ਪੜਚੋਲ ਕਰੋ
Anupam Kher: ਬਾਲੀਵੁੱਡ ਕਲਾਕਾਰ ਅਨੁਪਮ ਖੇਰ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਦੇਖੋ ਤਸਵੀਰਾਂ
Anupam Kher At Darbar Sahib: ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਅਨੁਪਮ ਖੇਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਮਸਤਕ ਹੋਏ। ਇਸ ਦੌਰਾਨ ਅਨੁਪਮ ਖੇਰ ਨੇ ਗੁਰੂ ਘਰ 'ਚ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ।
ਅਨੁਪਮ ਖੇਰ
1/7

ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਅਨੁਪਮ ਖੇਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੂੰ ਇੱਥੇ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਬਾਰੇ ਇਤਿਹਾਸ ਜਾਣਕਾਰੀ ਦਿੱਤੀ ਗਈ।
2/7

ਇਸ ਦੌਰਾਨ ਅਨੁਪਮ ਖੇਰ ਨੇ ਗੁਰੂ ਘਰ 'ਚ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ।
Published at : 17 Nov 2022 03:35 PM (IST)
ਹੋਰ ਵੇਖੋ





















