਉਸ ਦੀ ਟੀਮ ਨੇ ਆਪਣੀ ਨਿੱਜੀ ਜ਼ਿੰਦਗੀ ਅਤੇ ਉਸ ਦੀ ਮੈਡੀਕਲ ਸਥਿਤੀ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ। ਫਿਲਹਾਲ ਐਸ਼ਵਰਿਆ ਚੁੱਪ ਹੈ ਅਤੇ ਆਪਣੀ ਪ੍ਰੋਫੈਸ਼ਨਲ ਲਾਈਫ 'ਤੇ ਧਿਆਨ ਦੇ ਰਹੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਪੰਜਾਬ ਦੇ ਡੀਜੀਪੀ ਗੋਰਵ ਯਾਦਵ ਮੋਹਾਲੀ ਦੇ ਥਾਣੇ 'ਚ ਅਚਾਨਕ ਪਹੁੰਚੇ...Panchayat Election: Highcourt ਨੇ 250 ਦੇ ਕਰੀਬ ਪੰਚਾਇਤਾਂ ਦੀ ਚੋਣ 'ਤੇ ਰੋਕ ਲਾਈ।abp sanjha|ਮੰਤਰੀ ਹਰਦੀਪ ਸਿੰਘ ਮੁੰਡਿਆ ਨੇ ਅਧਿਕਾਰੀਆਂ ਨੂੰ ਦਿੱਤੇ ਹੁਕਮਸਰਹੱਦੀ ਚੋਂਕੀਆਂ ਲਈ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਮੰਗੇ ਫੰਡ-ਬਰਿੰਦਰ ਗੋਇਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget