ਪੜਚੋਲ ਕਰੋ

Jamie Lever: ਜੌਨੀ ਲੀਵਰ ਦੀ ਧੀ ਜੇਮੀ ਲੀਵਰ ਖੂਬਸੂਰਤੀ 'ਚ ਬਾਲੀਵੁੱਡ ਅਭਿਨੇਤਰੀਆਂ ਨੂੰ ਦਿੰਦੀ ਹੈ ਟੱਕਰ, ਤਸਵੀਰਾਂ ਹਨ ਸਬੂਤ

Jamie Lever: ਜੇਮੀ ਲੀਵਰ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਨਾਲ ਫੈਨਜ਼ ਦਾ ਮਨੋਰੰਹਨ ਕਰਦੀ ਰਹਿੰਦੀ ਹੈ। ਉਸ ਦੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਫੈਨ ਫਾਲੋਇੰਗ ਹੈ

ਜੈਮੀ ਲੀਵਰ

1/7
ਜੌਨੀ ਲੀਵਰ ਦੀ ਗਿਣਤੀ ਬਾਲੀਵੁੱਡ ਦੇ ਬੈਸਟ ਕਲਾਕਾਰਾਂ ਵਿੱਚ ਹੁੰਦੀ ਹੈ। ਉਨ੍ਹਾਂ ਨੂੰ ਆਪਣੀ ਸ਼ਾਨਦਾਰ ਕਾਮਿਕ ਟਾਈਮਿੰਗ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਆਪਣੇ ਕਰੀਅਰ 'ਚ ਹੁਣ ਤੱਕ 300 ਤੋਂ ਵੱਧ ਫਿਲਮਾਂ 'ਚ ਕੰਮ ਕੀਤਾ ਹੈ। ਇਹੀ ਨਹੀਂ ਜੌਨੀ ਲੀਵਰ ਦੀ ਧੀ ਜੇਮੀ ਲੀਵਰ ਵੀ ਬਹੁਤ ਹੀ ਵਧੀਆ ਕਾਮੇਡੀ ਕਰਦੀ ਹੈ।

2/7
ਬਲਕਿ ਕਿਤੇ ਕਿਤੇ ਤਾਂ ਉਹ ਟੈਲੇਂਟ ਦੇ ਮਾਮਲੇ 'ਚ ਆਪਣੇ ਪਿਤਾ 'ਤੇ ਵੀ ਭਾਰੀ ਪੈਂਦੀ ਨਜ਼ਰ ਆਉਂਦੀ ਹੈ। ਪਰ ਜੇਮੀ ਲੀਵਰ ਨੂੰ ਕਦੇ ਫਿਲਮਾਂ 'ਚ ਨਹੀਂ ਦੇਖਿਆ ਗਿਆ। ਦਰਅਸਲ, ਉਹ ਜ਼ਿਆਦਾਤਰ ਸਟੇਜ ਸ਼ੋਅਜ਼ ਹੀ ਕਰਦੀ ਹੈ।

3/7
ਇਸ ਦੇ ਨਾਲ ਨਾਲ ਜੇਮੀ ਲੀਵਰ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਨਾਲ ਫੈਨਜ਼ ਦਾ ਮਨੋਰੰਹਨ ਕਰਦੀ ਰਹਿੰਦੀ ਹੈ। ਉਸ ਦੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਫੈਨ ਫਾਲੋਇੰਗ ਹੈ

4/7
ਉਸ ਦੇ ਇਕੱਲੇ ਇੰਸਟਾਗ੍ਰਾਮ 'ਤੇ ਹੀ 1.2 ਮਿਲੀਅਨ ਯਾਨਿ 12 ਲੱਖ ਫਾਲੋਅਰਜ਼ ਹਨ। ਉਹ ਕਈ ਐਸ਼ਵਰਿਆ ਰਾਏ ਤੋਂ ਕਰੀਨਾ ਕਪੂਰ ਤੱਕ ਹਰ ਬਾਲੀਵੁੱਡ ਅਭਿਨੇਤਰੀ ਦੀ ਨਕਲ ਕਰ ਲੈਂਦੀ ਹੈ।

5/7
ਕਾਬਿਲੇਗ਼ੌਰ ਹੈ ਕਿ ਜੇਮੀ ਲੀਵਰ ਜੌਨੀ ਲੀਵਰ ਦੀ ਧੀ ਹੈ। ਉਹ ਆਪਣੇ ਪਿਤਾ ਵਾਂਗ ਫਿਲਮ ਇੰਡਸਟਰੀ 'ਚ ਜ਼ਿਆਦਾ ਐਕਟਿਵ ਨਹੀਂ ਹੈ।

6/7
ਉਹ ਜ਼ਿਆਦਾਤਰ ਸਟੇਜ ਸ਼ੋਅਜ਼ ਕਰਦੀ ਹੈ ਅਤੇ ਸੋਸ਼ਲ ਮੀਡੀਆ 'ਤੇ ਵੀ ਕਾਫੀ ਜ਼ਿਆਦਾ ਐਕਟਿਵ ਰਹਿੰਦੀ ਹੈ।

7/7
ਉਹ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਫੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਉਸ ਦੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਫੈਨਜ਼ ਖੂਬ ਪਸੰਦ ਕਰਦੇ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Advertisement
ABP Premium

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Jammu Kashmir Polls: ਜੰਮੂ-ਕਸ਼ਮੀਰ 'ਚ ਤੀਜੇ ਪੜਾਅ ਦੀ ਵੋਟਿੰਗ ਸ਼ੁਰੂ, 40 ਸੀਟਾਂ ਲਈ ਹੋਏਗੀ ਚੋਣਾਵੀਂ ਜੰਗ

AK-47 rifle: 8 ਸਾਲਾ ਬੱਚੇ ਨੇ ਆਨਲਾਈਨ ਮੰਗਵਾਈ AK-47 ਰਾਈਫਲ, ਫਿਰ ਜੋ ਹੋਇਆ...

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)

Weather Update: ਪੰਜਾਬ-ਚੰਡੀਗੜ੍ਹ 'ਚ ਇੰਨੀ ਤਰੀਕ ਤੋਂ ਪਵੇਗਾ ਜ਼ੋਰਦਾਰ ਮੀਂਹ, ਜਾਣੋ ਤੁਹਾਡੇ ਸ਼ਹਿਰ 'ਚ ਕਿਵੇਂ ਦਾ ਰਹੇਗਾ ਮੌਸਮ

Embed widget