MMS ਵਾਇਰਲ ਹੋਣ ਤੋਂ ਬਾਅਦ ਨਹੀਂ ਟਲੀ ਮਸ਼ਹੂਰ ਅਦਾਕਾਰਾ, ਹੁਣ ਬੋਲਡ ਅੰਦਾਜ਼ ਨਾਲ ਵਧਾਇਆ ਤਾਪਮਾਨ
ਦਰਅਸਲ, ਤ੍ਰਿਸ਼ਾ ਆਪਣੇ ਬੁਰੇ ਦੌਰ ਨੂੰ ਭੁਲਾ ਅੱਗੇ ਵੱਧ ਰਹੀ ਹੈ। ਹਾਲਾਂਕਿ ਇਸ ਦੌਰਾਨ ਅਦਾਕਾਰਾ ਨੂੰ ਸੋਸ਼ਲ ਮੀਡੀਆ ਉੱਪਰ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਤ੍ਰਿਸ਼ਾ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਬੋਲਡ ਅੰਦਾਜ਼ ਵਿੱਚ ਨਜ਼ਰ ਆ ਰਹੀ ਹੈ।
Download ABP Live App and Watch All Latest Videos
View In Appਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਅਭਿਨੇਤਰੀ ਬੀਚ 'ਤੇ ਆਪਣੇ ਅੰਦਾਜ਼ ਦਾ ਜਲਵਾ ਬਿਖੇਰ ਰਹੀ ਹੈ। ਤ੍ਰਿਸ਼ਾ ਦੇ ਇਸ ਵੀਡੀਓ 'ਤੇ ਪ੍ਰਸ਼ੰਸਕ ਕਾਫੀ ਪ੍ਰਤੀਕਿਰਿਆ ਦੇ ਰਹੇ ਹਨ। ਉਨ੍ਹਾਂ ਦਾ ਇਹ ਵੀਡੀਓ ਕਈ ਯੂਜ਼ਰਸ ਨੂੰ MMS ਸਕੈਂਡਲ ਦੀ ਵੀ ਯਾਦ ਦਿਵਾ ਰਿਹਾ ਹੈ। ਤ੍ਰਿਸ਼ਾ ਕਰਨ ਮਧੂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ ਇਹ ਉਹੀ ਅਦਾਕਾਰਾ ਹੈ ਜਿਸ ਦਾ 22 ਮਿੰਟ ਦਾ MMS ਵੀਡੀਓ ਕੁਝ ਸਮਾਂ ਪਹਿਲਾਂ ਵਾਇਰਲ ਹੋਇਆ ਸੀ। ਉਹ MMS ਸਕੈਂਡਲ ਤੋਂ ਬਾਅਦ ਹੀ ਸੁਰਖੀਆਂ 'ਚ ਆਈ ਸੀ। ਹਾਲਾਂਕਿ ਹੁਣ ਉਹ ਲਗਾਤਾਰ ਕੰਮ ਕਰ ਰਹੀ ਹੈ ਅਤੇ ਗੀਤਾਂ 'ਤੇ ਵੀ ਪਰਫਾਰਮ ਕਰਦੀ ਨਜ਼ਰ ਆ ਰਹੀ ਹੈ। ਹੁਣ ਇੱਕ ਵਾਰ ਫਿਰ ਉਹ ਆਪਣੀ ਬੋਲਡਨੈੱਸ ਨੂੰ ਲੈ ਕੇ ਸੁਰਖੀਆਂ 'ਚ ਹੈ।
ਡਾਂਸ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਹਲਚਲ ਤ੍ਰਿਸ਼ਾ ਪਰਪਲ ਕਲਰ ਦੀ ਡਰੈੱਸ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਵੀਡੀਓ 'ਚ ਉਸ ਨੇ ਇਸ ਡਰੈੱਸ ਨੂੰ ਬਹੁਤ ਹੀ ਸ਼ਾਨਦਾਰ ਢੰਗ ਨਾਲ ਕੈਰੀ ਕੀਤਾ ਹੈ, ਜੋ ਉਸ ਨੂੰ ਹੌਟ ਦਿਖ ਰਿਹਾ ਹੈ।
ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਤ੍ਰਿਸ਼ਾ ਸਮੁੰਦਰ ਦੇ ਕੰਢੇ 'ਤੇ ਵੱਖ-ਵੱਖ ਡਾਂਸ ਪੋਜ਼ ਦੇ ਰਹੀ ਹੈ। ਹਾਲਾਂਕਿ ਅਦਾਕਾਰਾ ਦੇ ਐਕਸਪ੍ਰੈਸ਼ਨ ਪ੍ਰਸ਼ੰਸਕਾਂ ਨੂੰ ਦੁਖੀ ਕਰ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਤ੍ਰਿਸ਼ਾ ਨੇ ਕੈਪਸ਼ਨ ਵੀ ਦਿੱਤਾ ਹੈ। ਤ੍ਰਿਸ਼ਾ ਨੇ ਲਿਖਿਆ ਹੈ, 'ਤੁਹਾਨੂੰ ਆਪਣਾ ਬਣਾਉਣ ਲਈ।'
ਤ੍ਰਿਸ਼ਾ ਦਾ ਹੌਟ ਡਾਂਸ ਵੀਡੀਓ ਵਾਇਰਲ ਹੋਇਆ ਤ੍ਰਿਸ਼ਾ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਅੱਗ ਦੀ ਤਰ੍ਹਾਂ ਫੈਲ ਰਿਹਾ ਹੈ। ਕੁਝ ਫੈਨਜ਼ ਉਸ ਨੂੰ ਕਾਫੀ ਪਸੰਦ ਕਰ ਰਹੇ ਹਨ ਤਾਂ ਕੁਝ ਉਸ ਨੂੰ ਟ੍ਰੋਲ ਵੀ ਕਰ ਰਹੇ ਹਨ। ਪਰ ਇਕ ਗੱਲ ਤਾਂ ਸਾਫ ਹੈ ਕਿ ਤ੍ਰਿਸ਼ਾ ਕਰ ਮਧੂ ਹਮੇਸ਼ਾ ਹੀ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਅਦਾਕਾਰਾ ਦੇ ਪ੍ਰਸ਼ੰਸਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਵੀਡੀਓ 'ਤੇ ਕਮੈਂਟਸ ਦਾ ਹੜ੍ਹ ਆ ਗਿਆ ਹੈ। ਇੱਕ ਯੂਜ਼ਰ ਨੇ ਲਿਖਿਆ, 'ਰਹਿਮ ਕਰੋ ਮੋਤਰਮਾ' ਜਦਕਿ ਦੂਜੇ ਯੂਜ਼ਰ ਨੇ ਲਿਖਿਆ, 'ਓ ਵਾਹ ਬਿਊਟੀ ਆਨ ਬੀਚ'।