ਪੜਚੋਲ ਕਰੋ

Hrithik Roshan: 'ਕ੍ਰਿਸ਼' ਤੋਂ ਲੈ ਕੇ 'ਵਾਰ' ਤੱਕ ਰਿਤਿਕ ਦੀਆਂ ਇਨ੍ਹਾਂ ਫਿਲਮਾਂ ਨੇ ਮਚਾਈ ਧਮਾਲ, ਬਾਕਸ ਆਫਿਸ 'ਤੇ ਤੋੜੇ ਸਾਰੇ ਰਿਕਾਰਡ

Hrithik Roshan Highest Grossing Movies: ਬਾਲੀਵੁੱਡ ਦੇ 'ਗ੍ਰੀਕ ਗੌਡ' ਦੇ ਨਾਂ ਨਾਲ ਮਸ਼ਹੂਰ ਰਿਤਿਕ ਰੋਸ਼ਨ ਪਿਛਲੇ 2 ਦਹਾਕਿਆਂ ਤੋਂ ਇੰਡਸਟਰੀ 'ਤੇ ਰਾਜ ਕਰ ਰਹੇ ਹਨ।

Hrithik Roshan Highest Grossing Movies

1/6
'ਫਾਈਟਰ' ਸਟਾਰ ਨੇ ਕਈ ਫਿਲਮਾਂ ਵਿੱਚ ਦਮਦਾਰ ਅਦਾਕਾਰੀ ਕੀਤੀ ਹੈ। ਤਾਂ ਆਓ ਜਾਣਦੇ ਹਾਂ ਉਨ੍ਹਾਂ ਦੀਆਂ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਫਿਲਮਾਂ ਬਾਰੇ... ਇਸ ਲਿਸਟ 'ਚ ਸਭ ਤੋਂ ਪਹਿਲਾਂ ਨਾਂ ਉਨ੍ਹਾਂ ਦੀ ਬਲਾਕਬਸਟਰ ਫਿਲਮ 'ਵਾਰ' ਦਾ ਆਉਂਦਾ ਹੈ। ਇਸ ਫਿਲਮ ਨੇ ਬਾਕਸ ਆਫਿਸ 'ਤੇ ਕਾਫੀ ਨੋਟ ਛਾਪੇ ਸਨ। ਸਿਧਾਰਥ ਆਨੰਦ ਦੁਆਰਾ ਨਿਰਦੇਸ਼ਿਤ ਫਿਲਮ ਦਾ ਲਾਈਫ ਟਾਈਮ ਕੁਲੈਕਸ਼ਨ 318.01 ਕਰੋੜ ਰੁਪਏ ਹੈ। ਇਸ ਫਿਲਮ 'ਚ ਰਿਤਿਕ ਰੋਸ਼ਨ ਅਤੇ ਟਾਈਗਰ ਸ਼ਰਾਫ ਨੇ ਸਿਲਵਰ ਸਕ੍ਰੀਨ 'ਤੇ ਖੂਬ ਧਮਾਲ ਮਚਾਇਆ ਸੀ।

2/6
ਸੁਪਰਹੀਰੋ ਥੀਮ 'ਤੇ ਆਧਾਰਿਤ ਰਿਤਿਕ ਰੋਸ਼ਨ ਦੀ 'ਕ੍ਰਿਸ਼ 3' ਵੀ ​​ਵੱਡੇ ਪਰਦੇ 'ਤੇ ਸੁਪਰਹਿੱਟ ਸਾਬਤ ਹੋਈ। ਇਸ ਫਿਲਮ ਨੇ 244.92 ਕਰੋੜ ਰੁਪਏ ਦਾ ਸ਼ਾਨਦਾਰ ਬਾਕਸ ਆਫਿਸ ਕਲੈਕਸ਼ਨ ਕੀਤਾ ਸੀ।

3/6
2014 'ਚ ਰਿਲੀਜ਼ ਹੋਈ 'ਬੈਂਗ ਬੈਂਗ' ਨੇ ਵੀ ਸਿਲਵਰ ਸਕ੍ਰੀਨ 'ਤੇ ਹਲਚਲ ਮਚਾ ਦਿੱਤੀ ਸੀ। ਫਿਲਮ ਨੇ ਕੁੱਲ 182.03 ਕਰੋੜ ਰੁਪਏ ਦੀ ਕਮਾਈ ਵੀ ਕੀਤੀ। ਇਸ ਫਿਲਮ 'ਚ ਰਿਤਿਕ ਰੋਸ਼ਨ ਅਤੇ ਕੈਟਰੀਨਾ ਕੈਫ ਦੀ ਜੋੜੀ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਸੀ।

4/6
ਰਿਤਿਕ ਰੋਸ਼ਨ ਦੀ 'ਸੁਪਰ 30' ਨੇ ਵੀ ਬਾਕਸ ਆਫਿਸ 'ਤੇ ਚੰਗਾ ਪ੍ਰਦਰਸ਼ਨ ਕੀਤਾ ਸੀ। ਫਿਲਮ ਨੇ ਕੁੱਲ 146.94 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਸੀ।

5/6
2012 'ਚ ਰਿਲੀਜ਼ ਹੋਈ 'ਅਗਨੀਪਥ' ਨੇ ਵੱਡੇ ਪਰਦੇ 'ਤੇ ਹਲਚਲ ਮਚਾ ਦਿੱਤੀ ਸੀ। ਫਿਲਮ 'ਚ ਸੰਜੇ ਦੱਤ ਅਤੇ ਰਿਤਿਕ ਰੋਸ਼ਨ ਵਿਚਾਲੇ ਜ਼ਬਰਦਸਤ ਲੜਾਈ ਹੋਈ ਸੀ। ਇਸ ਫਿਲਮ ਨੇ ਬਾਕਸ ਆਫਿਸ 'ਤੇ ਕੁੱਲ 115 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਸੀ।

6/6
ਸਾਲ 2017 'ਚ ਰਿਲੀਜ਼ ਹੋਈ ਫਿਲਮ 'ਕਾਬਿਲ' ਦੀ ਕਹਾਣੀ ਦੇ ਨਾਲ-ਨਾਲ ਰਿਤਿਕ ਰੋਸ਼ਨ ਅਤੇ ਯਾਮੀ ਗੌਤਮ ਦੀ ਅਦਾਕਾਰੀ ਨੇ ਦਰਸ਼ਕਾਂ ਦਾ ਦਿਲ ਜਿੱਤ ਲਿਆ ਸੀ। ਜਦੋਂ ਕਿ ਕਾਬਿਲ ਦੀ ਲਾਈਫਟਾਈਮ ਕਲੈਕਸ਼ਨ 103.84 ਕਰੋੜ ਰੁਪਏ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget