ਪੜਚੋਲ ਕਰੋ
Vicky Kaushal: ਵਿੱਕੀ ਕੌਸ਼ਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਤਸਵੀਰਾਂ ਪੋਸਟ ਕਰ ਬੋਲੇ- 'ਸ਼ੁਕਰ, ਸਬਰ ਅਤੇ ਸਕੂਨ..'
Vicky Kaushal Visit Amritsar: ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਜਲਦ ਹੀ ਫਿਲਮ 'ਸੈਮ ਬਹਾਦਰ' 'ਚ ਨਜ਼ਰ ਆਉਣਗੇ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਅਦਾਕਾਰ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ।
Vicky Kaushal Visit Amritsar
1/6

ਅਦਾਕਾਰ ਵਿੱਕੀ ਕੌਸ਼ਲ ਹਾਲ ਹੀ ਵਿੱਚ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿੱਚ ਆਸ਼ੀਰਵਾਦ ਲੈਣ ਪਹੁੰਚੇ। ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।
2/6

ਤਸਵੀਰਾਂ 'ਚ ਵਿੱਕੀ ਕੌਸ਼ਲ ਆਪਣੀ ਫਿਲਮ ਦੀ ਸਫਲਤਾ ਲਈ ਹਰਿਮੰਦਰ ਸਾਹਿਬ 'ਚ ਅਰਦਾਸ ਕਰਦੇ ਨਜ਼ਰ ਆ ਰਹੇ ਹਨ।
Published at : 24 Nov 2023 10:36 AM (IST)
ਹੋਰ ਵੇਖੋ





















