ਪੜਚੋਲ ਕਰੋ
Ayushmann Khurrana: ਆਯੁਸ਼ਮਾਨ ਖੁਰਾਣਾ ਦੇ ਪਿਤਾ ਜੋਤਸ਼ੀ ਪੀਕੇ ਖੁਰਾਣਾ ਦਾ ਦੇਹਾਂਤ, ਮੋਹਾਲੀ ਦੇ ਹਸਪਤਾਲ 'ਚ ਲਏ ਆਖਰੀ ਸਾਹ
Ayushmann Khurrana Father Passed Away: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਆਯੁਸ਼ਮਾਨ ਖੁਰਾਣਾ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ।
ਆਯੁਸ਼ਮਾਨ ਖੁਰਾਣਾ ਦੇ ਪਿਤਾ ਜੋਤਸ਼ੀ ਪੀਕੇ ਖੁਰਾਣਾ ਦਾ ਦੇਹਾਂਤ, ਮੋਹਾਲੀ ਦੇ ਹਸਪਤਾਲ 'ਚ ਲਏ ਆਖਰੀ ਸਾਹ
1/7

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਆਯੁਸ਼ਮਾਨ ਖੁਰਾਣਾ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ ਉਹ ਪੰਡਿਤ ਪੀ ਖੁਰਾਣਾ ਦੇ ਨਾਮ ਨਾਲ ਕਾਫੀ ਮਸ਼ਹੂਰ ਸਨ। ਜਾਣਕਾਰੀ ਮੁਤਾਬਕ ਉਨ੍ਹਾਂ ਦਾ ਦੇਹਾਂਤ ਸ਼ੁੱਕਰਵਾਰ 19 ਮਈ ਦੀ ਸਵੇਰ ਦਿਲ ਦਾ ਦੌਰਾ ਪੈਣ ਨਾਲ ਹੋਇਆ ਹੈ।
2/7

ਉਨ੍ਹਾਂ ਨੂੰ ਦੋ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਤੋਂ ਬਾਅਦ ਫੋਰਟਿਸ ਹਸਪਤਾਲ 'ਚ ਦਾਖਲ ਕਰਾਇਆ ਗਿਆ ਸੀ। ਇਹ ਵੀ ਅਪਡੇਟ ਸਾਹਮਣੇ ਆ ਰਹੀ ਹੈ ਕਿ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ ਯਾਨਿ 19 ਮਈ ਨੂੰ ਹੀ ਮਨੀਮਾਜਰਾ ਦੇ ਸ਼ਮਸ਼ਾਨ ਘਾਟ ਵਿਖੇ ਕੀਤ ਗਿਆ
Published at : 19 May 2023 06:16 PM (IST)
ਹੋਰ ਵੇਖੋ





















