ਪੜਚੋਲ ਕਰੋ

MMS ਵਾਇਰਲ ਹੋਣ ਤੋਂ ਬਾਅਦ ਨਹੀਂ ਟਲੀ ਮਸ਼ਹੂਰ ਅਦਾਕਾਰਾ, ਹੁਣ ਬੋਲਡ ਅੰਦਾਜ਼ ਨਾਲ ਵਧਾਇਆ ਤਾਪਮਾਨ

MMS Viral: ਮਸ਼ਹੂਰ ਅਦਾਕਾਰਾ ਤ੍ਰਿਸ਼ਾ ਕਰ ਮਧੂ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਹਾਲ ਹੀ 'ਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ।

,Trisha Kar Madhu

1/6
ਦਰਅਸਲ, ਤ੍ਰਿਸ਼ਾ ਆਪਣੇ ਬੁਰੇ ਦੌਰ ਨੂੰ ਭੁਲਾ ਅੱਗੇ ਵੱਧ ਰਹੀ ਹੈ। ਹਾਲਾਂਕਿ ਇਸ ਦੌਰਾਨ ਅਦਾਕਾਰਾ ਨੂੰ ਸੋਸ਼ਲ ਮੀਡੀਆ ਉੱਪਰ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਤ੍ਰਿਸ਼ਾ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਬੋਲਡ ਅੰਦਾਜ਼ ਵਿੱਚ ਨਜ਼ਰ ਆ ਰਹੀ ਹੈ।

2/6
ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਅਭਿਨੇਤਰੀ ਬੀਚ 'ਤੇ ਆਪਣੇ ਅੰਦਾਜ਼ ਦਾ ਜਲਵਾ ਬਿਖੇਰ ਰਹੀ ਹੈ। ਤ੍ਰਿਸ਼ਾ ਦੇ ਇਸ ਵੀਡੀਓ 'ਤੇ ਪ੍ਰਸ਼ੰਸਕ ਕਾਫੀ ਪ੍ਰਤੀਕਿਰਿਆ ਦੇ ਰਹੇ ਹਨ। ਉਨ੍ਹਾਂ ਦਾ ਇਹ ਵੀਡੀਓ ਕਈ ਯੂਜ਼ਰਸ ਨੂੰ MMS ਸਕੈਂਡਲ ਦੀ ਵੀ ਯਾਦ ਦਿਵਾ ਰਿਹਾ ਹੈ। ਤ੍ਰਿਸ਼ਾ ਕਰਨ ਮਧੂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

3/6
ਜਾਣਕਾਰੀ ਲਈ ਦੱਸ ਦੇਈਏ ਕਿ ਇਹ ਉਹੀ ਅਦਾਕਾਰਾ ਹੈ ਜਿਸ ਦਾ 22 ਮਿੰਟ ਦਾ MMS ਵੀਡੀਓ ਕੁਝ ਸਮਾਂ ਪਹਿਲਾਂ ਵਾਇਰਲ ਹੋਇਆ ਸੀ। ਉਹ MMS ਸਕੈਂਡਲ ਤੋਂ ਬਾਅਦ ਹੀ ਸੁਰਖੀਆਂ 'ਚ ਆਈ ਸੀ। ਹਾਲਾਂਕਿ ਹੁਣ ਉਹ ਲਗਾਤਾਰ ਕੰਮ ਕਰ ਰਹੀ ਹੈ ਅਤੇ ਗੀਤਾਂ 'ਤੇ ਵੀ ਪਰਫਾਰਮ ਕਰਦੀ ਨਜ਼ਰ ਆ ਰਹੀ ਹੈ। ਹੁਣ ਇੱਕ ਵਾਰ ਫਿਰ ਉਹ ਆਪਣੀ ਬੋਲਡਨੈੱਸ ਨੂੰ ਲੈ ਕੇ ਸੁਰਖੀਆਂ 'ਚ ਹੈ।

4/6
ਡਾਂਸ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਹਲਚਲ    ਤ੍ਰਿਸ਼ਾ ਪਰਪਲ ਕਲਰ ਦੀ ਡਰੈੱਸ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਵੀਡੀਓ 'ਚ ਉਸ ਨੇ ਇਸ ਡਰੈੱਸ ਨੂੰ ਬਹੁਤ ਹੀ ਸ਼ਾਨਦਾਰ ਢੰਗ ਨਾਲ ਕੈਰੀ ਕੀਤਾ ਹੈ, ਜੋ ਉਸ ਨੂੰ ਹੌਟ ਦਿਖ ਰਿਹਾ ਹੈ।

5/6
ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਤ੍ਰਿਸ਼ਾ ਸਮੁੰਦਰ ਦੇ ਕੰਢੇ 'ਤੇ ਵੱਖ-ਵੱਖ ਡਾਂਸ ਪੋਜ਼ ਦੇ ਰਹੀ ਹੈ। ਹਾਲਾਂਕਿ ਅਦਾਕਾਰਾ ਦੇ ਐਕਸਪ੍ਰੈਸ਼ਨ ਪ੍ਰਸ਼ੰਸਕਾਂ ਨੂੰ ਦੁਖੀ ਕਰ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਤ੍ਰਿਸ਼ਾ ਨੇ ਕੈਪਸ਼ਨ ਵੀ ਦਿੱਤਾ ਹੈ। ਤ੍ਰਿਸ਼ਾ ਨੇ ਲਿਖਿਆ ਹੈ, 'ਤੁਹਾਨੂੰ ਆਪਣਾ ਬਣਾਉਣ ਲਈ।'

6/6
ਤ੍ਰਿਸ਼ਾ ਦਾ ਹੌਟ ਡਾਂਸ ਵੀਡੀਓ ਵਾਇਰਲ ਹੋਇਆ  ਤ੍ਰਿਸ਼ਾ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਅੱਗ ਦੀ ਤਰ੍ਹਾਂ ਫੈਲ ਰਿਹਾ ਹੈ। ਕੁਝ ਫੈਨਜ਼ ਉਸ ਨੂੰ ਕਾਫੀ ਪਸੰਦ ਕਰ ਰਹੇ ਹਨ ਤਾਂ ਕੁਝ ਉਸ ਨੂੰ ਟ੍ਰੋਲ ਵੀ ਕਰ ਰਹੇ ਹਨ। ਪਰ ਇਕ ਗੱਲ ਤਾਂ ਸਾਫ ਹੈ ਕਿ ਤ੍ਰਿਸ਼ਾ ਕਰ ਮਧੂ ਹਮੇਸ਼ਾ ਹੀ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਅਦਾਕਾਰਾ ਦੇ ਪ੍ਰਸ਼ੰਸਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਵੀਡੀਓ 'ਤੇ ਕਮੈਂਟਸ ਦਾ ਹੜ੍ਹ ਆ ਗਿਆ ਹੈ। ਇੱਕ ਯੂਜ਼ਰ ਨੇ ਲਿਖਿਆ, 'ਰਹਿਮ ਕਰੋ ਮੋਤਰਮਾ' ਜਦਕਿ ਦੂਜੇ ਯੂਜ਼ਰ ਨੇ ਲਿਖਿਆ, 'ਓ ਵਾਹ ਬਿਊਟੀ ਆਨ ਬੀਚ'।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)

Pannu with Rahul: ਖਾਲਿਸਤਾਨੀ ਪੰਨੂ ਨਾਲ ਮਿਲੇ ਹੋਏ ਰਾਹੁਲ ਗਾਂਧੀ, ਰਵਨੀਤ ਬਿੱਟੂ ਨੇ ਮੁੜ ਲਾਏ ਵੱਡੇ ਇਲਜ਼ਾਮ

Weight Loss: ਦਿਵਾਲੀ ਤੋਂ ਪਹਿਲਾਂ ਘਟਾਉਣਾ ਚਾਹੁੰਦੇ 5 ਕਿਲੋ ਭਾਰ, ਤਾਂ ਫਟਾਫਟ ਸ਼ੁਰੂ ਕਰ ਦਿਓ ਆਹ Workout, ਬਦਲਾਅ ਦੇਖ ਲੋਕ ਰਹਿ ਜਾਣਗੇ ਹੈਰਾਨ

ਜੇਕਰ ਤੁਸੀਂ ਵੀ ਸਲਾਦ 'ਤੇ ਨਮਕ ਪਾ ਕੇ ਖਾਂਦੇ ਹੋ? ਤਾਂ ਅੱਜ ਹੀ ਛੱਡ ਦਿਓ, ਤੁਹਾਡੀ ਸਿਹਤ ਲਈ ਹੋ ਸਕਦਾ ਖਤਰਨਾਕ
ਜੇਕਰ ਤੁਸੀਂ ਵੀ ਸਲਾਦ 'ਤੇ ਨਮਕ ਪਾ ਕੇ ਖਾਂਦੇ ਹੋ? ਤਾਂ ਅੱਜ ਹੀ ਛੱਡ ਦਿਓ, ਤੁਹਾਡੀ ਸਿਹਤ ਲਈ ਹੋ ਸਕਦਾ ਖਤਰਨਾਕ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
Pannu with Rahul: ਖਾਲਿਸਤਾਨੀ ਪੰਨੂ ਨਾਲ ਮਿਲੇ ਹੋਏ ਰਾਹੁਲ ਗਾਂਧੀ, ਰਵਨੀਤ ਬਿੱਟੂ ਨੇ ਮੁੜ ਲਾਏ ਵੱਡੇ ਇਲਜ਼ਾਮ
Pannu with Rahul: ਖਾਲਿਸਤਾਨੀ ਪੰਨੂ ਨਾਲ ਮਿਲੇ ਹੋਏ ਰਾਹੁਲ ਗਾਂਧੀ, ਰਵਨੀਤ ਬਿੱਟੂ ਨੇ ਮੁੜ ਲਾਏ ਵੱਡੇ ਇਲਜ਼ਾਮ
Weight Loss: ਦਿਵਾਲੀ ਤੋਂ ਪਹਿਲਾਂ ਘਟਾਉਣਾ ਚਾਹੁੰਦੇ 5 ਕਿਲੋ ਭਾਰ, ਤਾਂ ਫਟਾਫਟ ਸ਼ੁਰੂ ਕਰ ਦਿਓ ਆਹ Workout, ਬਦਲਾਅ ਦੇਖ ਲੋਕ ਰਹਿ ਜਾਣਗੇ ਹੈਰਾਨ
Weight Loss: ਦਿਵਾਲੀ ਤੋਂ ਪਹਿਲਾਂ ਘਟਾਉਣਾ ਚਾਹੁੰਦੇ 5 ਕਿਲੋ ਭਾਰ, ਤਾਂ ਫਟਾਫਟ ਸ਼ੁਰੂ ਕਰ ਦਿਓ ਆਹ Workout, ਬਦਲਾਅ ਦੇਖ ਲੋਕ ਰਹਿ ਜਾਣਗੇ ਹੈਰਾਨ
ਜੇਕਰ ਤੁਸੀਂ ਵੀ ਸਲਾਦ 'ਤੇ ਨਮਕ ਪਾ ਕੇ ਖਾਂਦੇ ਹੋ? ਤਾਂ ਅੱਜ ਹੀ ਛੱਡ ਦਿਓ, ਤੁਹਾਡੀ ਸਿਹਤ ਲਈ ਹੋ ਸਕਦਾ ਖਤਰਨਾਕ
ਜੇਕਰ ਤੁਸੀਂ ਵੀ ਸਲਾਦ 'ਤੇ ਨਮਕ ਪਾ ਕੇ ਖਾਂਦੇ ਹੋ? ਤਾਂ ਅੱਜ ਹੀ ਛੱਡ ਦਿਓ, ਤੁਹਾਡੀ ਸਿਹਤ ਲਈ ਹੋ ਸਕਦਾ ਖਤਰਨਾਕ
ਵਿਗਿਆਨੀਆਂ ਨੇ ਲੱਭਿਆ ਨਵਾਂ Blood Group, ਆਉਣ ਵਾਲੇ ਸਮੇਂ 'ਚ ਹੋਣਗੇ ਇਸ ਦੇ ਜ਼ਬਰਦਸਤ ਫਾਇਦੇ

ਲੇਬਨਾਨ 'ਚ ਫਿਰ ਹੋਇਆ Serial Blast, ਪੇਜ਼ਰ ਤੋਂ ਬਾਅਦ ਹੁਣ ਰੇਡੀਓ 'ਚ ਵੀ ਧਮਾਕੇ, 9 ਦੀ ਮੌਤ, 300 ਤੋਂ ਵੱਧ ਜ਼ਖਮੀ

Online Game: ਆਨਲਾਈਨ ਗੇਮਾਂ ਦੀ ਲਤ ਕਾਰਨ ਹੋਇਆ 5 ਲੱਖ ਦਾ ਨੁਕਸਾਨ! ਮਾਪੇ ਜ਼ਰੂਰ ਪੜ੍ਹ ਲੈਣ

Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ

Embed widget