Akshara Singh Airport Look : ਏਅਰਪੋਰਟ 'ਤੇ ਬਿੰਦਾਸ ਲੁੱਕ 'ਚ ਨਜ਼ਰ ਆਈ ਭੋਜਪੁਰੀ ਅਦਾਕਾਰਾ ਅਕਸ਼ਰਾ ਸਿੰਘ, ਫ਼ੈਨਜ ਨਾਲ ਸ਼ੇਅਰ ਕੀਤੀਆਂ ਤਸਵੀਰਾਂ
ਏਬੀਪੀ ਸਾਂਝਾ
Updated at:
28 Jul 2022 11:17 AM (IST)
1
Akshara Singh Photos : ਭੋਜਪੁਰੀ ਇੰਡਸਟਰੀ ਦੀ ਟਾਪ ਅਦਾਕਾਰਾ ਅਕਸ਼ਰਾ ਸਿੰਘ ਇੱਕ ਵਾਰ ਫਿਰ ਏਅਰਪੋਰਟ 'ਤੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਹ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਜਿਸ 'ਤੇ ਫ਼ੈਨਜ ਵੀ ਕਾਫੀ ਪਿਆਰ ਦੀ ਵਰਖਾ ਕਰ ਰਹੇ ਹਨ।
Download ABP Live App and Watch All Latest Videos
View In App2
ਇਨ੍ਹਾਂ ਤਾਜ਼ਾ ਤਸਵੀਰਾਂ 'ਚ ਅਕਸ਼ਰਾ ਸਿੰਘ ਪਿੰਕ ਸ਼ਰਟ ਅਤੇ ਡੈਨਿਮ ਪਹਿਨ ਕੇ ਮਸਤੀ ਕਰਦੀ ਨਜ਼ਰ ਆ ਰਹੀ ਹੈ।
3
ਅਭਿਨੇਤਰੀ ਨੇ ਆਪਣੇ ਲੁੱਕ ਨੂੰ ਨਿਊਡ ਮੇਕਅੱਪ ਨਾਲ ਪੂਰਾ ਕੀਤਾ ਹੈ। ਅਦਾਕਾਰਾ ਦੇ ਇਸ ਬਿੰਦਾਸ ਲੁੱਕ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
4
ਅਫਵਾਹਾਂ ਦੀ ਮੰਨੀਏ ਤਾਂ ਅਕਸ਼ਰਾ ਸਿੰਘ ਬਹੁਤ ਜਲਦ ਬਾਲੀਵੁੱਡ 'ਚ ਕਦਮ ਰੱਖਣ ਜਾ ਰਹੀ ਹੈ। ਹਾਲਾਂਕਿ ਇਸ 'ਤੇ ਅਦਾਕਾਰਾ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
5
ਦੱਸ ਦੇਈਏ ਕਿ ਸਲਮਾਨ ਖਾਨ ਦੇ ਸ਼ੋਅ ਬਿੱਗ ਬੌਸ ਓਟੀਟੀ ਵਿੱਚ ਆਉਣ ਤੋਂ ਬਾਅਦ ਅਕਸ਼ਰਾ ਸਿੰਘ ਦੀ ਲੋਕਪ੍ਰਿਅਤਾ ਵਿੱਚ ਕਾਫੀ ਵਾਧਾ ਹੋਇਆ ਹੈ।