ਪੜਚੋਲ ਕਰੋ

Vicky Kaushal: ਵਿੱਕੀ ਕੌਸ਼ਲ ਤੋਂ ਸੁਣੋ ਬਾਲੀਵੁੱਡ ਫਿਲਮਾਂ ਫਲਾਪ ਹੋਣ ਦੀ ਵਜ੍ਹਾ

Vicky Kaushal On Bollywood: ਵਿੱਕੀ ਕੌਸ਼ਲ ਨੇ ਦੱਸਿਆ ਕਿ ਕਿਉਂ ਬਾਲੀਵੁੱਡ ਫਿਲਮਾਂ ਬਾਕਸ ਆਫਿਸ 'ਤੇ ਆਪਣਾ ਜਾਦੂ ਨਹੀਂ ਦਿਖਾ ਪਾ ਰਹੀਆਂ ਹਨ। ਕੌਸ਼ਲ ਨੇ ਇਸ ਦਾ ਕਾਰਨ ਦੱਸਿਆ ਹੈ।

ਵਿੱਕੀ ਕੌਸ਼ਲ ਤੋਂ ਸੁਣੋ ਬਾਲੀਵੁੱਡ ਫਿਲਮਾਂ ਫਲਾਪ ਹੋਣ ਦੀ ਵਜ੍ਹਾ

1/6
ਵਿੱਕੀ ਕੌਸ਼ਲ ਆਪਣੀ ਸ਼ਾਨਦਾਰ ਅਦਾਕਾਰੀ ਲਈ ਜਾਣੇ ਜਾਂਦੇ ਹਨ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਨਵੀਂ ਫਿਲਮ ਗੋਵਿੰਦਾ ਨਾਮ ਮੇਰਾ ਰਿਲੀਜ਼ ਹੋਈ ਹੈ, ਜਿਸ ਨੂੰ ਲੋਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।

2/6
ਵਿੱਕੀ ਕੌਸ਼ਲ ਨੇ ਇਸ ਫਿਲਮ 'ਚ ਕਿਆਰਾ ਅਡਵਾਨੀ ਅਤੇ ਭੂਮੀ ਪੇਡਨੇਕਰ ਨਾਲ ਕੰਮ ਕੀਤਾ ਹੈ। ਇਸ ਦੌਰਾਨ ਵਿੱਕੀ ਨੇ ਦੱਸਿਆ ਕਿ ਦਰਸ਼ਕ ਹੁਣ ਕਿਸ ਤਰ੍ਹਾਂ ਦੀਆਂ ਫਿਲਮਾਂ ਨੂੰ ਪਸੰਦ ਕਰ ਰਹੇ ਹਨ।

3/6
ਵਿੱਕੀ ਕੌਸ਼ਲ ਨੇ ਗੱਲਬਾਤ 'ਚ ਕਿਹਾ, 'ਮੈਨੂੰ ਲੱਗਦਾ ਹੈ ਕਿ ਚੰਗੀਆਂ ਫਿਲਮਾਂ ਵਧੀਆ ਪ੍ਰਸਰਸ਼ਨ ਕਰ ਰਹੀਆਂ ਹਨ। ਇੱਥੋਂ ਤੱਕ ਕਿ ਲੋਕਾਂ ਨੇ ਇਸ ਗੱਲ ਨੂੰ ਹੋਰ ਸਰਲ ਬਣਾ ਦਿੱਤਾ ਹੈ।

4/6
ਜੇਕਰ ਉਨ੍ਹਾਂ ਨੂੰ ਕੋਈ ਫਿਲਮ ਪਸੰਦ ਆਉਂਦੀ ਹੈ, ਭਾਵੇਂ ਭਾਸ਼ਾ, ਸ਼ੈਲੀ ਜਾਂ ਪੈਮਾਨੇ ਦੀ ਪਰਵਾਹ ਕੀਤੇ ਬਿਨਾਂ, ਲੋਕ ਉਸ 'ਤੇ ਬਹੁਤ ਪਿਆਰ ਦੀ ਵਰਖਾ ਕਰਦੇ ਹਨ। ਦਰਸ਼ਕਾਂ ਨੇ ਹੁਣ ਇਸਨੂੰ ਬਹੁਤ ਆਸਾਨ ਬਣਾ ਦਿੱਤਾ ਹੈ।

5/6
ਅਦਾਕਾਰ ਨੇ ਅੱਗੇ ਕਿਹਾ ਕਿ ਦਰਸ਼ਕਾਂ ਦਾ ਸਪੱਸ਼ਟ ਕਹਿਣਾ ਹੈ ਕਿ 'ਸਾਨੂੰ ਫਿਲਮ ਚੰਗੀ ਲੱਗਣੀ ਚਾਹੀਦੀ ਹੈ।'। ਤੁਸੀਂ ਦੇਖ ਸਕਦੇ ਹੋ ਕਿ ਭੂਲ ਭੁਲਈਆ 2, ਕੇਜੀਐਫ 2, ਆਰਆਰਆਰ, ਦ੍ਰਿਸ਼ਯਮ 2 ਵਰਗੀਆਂ ਫਿਲਮਾਂ ਨੇ ਬਾਕਸ ਆਫਿਸ 'ਤੇ ਵਧੀਆ ਪ੍ਰਦਰਸ਼ਨ ਕੀਤਾ, ਜਦੋਂ ਕਿ ਇਹ ਇੱਕੋ ਭਾਸ਼ਾ ਦੀਆਂ ਫਿਲਮਾਂ ਨਹੀਂ ਸਨ, ਨਾ ਹੀ ਇਨ੍ਹਾਂ ਦਾ ਪੈਮਾਨਾ ਅਤੇ ਮਾਰਕੀਟਿੰਗ ਇੱਕੋ ਜਿਹੀ ਸੀ।

6/6
ਤਿੰਨ ਸਾਲ ਪਹਿਲਾਂ ਕਿਹਾ ਜਾਂਦਾ ਸੀ ਕਿ ਤੁਸੀਂ ਜਿੰਨੀ ਜ਼ਿਆਦਾ ਮਾਰਕੀਟਿੰਗ ਕਰੋਗੇ, ਤੁਹਾਡੀ ਫਿਲਮ ਓਨੀ ਹੀ ਜ਼ਿਆਦਾ ਚੱਲੇਗੀ, ਪਰ ਹੁਣ ਅਜਿਹਾ ਬਿਲਕੁਲ ਨਹੀਂ ਹੈ। ਅੱਜ ਜੇਕਰ ਲੋਕ ਫਿਲਮ ਪਸੰਦ ਕਰਦੇ ਹਨ ਤਾਂ ਉਹ ਦੇਖਦੇ ਹਨ। ਮੈਨੂੰ ਲੱਗਦਾ ਹੈ ਕਿ ਅਸੀਂ ਅਜਿਹੇ ਸਮੇਂ 'ਚ ਹਾਂ, ਜਿਸ 'ਚ ਦਰਸ਼ਕ ਸਾਫ ਕਹਿ ਰਹੇ ਹਨ ਕਿ ਚੰਗੀ ਫਿਲਮ ਬਣਾਓ ਅਸੀਂ ਤੁਹਾਨੂੰ ਪਿਆਰ ਦੇਵਾਂਗੇ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਹੜੀ ਪਾਰਟੀ ਦੀ ਹੋਵੇਗੀ ਜਿੱਤ ? MC Election | Nagar Nigam |ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget